ਪੰਜਾਬ ਵਿੱਚ ਹੜਤਾਲੀ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਕਰਨ ਦਾ ਕੀਤਾ ਐਲਾਨ
ਲੁਧਿਆਣਾ: 30 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿੱਚ ਹੜਤਾਲੀ ਮੁਲਾਜ਼ਮਾਂ ਨੇ ਐਤਵਾਰ ਨੂੰ ਲੁਧਿਆਣਾ ਵਿੱਚ ਮੀਟਿੰਗ ਕੀਤੀ। ਮੀਟਿੰਗ ‘ਚ 6 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਨ ਦਾ ਫੈਸਲਾ ਕੀਤਾ ਗਿਆ। ਕਰਮਚਾਰੀ 8 ਸਤੰਬਰ ਨੂੰ ਸਮੂਹਿਕ ਛੁੱਟੀ ਮਨਾਉਣਗੇ। ਇਸ ਤੋਂ ਬਾਅਦ 12 ਅਤੇ 13 ਸਤੰਬਰ ਨੂੰ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। […]
Continue Reading
