328 ਪਵਿੱਤਰ ਸਰੂਪ ਗਾਇਬ ਹੋਣ ਦੇ ਮਾਮਲੇ ‘ਚ ਸਿੱਖ ਸੰਗਠਨਾਂ ਦਾ ਪ੍ਰਦਰਸ਼ਨ
ਅੰਮ੍ਰਿਤਸਰ। 4 ਦਸੰਬਰ : ਦੇਸ਼ ਕਲਿੱਕ ਬਿਊਰੋ: ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ 328 ਪਵਿੱਤਰ ਸਰੂਪ ਗਾਇਬ ਹੋਣ ਦੀ ਗੰਭੀਰ ਘਟਨਾ ‘ਤੇ ਸਿੱਖ ਸੰਗਠਨਾਂ ਨੇ ਅੱਜ ਇੱਕ ਵਾਰ ਫਿਰ ਆਪਣਾ ਗੁੱਸਾ ਪ੍ਰਗਟ ਕੀਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਅਤੇ ਵੱਖ-ਵੱਖ ਸਿੱਖ ਸੰਗਠਨਾਂ ਨੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਇੱਕਜੁੱਟ ਹੋ ਕੇ ਵਿਰੋਧ ਪ੍ਰਦਰਸ਼ਨ […]
Continue Reading
