ਪੰਜਾਬ ਕਾਂਗਰਸ SC ਵਿਭਾਗ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਬਦਲੇ ਦੀ ਭਾਵਨਾ ਨਾਲ ਦਰਜ FIR ਦੇ ਵਿਰੋਧ ਵਿੱਚ ਕੀਤਾ ਗਿਆ ਪ੍ਰਦਰਸ਼ਨ
ਚੰਡੀਗੜ੍ਹ, 1 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਸ.ਸੀ. ਵਿਭਾਗ ਵੱਲੋਂ ਅੱਜ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤੀ ਗਈ ਐਫ.ਆਈ.ਆਰ. ਦੇ ਵਿਰੋਧ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਆਗੂਆਂ ਨੇ ਦੋਸ਼ ਲਾਇਆ ਕਿ ਭਾਜਪਾ ਜਾਤੀ ਭੇਦਭਾਵ ਅਤੇ ਦਲਿਤਾਂ ਉੱਤੇ ਹੋ ਰਹੇ ਜ਼ੁਲਮਾਂ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਨੂੰ ਚੁੱਪ ਕਰਵਾਉਣ […]
Continue Reading
