ਗੈਂਗਸਟਰ ਲਾਰੈਂਸ ਇੰਟਰਵਿਊ ਮਾਮਲਾ: ਬਰਖ਼ਾਸਤ DSP ਗੁਰਸ਼ੇਰ ਸੰਧੂ ਨੂੰ ਹਾਈਕੋਰਟ ਤੋਂ ਵੱਡੀ ਰਾਹਤ
ਚੰਡੀਗੜ੍ਹ, 1 ਸਤੰਬਰ (ਦੇਸ਼ ਕਲਿੱਕ ਬਿਊਰੋ): ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਵਿੱਚ ਹੋਏ ਇੰਟਰਵਿਊ ਮਾਮਲੇ ਵਿੱਚ ਕਾਰਵਾਈ ਦਾ ਸਾਹਮਣਾ ਕਰ ਰਹੇ ਪੰਜਾਬ ਪੁਲਿਸ ਦੇ ਸਾਬਕਾ DSP ਗੁਰਸ਼ੇਰ ਸਿੰਘ ਸੰਧੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਉਨ੍ਹਾਂ ਨੂੰ ਸੇਵਾ ਤੋਂ ਬਰਖ਼ਾਸਤ ਕਰਨ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਹੁਕਮਾਂ ਨੂੰ […]
Continue Reading
