ਰਾਈਸ ਮਿਲਰਜ਼ ਦੀਆਂ ਮੰਗਾਂ ਪਹਿਲ ਦੇ ਆਧਾਰ ‘ਤੇ ਹੱਲ ਕੀਤੀਆਂ ਜਾਣਗੀਆਂ – ਕੈਬਨਿਟ ਮੰਤਰੀ ਕਟਾਰੂਚੱਕ
ਚੰਡੀਗੜ੍ਹ/ਗੁਰਦਾਸਪੁਰ, ਅਗਸਤ 29 (ਦੇਸ਼ ਕਲਿੱਕ ਬਿਊਰੋ): ਅੱਜ ਗੋਲਡਨ ਪਾਮ ਹੋਟਲ ਵਿਖੇ ਗੁਰਦਾਸਪੁਰ ਜ਼ਿਲ੍ਹੇ ਦੇ ਸਮੂਹ ਰਾਈਸ ਮਿਲਰਜ਼ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਐਸੋਸੀਏਸ਼ਨ ਵਲੋਂ ਆਉਣ ਵਾਲੇ ਸ਼ੀਜ਼ਨ ਨੂੰ ਵੇਖਦਿਆਂ ਵੱਖ ਵੱਖ ਮੰਗਾਂ ਕੈਬਨਿਟ ਮੰਤਰੀ […]
Continue Reading
