ਹਾਰਨ ਵਜਾਉਣ ਨੂੰ ਲੈ ਕੇ ਪੰਜਾਬ ਰੋਡਵੇਜ਼ ਦੇ ਡਰਾਈਵਰ ਦਾ ਕਤਲ: ਪੜ੍ਹੋ ਵੇਰਵਾ

ਮੋਹਾਲੀ, 4 ਨਵੰਬਰ: ਦੇਸ਼ ਕਲਿੱਕ ਬਿਊਰੋ : ਮੰਗਲਵਾਰ ਸ਼ਾਮ ਨੂੰ ਮੋਹਾਲੀ ਵਿੱਚ ਇੱਕ ਰੋਡਵੇਜ਼ ਡਰਾਈਵਰ ਦਾ ਕਤਲ ਕਰ ਦੇਣ ਦੀ ਖਬਰ ਸ੍ਹਾਮਣੇ ਆ ਰਹੀ ਹੈ। ਬੱਸ ਚੰਡੀਗੜ੍ਹ ਤੋਂ ਜਲੰਧਰ ਆ ਰਹੀ ਸੀ। ਜਦੋਂ ਡਰਾਈਵਰ ਨੇ ਮੋਹਾਲੀ ਦੇ ਕੁਰਾਲੀ ਵਿੱਚ ਲਾਲ ਬੱਤੀ ਵਾਲੇ ਸਥਾਨ ‘ਤੇ ਪਹੁੰਚ ਕੇ ਸਾਈਡ ਮੰਗਣ ਲਈ ਹਾਰਨ ਵਜਾਇਆ ਤਾਂ ਉਸ ਦੇ ਅੱਗੇ […]

Continue Reading

ਡਾ. ਬਲਜੀਤ ਕੌਰ ਵੱਲੋਂ ਰਾਜਾ ਵੜਿੰਗ ਦੇ ਸਵਰਗੀ ਬੂਟਾ ਸਿੰਘ ਬਾਰੇ ਕੀਤੀ ਟਿੱਪਣੀ ਦੀ ਕੜੀ ਨਿੰਦਾ

ਚੰਡੀਗੜ੍ਹ, 4 ਨਵੰਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਕ ਸਖ਼ਤ ਬਿਆਨ ਜਾਰੀ ਕਰਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਵਰਗੀ ਕਾਂਗਰਸੀ ਦਿੱਗਜ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸਰਦਾਰ ਬੂਟਾ ਸਿੰਘ ਬਾਰੇ ਕੀਤੀ ਗਈ ਟਿੱਪਣੀ ਦੀ ਕੜੀ ਨਿੰਦਾ ਕੀਤੀ। ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਦੀ ਮੰਤਰੀ ਡਾ. […]

Continue Reading

ਕਬੱਡੀ ਖਿਡਾਰੀ ਤੇਜਪਾਲ ਕਤਲ ਮਾਮਲੇ ‘ਚ ਵੱਡੀ ਅੱਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

ਜਗਰਾਓਂ, 4 ਨਵੰਬਰ: ਦੇਸ਼ ਕਲਿੱਕ ਬਿਊਰੋ: ਲੁਧਿਆਣਾ ਦੇ ਜਗਰਾਉਂ ਵਿੱਚ ਕਬੱਡੀ ਖਿਡਾਰੀ ਤੇਜਪਾਲ ਦੇ ਕਤਲ ਮਾਮਲੇ ‘ਚ ਵੱਡੀ ਅਪਡੇਟ ਸਾਹਮਣੇ ਆਈ ਹੈ। SSP ਦੇ ਭਰੋਸੇ ਤੋਂ ਬਾਅਦ ਪਰਿਵਾਰ ਸਸਕਾਰ ਲਈ ਸਹਿਮਤ ਹੋ ਗਿਆ ਹੈ ਅਤੇ ਹੁਣ ਸਭ ਤੋਂ ਪਹਿਲਾਂ ਕਤਲ ਦੇ ਪੰਜਵੇਂ ਦਿਨ ਕਬੱਡੀ ਖਿਡਾਰੀ ਦਾ ਪੋਸਟਮਾਰਟਮ ਹੋਵੇਗਾ। ਇਸ ਤੋਂ ਪਹਿਲਾਂ ਪੁਲਿਸ ਅਤੇ ਪਰਿਵਾਰ ਵਿਚਕਾਰ […]

Continue Reading

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ, ਕਈ ਥਾਈਂ ਗੜ੍ਹੇਮਾਰੀ ਦੀ ਵੀ ਖਬਰ

ਚੰਡੀਗੜ੍ਹ, 4 ਨਵੰਬਰ: ਦੇਸ਼ ਕਲਿੱਕ ਬਿਊਰੋ: ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਪੈ ਰਿਹਾ ਹੈ। ਇਸ ਤੋਂ ਬਿਨਾ ਕਈ ਥਾਈਂ ਗੜ੍ਹੇਮਾਰੀ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ। ਉੱਥੇ ਹੀ ਸੁਲਤਾਨਪੁਰ ਲੋਧੀ ਵਿਖੇ ਭਾਰੀ ਬਾਰਿਸ਼ ਦੀ ਖਬਰ ਹੈ। ਇਸ ਦੇ ਨਾਲ ਹੀ ਮਲੋਟ ਵਿਚ ਤੇਜ਼ ਹਵਾਵਾਂ ਨਾਲ ਭਾਰੀ ਬਾਰਸ਼ ਸ਼ੁਰੂ […]

Continue Reading

ਹਿੰਦੂਜਾ ਗਰੁੱਪ ਦੇ ਚੇਅਰਮੈਨ ਗੋਪੀਚੰਦ ਹਿੰਦੂਜਾ ਦਾ ਦੇਹਾਂਤ

ਨਵੀਂ ਦਿੱਲੀ, 4 ਨਵੰਬਰ: ਦੇਸ਼ ਕਲਿੱਕ ਬਿਊਰੋ : ਹਿੰਦੂਜਾ ਗਰੁੱਪ ਦੇ ਚੇਅਰਮੈਨ ਗੋਪੀਚੰਦ ਪੀ. ਹਿੰਦੂਜਾ ਦਾ ਸੋਮਵਾਰ (4 ਨਵੰਬਰ) ਨੂੰ ਲੰਡਨ ਵਿੱਚ 85 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਹਿੰਦੂਜਾ ਕਈ ਹਫ਼ਤਿਆਂ ਤੋਂ ਬਿਮਾਰ ਸਨ ਅਤੇ ਹਸਪਤਾਲ ਵਿੱਚ ਭਰਤੀ ਸਨ। ਉਨ੍ਹਾਂ ਨੇ 2023 ਵਿੱਚ ਆਪਣੇ ਵੱਡੇ ਭਰਾ ਸ਼੍ਰੀਚੰਦ ਹਿੰਦੂਜਾ ਦੀ ਮੌਤ ਤੋਂ ਬਾਅਦ ਸਮੂਹ […]

Continue Reading

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

ਚੰਡੀਗੜ੍ਹ, 4 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਜੀਤ ਕੌਰ, ਸੰਜੀਵ ਅਰੋੜਾ, ਡਾ. ਬਲਬੀਰ ਸਿੰਘ, ਲਾਲ ਚੰਦ ਕਟਾਰੂਚੱਕ , ਲਾਲਜੀਤ ਸਿੰਘ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ, ਗੁਰਮੀਤ ਸਿੰਘ ਖੁੱਡੀਆਂ, ਡਾ. ਰਵਜੋਤ ਸਿੰਘ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ ਅਤੇ ਮੋਹਿੰਦਰ ਭਗਤ ਨੇ […]

Continue Reading

ਡਾ. ਬਲਜੀਤ ਕੌਰ ਵੱਲੋਂ ਮਲੌਟ ਤੋਂ ਸ਼ੁਰੂ ਕੀਤੀ ਰਾਜ ਪੱਧਰੀ ਮਹਿਲਾ ਸਿਹਤ ਤੇ ਰੋਜ਼ਗਾਰ ਕੈਂਪ ਲੜੀ

ਚੰਡੀਗੜ੍ਹ/ਮਲੋਟ/ਸ੍ਰੀ ਮੁਕਤਸਰ ਸਾਹਿਬ, 4 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਮੰਗਲਵਾਰ ਨੂੰ ਕੇ.ਜੀ. ਰਿਜ਼ੋਰਟਸ ਤੋਂ ਇੱਕ ਮੈਗਾ ਜਾਗਰੂਕਤਾ ਕੈਂਪ ਦਾ ਉਦਘਾਟਨ ਕਰਕੇ ਔਰਤਾਂ ਲਈ ਸਿਹਤ ਜਾਂਚ ਅਤੇ ਰੁਜ਼ਗਾਰ ਕੈਂਪਾਂ ਦੀ ਸੂਬਾ ਪੱਧਰੀ ਲੜੀ ਦਾ ਆਗਾਜ਼ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਮਲੋਟ ਤੋਂ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਦੇ 248ਵੇਂ ਦਿਨ 83 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 19 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 4 ਨਵੰਬਰ: ਦੇਸ਼ ਕਲਿੱਕ ਬਿਊਰੋ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 248ਵੇਂ ਦਿਨ ਪੰਜਾਬ ਪੁਲਿਸ ਨੇ ਅੱਜ […]

Continue Reading

ਦੋ ਟ੍ਰੇਨਾਂ ਦੀ ਜ਼ਬਰਦਸਤ ਟੱਕਰ, 10 ਦੀ ਮੌਤ, ਗਿਣਤੀ ਵਧਣ ਦਾ ਖਦਸ਼ਾ

ਛੱਤੀਸਗੜ੍ਹ, 4 ਨਵੰਬਰ: ਦੇਸ਼ ਕਲਿੱਕ ਬਿਊਰੋ : ਛੱਤੀਸਗੜ੍ਹ ਦੇ ਬਿਲਾਸਪੁਰ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਇੱਕ ਵੱਡਾ ਰੇਲ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਹੈ। ਕੋਰਬਾ ਯਾਤਰੀ ਰੇਲਗੱਡੀ ਦੇ ਨਾਲ ਇੱਕ ਮਾਲ ਗੱਡੀ ਦੀ ਟੱਕਰ ਹੋ ਗਈ ਹੈ। ਇਸ ਹਾਦਸੇ ‘ਚ ਦਸ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ, ਪਰ ਇਸ ਬਾਰੇ ਅਧਿਕਾਰਿਤ ਤੌਰ ‘ਤੇ ਕੋਈ ਵੀ […]

Continue Reading

ਸਪੀਕਰ ਵੱਲੋਂ ਸਮੁੱਚੇ ਪੰਜਾਬੀਆਂ ਨੂੰ ਗੁਰਪੁਰਬ ਦੀ ਵਧਾਈ

ਚੰਡੀਗੜ੍ਹ, 4 ਨਵੰਬਰ : ਦੇਸ਼ ਕਲਿੱਕ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਅਵਸਰ ‘ਤੇ ਪੰਜਾਬ ਦੇ ਲੋਕਾਂ ਤੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਸੰਧਵਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਦਇਆ ਭਾਵਨਾ, ਏਕਤਾ, ਸਮਾਨਤਾ ਅਤੇ ਨਿਰਸਵਾਰਥ […]

Continue Reading