ਪੰਜਾਬ ਸਰਕਾਰ ਵੱਲੋਂ ਵਿਸ਼ਵ ਚੈਂਪੀਅਨ ਕ੍ਰਿਕਟ ਖਿਡਾਰਨਾਂ ਅਮਨਜੋਤ ਕੌਰ ਤੇ ਹਰਲੀਨ ਦਿਓਲ ਦਾ ਮੋਹਾਲੀ ਪੁੱਜਣ ਉੱਤੇ ਸ਼ਾਹਾਨਾ ਸਵਾਗਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਨਵੰਬਰ: ਦੇਸ਼ ਕਲਿੱਕ ਬਿਊਰੋ : ਮਹਿਲਾ ਕ੍ਰਿਕਟ ਵਿੱਚ ਭਾਰਤ ਲਈ ਪਹਿਲਾ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਵਿੱਚ ਸ਼ਾਮਲ ਕਪਤਾਨ ਹਰਮਨਪ੍ਰੀਤ ਕੌਰ ਸਮੇਤ ਤਿੰਨ ਪੰਜਾਬਣਾਂ ਵਿੱਚੋਂ ਦੋ ਖਿਡਾਰਨਾਂ ਹਰਲੀਨ ਦਿਓਲ ਤੇ ਅਮਨਜੋਤ ਕੌਰ ਦਾ ਅੱਜ ਪੰਜਾਬ ਪਰਤਣ ਉੱਤੇ ਮੋਹਾਲੀ ਦੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਵਿਖੇ ਪੰਜਾਬ ਸਰਕਾਰ ਵੱਲੋਂ […]
Continue Reading
