CM ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦਾ ਆਸ਼ੀਰਵਾਦ ਲਿਆ
ਚੰਡੀਗੜ੍ਹ / ਬੈਂਗਲੁਰੂ; 30 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨਾਲ ਬੈਂਗਲੁਰੂ ਸਥਿਤ ‘ਆਰਟ ਆਫ਼ ਲਿਵਿੰਗ’ ਆਸ਼ਰਮ ਦਾ ਦੌਰਾ ਕਰਕੇ ਗੁਰੂਦੇਵ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦਾ ਆਸ਼ੀਰਵਾਦ ਲਿਆ। ਆਸ਼ਰਮ ਦੇ ਸ਼ਾਂਤ ਅਤੇ […]
Continue Reading
