ਜਰਨੈਲ ਸਿੰਘ ਭਿੰਡਰਾਵਾਲਿਆਂ ਦੇ ਵੱਡੇ ਭਰਾ ਕੈਪਟਨ ਹਰਚਰਨ ਸਿੰਘ ਰੋਡੇ ਦਾ ਦਿਹਾਂਤ, SGPC ਪ੍ਰਧਾਨ ਵੱਲੋਂ ਦੁੱਖ ਪ੍ਰਗਟ
ਅੰਮ੍ਰਿਤਸਰ, 1 ਨਵੰਬਰ: ਦੇਸ਼ ਕਲਿੱਕ ਬਿਊਰੋ: 20ਵੀਂ ਸਦੀ ਦੇ ਮਹਾਨ ਜਰਨੈਲ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੇ ਵੱਡੇ ਭਰਾ ਕੈਪਟਨ ਹਰਚਰਨ ਸਿੰਘ ਰੋਡੇ ਦਾ ਅੱਜ ਦਿਹਾਂਤ ਹੋ ਗਿਆ। ਕੈਪਟਨ ਹਰਚਰਨ ਸਿੰਘ ਦਾ ਜਨਮ 1 ਜੁਲਾਈ 1936 ਨੂੰ ਹੋਇਆ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਿੱਖ ਆਗੂ ਗਿਆਨੀ ਜਰਨੈਲ ਸਿੰਘ […]
Continue Reading
