ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ’ਚ ਫੇਰ ਆਏ 1000-1500 ਰੁਪਏ

ਗੋਇੰਦਵਾਲ ਸਾਹਿਬ, 1 ਅਕਤੂਬਰ (ਦੇਸ਼ ਕਲਿੱਕ ਬਿਊਰੋ): ਤਰਨਤਾਰਨ ਦੇ ਗੋਇੰਦਵਾਲ ਸਾਹਿਬ ਵਿੱਚ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਅੱਜ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੌਰਾਨ ਕਰੀਬ 37 ਲੱਖ ਮਹਿਲਾਵਾਂ ਦੇ ਖਾਤਿਆਂ ਵਿੱਚ ਅਕਤੂਬਰ, ਨਵੰਬਰ ਅਤੇ ਦਸੰਬਰ ਦੀ ਕਿਸ਼ਤ ਜਾਰੀ ਕੀਤੀ। ਯੋਜਨਾ ਤਹਿਤ ਆਮ ਵਰਗ ਦੀਆਂ […]

Continue Reading

ਗ੍ਰੀਨ ਐਨਰਜੀ ਕੌਰੀਡੋਰ-III: ਤਾਰਾਂ ਲਈ ਖੁੱਲ੍ਹਾ ਪੈਸਾ, ਬੈਟਰੀਆਂ ਲਈ ਥੋੜ੍ਹਾ; ਪੰਜਾਬ ਹੁਣੇ ਆਪਣਾ ਹਿੱਸਾ ਮੰਗੇ — ਕਰਨ ਬੀਰ ਸਿੰਘ ਸਿੱਧੂ

ਚੰਡੀਗੜ੍ਹ, 1 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕੇਂਦਰ ਸਰਕਾਰ ਦੀ ₹1,86,405 ਕਰੋੜ ਦੀ ਗ੍ਰੀਨ ਐਨਰਜੀ ਕੌਰੀਡੋਰ ਫੇਜ਼-III ਸਕੀਮ ਰਾਜਾਂ ਅੰਦਰਲੀਆਂ ਬਿਜਲੀ ਟਰਾਂਸਮਿਸ਼ਨ ਲਾਈਨਾਂ ਦੀ ਲਾਗਤ ਦਾ ਪੂਰਾ ਇੱਕ-ਤਿਹਾਈ ਹਿੱਸਾ ਚੁੱਕਦੀ ਹੈ, ਪਰ ਬੈਟਰੀ ਸਟੋਰੇਜ ਦੀ ਲਾਗਤ ਦਾ ਸਿਰਫ਼ ਲਗਭਗ 12 ਫ਼ੀਸਦੀ। ਇਹ ਗੱਲ ਪੰਜਾਬ ਸਰਕਾਰ ਦੇ ਸੇਵਾਮੁਕਤ ਵਿਸ਼ੇਸ਼ ਮੁੱਖ ਸਕੱਤਰ ਅਤੇ ਦ ਕੇ.ਬੀ.ਐੱਸ. ਕ੍ਰੋਨਿਕਲ ਦੇ ਬਾਨੀ-ਸੰਪਾਦਕ […]

Continue Reading

ਭਾਰਤ ਏਸ਼ੀਅਨ ਗੇਮਜ਼ ਦੇ ਫਾਈਨਲ ’ਚ: ਸ਼੍ਰੀਲੰਕਾ ਨੂੰ 124 ਦੌੜਾਂ ਨਾਲ ਹਰਾਇਆ

ਨਵੀਂ ਦਿੱਲੀ, 1 ਅਕਤੂਬਰ (ਦੇਸ਼ ਕਲਿੱਕ ਬਿਊਰੋ): ਭਾਰਤ ਨੇ ਸ਼੍ਰੀਲੰਕਾ ਨੂੰ 124 ਦੌੜਾਂ ਨਾਲ ਹਰਾ ਕੇ ਏਸ਼ੀਅਨ ਗੇਮਜ਼ ਦੇ ਕ੍ਰਿਕਟ ਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਹੁਣ ਸੋਨ ਤਮਗੇ ਲਈ ਭਾਰਤ ਦਾ ਮੁਕਾਬਲਾ ਪਾਕਿਸਤਾਨ ਨਾਲ ਹੋਵੇਗਾ। ਏਸ਼ੀਅਨ ਗੇਮਜ਼ ਦੇ ਕ੍ਰਿਕਟ ਮੁਕਾਬਲੇ ਵਿੱਚ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਭਾਰਤ ਅਤੇ ਪਾਕਿਸਤਾਨ ਆਹਮੋ-ਸਾਹਮਣੇ ਹੋਣਗੇ। ਜਾਪਾਨ ਦੇ ਨਿਸ਼ਿਨ […]

Continue Reading

ਯੂਪੀ ਦੀਆਂ ਸੜਕਾਂ ’ਤੇ ਦੌੜ ਰਿਹਾ 308 ਪਹੀਆਂ ਵਾਲਾ ਵਿਸ਼ਾਲ ਟਰੱਕ

ਨਵੀਂ ਦਿੱਲੀ, 1 ਅਕਤੂਬਰ (ਦੇਸ਼ ਕਲਿੱਕ ਬਿਊਰੋ): ਉੱਤਰ ਪ੍ਰਦੇਸ਼ ਦੀਆਂ ਸੜਕਾਂ ’ਤੇ ਇਨ੍ਹੀਂ ਦਿਨੀਂ 308 ਪਹੀਆਂ ਵਾਲਾ ਵਿਸ਼ਾਲ ਮੈਗਾ ਟਰੱਕ ਲੋਕਾਂ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਕਰੀਬ 100 ਫੁੱਟ ਲੰਬਾ ਅਤੇ 7 ਮੀਟਰ ਚੌੜਾ ਇਹ ਵਿਸ਼ੇਸ਼ ਟਰੱਕ 200 ਟਨ ਭਾਰੀ ਉਦਯੋਗਿਕ ਮਸ਼ੀਨ ਲੈ ਕੇ ਓਡਿਸ਼ਾ ਦੇ ਪਾਰਾਦੀਪ ਬੰਦਰਗਾਹ ਤੋਂ ਲਖੀਮਪੁਰ ਖੀਰੀ ਵੱਲ ਜਾ […]

Continue Reading

ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਰਜਿਸਟ੍ਰੇਸ਼ਨ ਦਾ ਮਾਮਲਾ: ECI ਨੇ ‘ਕੌਮੀ ਸੁਰੱਖਿਆ ਨਾਲ ਜੁੜੀਆਂ ਚਿੰਤਾਵਾਂ ਦਾ ਦਿੱਤਾ ਹਵਾਲਾ’

ਨਵੀਂ ਦਿੱਲੀ 30 ਸਤੰਬਰ (ਦੇਸ਼ ਕਲਿੱਕ ਬਿਊਰੋ): ਅਕਾਲੀ ਦਲ (ਵਾਰਿਸ ਪੰਜਾਬ ਦੇ) ਨੂੰ ਸਿਆਸੀ ਪਾਰਟੀ ਵਜੋਂ ਰਜਿਸਟਰ ਕਰਨ ਦੇ ਮਾਮਲੇ ਵਿੱਚ ਭਾਰਤੀ ਚੋਣ ਕਮਿਸ਼ਨ (ECI) ਨੇ ਦਿੱਲੀ ਹਾਈ ਕੋਰਟ ਵਿੱਚ ਕਿਹਾ ਹੈ ਕਿ ਇਸ ਰਜਿਸਟ੍ਰੇਸ਼ਨ ਨਾਲ ‘ਕੌਮੀ ਸੁਰੱਖਿਆ ਨਾਲ ਜੁੜੀਆਂ ਕੁਝ ਚਿੰਤਾਵਾਂ’ ਹਨ। ECI ਦੇ ਵਕੀਲ ਸੰਜੇ ਵਸ਼ਿਸ਼ਠ ਨੇ ਮੰਗਲਵਾਰ ਨੂੰ ਜਸਟਿਸ ਸੌਰਭ ਬੈਨਰਜੀ ਦੀ […]

Continue Reading

‘ਚੋਣ ਲੜਨ ਤੋਂ ਪਹਿਲਾਂ ਹੀ ਅਯੋਗ ਕਰਾਰ ਦੇਣ ਦੀ ਕੋਸ਼ਿਸ਼’: ਵਾਰਿਸ ਪੰਜਾਬ ਦੇ ਨੇ CEC ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਕੀਤੀ ਮੰਗ

ਨਵੀਂ ਦਿੱਲੀ 30 ਸਤੰਬਰ (ਦੇਸ਼ ਕਲਿੱਕ ਬਿਊਰੋ): ਅਕਾਲੀ ਦਲ (ਵਾਰਿਸ ਪੰਜਾਬ ਦੇ) ਨੂੰ ਸਿਆਸੀ ਪਾਰਟੀ ਵਜੋਂ ਰਜਿਸਟਰ ਕਰਨ ਸਬੰਧੀ ਦਿੱਲੀ ਹਾਈ ਕੋਰਟ ਵਿੱਚ ਹੋਣ ਵਾਲੀ ਅਹਿਮ ਸੁਣਵਾਈ ਤੋਂ ਕੁਝ ਘੰਟੇ ਪਹਿਲਾਂ ਪਾਰਟੀ ਆਗੂਆਂ ਨੇ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਪਾਰਟੀ ਆਗੂ ਅਤੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ […]

Continue Reading

11ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ: ਪਰਿਵਾਰ ਨੇ 2 ਅਧਿਆਪਕਾਵਾਂ ‘ਤੇ ਲਾਏ ਦੋਸ਼

ਅੰਮ੍ਰਿਤਸਰ: 30 ਸਤੰਬਰ (ਦੇਸ਼ ਕਲਿੱਕ ਬਿਊਰੋ): ਅੰਮ੍ਰਿਤਸਰ ਵਿੱਚ 11ਵੀਂ ਜਮਾਤ ਦੀ 15 ਸਾਲਾ ਵਿਦਿਆਰਥਣ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਨੇ ਸਕੂਲ ਦੇ ਬਾਹਰ ਪ੍ਰਦਰਸ਼ਨ ਕੀਤਾ। ਪਰਿਵਾਰ ਨੇ ਦੋਸ਼ ਲਾਇਆ ਕਿ ਸਕੂਲ ਦੀਆਂ ਦੋ ਮਹਿਲਾ ਅਧਿਆਪਕਾਵਾਂ ਵਿਦਿਆਰਥਣ ਅਤੇ ਉਸ ਦੀਆਂ ਸਹੇਲੀਆਂ ਨੂੰ ਕਥਿਤ ਤੌਰ ’ਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਦੀਆਂ ਸਨ ਅਤੇ […]

Continue Reading

ਪੰਜਾਬ ਕਾਂਗਰਸ ’ਚ ਵੱਡੇ ਬਦਲਾਅ ਦੀਆਂ ਚਰਚਾਵਾਂ ਜ਼ੋਰਾਂ ‘ਤੇ ?

ਚੰਡੀਗੜ੍ਹ: 30 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਕਾਂਗਰਸ ਵਿੱਚ ਅਗਲੇ 48 ਘੰਟਿਆਂ ਦੌਰਾਨ ਵੱਡੇ ਸੰਗਠਨਾਤਮਕ ਬਦਲਾਅ ਦੀ ਚਰਚਾ ਤੇਜ਼ ਹੋ ਗਈ ਹੈ। ਕਾਂਗਰਸ ਹਾਈਕਮਾਂਡ ਨਾਲ ਜੁੜੇ ਸੂਤਰਾਂ ਮੁਤਾਬਕ ਪੰਜਾਬ ਇੰਚਾਰਜ ਸਚਿਨ ਪਾਇਲਟ ਦੀ ਰਿਪੋਰਟ ਤੋਂ ਬਾਅਦ ਸੂਬਾ ਕਾਂਗਰਸ ਦੀ ਕਮਾਨ ਵਿੱਚ ਤਬਦੀਲੀ ਹੋ ਸਕਦੀ ਹੈ। ਸੂਤਰਾਂ ਅਨੁਸਾਰ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ, ਰਾਹੁਲ ਗਾਂਧੀ, […]

Continue Reading

ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ: ਕੱਲ੍ਹ 1 ਅਕਤੂਬਰ ਤੋਂ ਨਵੇਂ ਸਮੇਂ ‘ਤੇ ਲੱਗਣਗੇ ਸਕੂਲ

ਚੰਡੀਗੜ੍ਹ: 30 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿੱਚ 1 ਅਕਤੂਬਰ ਤੋਂ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਨਵੇਂ ਸਮੇਂ ਮੁਤਾਬਕ ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 2:30 ਵਜੇ ਛੁੱਟੀ ਹੋਵੇਗੀ। ਇਸ ਤੋਂ ਪਹਿਲਾਂ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਸੀ। ਸਿੱਖਿਆ ਵਿਭਾਗ ਵੱਲੋਂ […]

Continue Reading

ਇੰਨੀ ਲੰਮੀ ਮਿਆਦ ਕਿਉਂ ? ਨਸ਼ਿਆਂ ਦੇ ਖਾਤਮੇ ਲਈ ਸ਼ਾਹ ਵੱਲੋਂ ਦਿੱਤੀ 2029 ਤੱਕ ਦੀ ਡੈੱਡਲਾਈਨ ’ਤੇ ਵੜਿੰਗ ਦਾ ਸਵਾਲ

ਚੰਡੀਗੜ੍ਹ, 30 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਸਵਾਲ ਕੀਤਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਖਤਮ ਕਰਨ ਲਈ ਉਨ੍ਹਾਂ ਨੇ ਦਸੰਬਰ 2029 ਤੱਕ ਦੀ ਇੰਨੀ ਲੰਮੀ ਮਿਆਦ ਕਿਉਂ ਰੱਖੀ ਹੈ। ਵੜਿੰਗ ਨੇ ਕਿਹਾ, “ਪੰਜਾਬ ਦੀ ਗੱਲ ਛੱਡੋ, ਕੌਣ ਜਾਣਦਾ ਹੈ […]

Continue Reading