ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ – ਬਰਸਟ
ਐਸ.ਏ.ਐਸ. ਨਗਰ (ਮੋਹਾਲੀ), 02 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਖੇਤੀਬਾੜੀ ਮੰਡੀਕਰਨ ਦੇ ਖੇਤਰ ਵਿੱਚ ਵਿਸ਼ਵ ਪੱਧਰੀ ਸੁਧਾਰ ਲਿਆਉਣ ਅਤੇ ਮੰਡੀਆਂ ਦੇ ਆਧੁਨਿਕੀਕਰਨ ਦੇ ਮਕਸਦ ਨਾਲ ਨੈਸ਼ਨਲ ਕੌਂਸਲ ਆਫ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ (ਕੌਸਾਂਬ) ਦੇ ਚੇਅਰਮੈਨ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ (ਫਰਾਂਸ) ਸਥਿਤ ਵਿਸ਼ਵ ਪ੍ਰਸਿੱਧ ਰੰਗਿਸ ਇੰਟਰਨੈਸ਼ਨਲ ਹੋਲਸੇਲ ਮਾਰਕੀਟ […]
Continue Reading
