ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਚੰਡੀਗੜ੍ਹ, 28 ਅਗਸਤ (ਦੇਸ਼ ਕਲਿੱਕ ਬਿਊਰੋ): ਬਾਰ ਕੌਂਸਲ ਆਫ਼ ਇੰਡੀਆ (ਬੀ.ਸੀ.ਆਈ.) ਵੱਲੋਂ ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਬੇਦੀ, ਜੋ ਕਿ ਮੌਜੂਦਾ ਸਮੇਂ ਪੰਜਾਬ ਰਾਜ ਦੇ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾ ਰਹੇ ਹਨ, ਬਾਰ ਵਿੱਚ ਵਿਸ਼ਾਲ ਤਜ਼ਰਬੇ ਵਾਲੇ ਇੱਕ ਪ੍ਰਮੁੱਖ ਕਾਨੂੰਨੀ ਮਾਹਿਰ […]

Continue Reading

ਗੈਂਗਸਟਰਾਂ ‘ਤੇ ਵਾਰ ਦਾ 220ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 330 ਕਾਬੂ

ਚੰਡੀਗੜ੍ਹ, 28 ਅਗਸਤ (ਦੇਸ਼ ਕਲਿੱਕ ਬਿਊਰੋ): ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 220ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 572 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ […]

Continue Reading

ਬਾਬਾ ਬਕਾਲਾ ਸਾਹਿਬ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ, ਪਹਿਲੀ ਵਾਰ ਸਜਾਈ ਵੱਖਰੀ ਸਿਆਸੀ ਸਟੇਜ

ਅੰਮ੍ਰਿਤਸਰ, 28 ਅਗਸਤ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਟੁੱਟਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਇਤਿਹਾਸਕ ਰੱਖੜ ਪੁੰਨਿਆ ਮੇਲੇ ਦੌਰਾਨ ਬਾਬਾ ਬਕਾਲਾ ਸਾਹਿਬ ਵਿਖੇ ਪਹਿਲੀ ਵਾਰ ਆਪਣਾ ਵੱਖਰਾ ਸਿਆਸੀ ਮੰਚ ਸਜਾ ਕੇ ਸ਼ਕਤੀ ਪ੍ਰਦਰਸ਼ਨ ਕੀਤਾ। ਇਸ ਤੋਂ ਪਹਿਲਾਂ ਭਾਜਪਾ ਅਕਾਲੀ ਦਲ ਦੇ ਮੰਚ ਨਾਲ ਹੀ ਇਸ ਸਮਾਗਮ ਵਿੱਚ ਸ਼ਾਮਲ ਹੁੰਦੀ ਰਹੀ ਹੈ। […]

Continue Reading

CM ਮਾਨ ਕਰਨਗੇ ਬਠਿੰਡਾ ਵਿਖੇ 5 ਸਤੰਬਰ ਨੂੰ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਆਗਾਜ਼

ਬਠਿੰਡਾ, 28 ਅਗਸਤ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ 5 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਬਠਿੰਡਾ ਵਿਖੇ “ਖੇਡਾਂ ਵਤਨ ਪੰਜਾਬ ਦੀਆਂ 2026” ਦਾ ਆਗਾਜ਼ ਕਰਨਗੇ। ਸੂਬੇ ਚ ਸਭਿਆਚਾਰ ਨੂੰ ਮੁੜ ਸੁਰਜੀਤ ਕਰਨ ਵਾਲੀ ਖੇਡਾਂ ਵਤਨ ਪੰਜਾਬ ਦੀਆਂ ਚ 16 ਤੋਂ ਘੱਟ ਅਤੇ 60 ਸਾਲ ਤੋਂ ਵੱਧ ਉਮਰ ਦੇ ਖਿਡਾਰੀ ਭਾਗ ਲੈ […]

Continue Reading

ਪਾਕਿਸਤਾਨ ਦੇ ਕੋਇਟਾ ’ਚ ਇਤਿਹਾਸਕ ਗੁਰਦੁਆਰਾ ਸਾਹਿਬ ਢਾਹ ਕੇ ਕਮਰਸ਼ੀਅਲ ਪਲਾਜ਼ਾ ਬਣਾਉਣਾ ਸਿੱਖ ਵਿਰਾਸਤ ’ਤੇ ਹਮਲਾ- ਐਡਵੋਕੇਟ ਧਾਮੀ

ਅੰਮ੍ਰਿਤਸਰ, 28 ਅਗਸਤ (ਦੇਸ਼ ਕਲਿੱਕ ਬਿਊਰੋ): ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕੋਇਟਾ `ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਤਿਹਾਸਕ ਇਮਾਰਤ ਨੂੰ ਢਾਹ ਕੇ ਉਥੇ ਕਮਰਸ਼ੀਅਲ ਸ਼ਾਪਿੰਗ ਪਲਾਜ਼ਾ ਬਣਾਏ ਜਾਣ ਦੀਆਂ ਖ਼ਬਰਾਂ ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਬੇਹੱਦ ਗੰਭੀਰ ਤੇ ਚਿੰਤਾ ਵਾਲਾ […]

Continue Reading

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਛੇ ਜਣੇ 2.9 ਕਿਲੋ ਹੈਰੋਇਨ, 8 ਪਿਸਤੌਲਾਂ ਸਮੇਤ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 28 ਅਗਸਤ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਵੱਖ-ਵੱਖ ਆਪਰੇਸ਼ਨਾਂ ਦੌਰਾਨ ਛੇ ਵਿਅਕਤੀਆਂ ਨੂੰ 2.9 ਕਿਲੋਗ੍ਰਾਮ ਹੈਰੋਇਨ ਅਤੇ ਅੱਠ ਅਧੁਨਿਕ ਪਿਸਤੌਲਾਂ ਦੇ ਨਾਲ-ਨਾਲ […]

Continue Reading

ਬੱਚਿਆਂ ਨੂੰ ਸਿੱਖੀ ਸਰੂਪ ਤੇ ਗੁਰਬਾਣੀ ਨਾਲ ਜੋੜਨਾ ਹਰ ਪਰਿਵਾਰ ਦੀ ਸਾਂਝੀ ਜ਼ਿੰਮੇਵਾਰੀ- ਗਿਆਨੀ ਕੁਲਦੀਪ ਸਿੰਘ ਗੜਗੱਜ

ਗਾਗਾ/ਅੰਮ੍ਰਿਤਸਰ, 28 ਅਗਸਤ (ਦੇਸ਼ ਕਲਿੱਕ ਬਿਊਰੋ): ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਗਾਗਾ (ਸੰਗਰੂਰ) ਤੋਂ ਪੰਥਕ ਰਵਾਇਤਾਂ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਕਰਹਾਲੀ ਸਾਹਿਬ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਰਵਾਨਗੀ ਤੋਂ ਪਹਿਲਾਂ ਗੁਰਮਤਿ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ […]

Continue Reading

ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਬਣਾਈ ਰੱਖਦੀ ਹੈ ਸੰਪਰਕ

ਚੰਡੀਗੜ੍ਹ; 28 ਅਗਸਤ 2026 (ਦੇਸ਼ ਕਲਿੱਕ ਬਿਊਰੋ): ਮਾਨਸਾ ਦੇ ਹਰਦੇਵ ਸਿੰਘ ਲਈ, ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਤਹਿਤ ਹਸਪਤਾਲ ਤੋਂ ਡਿਸਚਾਰਜ ਹੋਣ ਨਾਲ ਇਲਾਜ ਖ਼ਤਮ ਨਹੀਂ ਹੋਇਆ। ਡੀਐੱਚ ਬਠਿੰਡਾ ਵਿਖੇ ਆਰਥੋਪੈਡਿਕ ਇਲਾਜ ਕਰਵਾਉਣ ਤੋਂ ਬਾਅਦ, ਉਨ੍ਹਾਂ ਨੂੰ ਪੰਜਾਬ ਦੀ 104 ਹੈਲਥ ਹੈਲਪਲਾਈਨ ਤੋਂ ਫ਼ੋਨ ਆਇਆ, ਜਿਸ ਦੌਰਾਨ ਉਨ੍ਹਾਂ ਦੇ ਇਲਾਜ, ਸਿਹਤ ਅਤੇ ਹਸਪਤਾਲ ਵਿੱਚ ਮਿਲੇ […]

Continue Reading

ਮੋਹਾਲੀ ਨਗਰ ਨਿਗਮ ਦੇ ਨਵੇਂ ਸ਼ਾਮਲ ਪਿੰਡ ਪੰਜਾਬ ਸਰਕਾਰ ਦੀ ਸਪਸ਼ਟਤਾ ਦੀ ਉਡੀਕ ਵਿੱਚ: ਕੇਬੀਐਸ ਸਿੱਧੂ

ਚੰਡੀਗੜ੍ਹ, 28 ਅਗਸਤ 2026 (ਦੇਸ਼ ਕਲਿੱਕ ਬਿਊਰੋ): ਨਗਰ ਨਿਗਮ, ਐਸ.ਏ.ਐਸ. ਨਗਰ (ਮੋਹਾਲੀ) ਵਿੱਚ ਪੰਦਰਾਂ ਪਿੰਡਾਂ ਦੇ ਰਲੇਵੇਂ ਦਾ ਵਿਆਪਕ ਸਵਾਗਤ ਹੋਇਆ ਹੈ, ਪਰ ਇਨ੍ਹਾਂ ਨਾਲ ਜੁੜੇ ਕਈ ਮਸਲਿਆਂ ‘ਤੇ ਹੋਰ ਸਪਸ਼ਟਤਾ ਦੀ ਲੋੜ ਹੈ, ਇਹ ਗੱਲ ਪੰਜਾਬ ਸਰਕਾਰ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਸੇਵਾਮੁਕਤ ਹੋਏ ਆਈਏਐਸ ਅਧਿਕਾਰੀ ਕੇਬੀਐਸ ਸਿੱਧੂ ਨੇ ਕਹੀ। ਕੇਬੀਐਸ ਸਿੱਧੂ ਨੇ ਸਰਕਾਰ […]

Continue Reading

ਅਕਾਲੀ ਦਲ-ਭਾਜਪਾ ਗਠਜੋੜ ਦਾ ਜਲਦੀ ਹੀ ਹੋਣ ਦੇ ਆਸਾਰ ! ਸੀਟ ਵੰਡ ਨੂੰ ਲੈ ਕੇ ਚਰਚਾ ਜਾਰੀ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਇਕੱਠੇ ਆਉਣ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਸੂਤਰਾਂ ਮੁਤਾਬਕ ਦੋਵਾਂ ਪਾਰਟੀਆਂ ਵਿਚਾਲੇ ਗਠਜੋੜ ਨੂੰ ਲੈ ਕੇ ਸਹਿਮਤੀ ਬਣ ਚੁੱਕੀ ਹੈ ਅਤੇ ਇਸ ਦਾ ਰਸਮੀ ਐਲਾਨ ਸਤੰਬਰ ਮਹੀਨੇ ਵਿੱਚ ਕੀਤਾ ਜਾ ਸਕਦਾ ਹੈ। ਹਾਲਾਂਕਿ ਸੀਟਾਂ ਦੀ ਵੰਡ ਨੂੰ ਲੈ ਕੇ […]

Continue Reading