ਪਰਿਵਾਰਾਂ, ਸੂਰਮਿਆਂ ਅਤੇ ਗੈਰ-ਸਰਕਾਰੀ ਸੰਗਠਨਾਂ ਨੇ ਨਸ਼ਾ ਮੁਕਤੀ ਲਈ ਇਲਾਜ ਕਰਵਾ ਰਹੇ ਮਰੀਜ਼ਾਂ ਨਾਲ ਰੱਖੜੀ ਦਾ ਤਿਉਹਾਰ ਮਨਾਇਆ
ਚੰਡੀਗੜ੍ਹ, 29 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਵੱਖ-ਵੱਖ ਸਰਕਾਰੀ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰਾਂ ਵਿਖੇ ਸ਼ੁੱਕਰਵਾਰ ਨੂੰ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਇਸ ਦੌਰਾਨ ਪਰਿਵਾਰਾਂ ਨੇ ਆਪਣੇ ਉਨ੍ਹਾਂ ਅਜ਼ੀਜ਼ਾਂ ਨਾਲ ਸਮਾਂ ਬਿਤਾਇਆ ਜੋ ਨਸ਼ੇ ਦੀ ਸਮੱਸਿਆ ਤੋਂ ਉਭਰਨ ਲਈ ਇਲਾਜ ਕਰਵਾ ਰਹੇ ਹਨ। ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਆਯੋਜਿਤ […]
Continue Reading
