ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਖ਼ਤ ਇਤਰਾਜ਼ ਪ੍ਰਗਟ

ਅੰਮ੍ਰਿਤਸਰ, 25 ਅਗਸਤ (ਦੇਸ਼ ਕਲਿੱਕ ਬਿਊਰੋ) – ਕਤਲ ਅਤੇ ਜਬਰ-ਜਨਾਹ ਵਰਗੇ ਸੰਗੀਨ ਅਪਰਾਧਾਂ ਤਹਿਤ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਮੁੜ ਪੈਰੋਲ ਦਿੱਤੇ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਦੋਹਰੀ […]

Continue Reading

CM ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ

ਚੰਡੀਗੜ੍ਹ; 25 ਅਗਸਤ (ਦੇਸ਼ ਕਲਿੱਕ ਬਿਊਰੋ): ਭਗਵੰਤ ਸਿੰਘ ਮਾਨ ਸਰਕਾਰ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਦੇ ਮਾਣ-ਸਤਿਕਾਰ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਉਨ੍ਹਾਂ ਦੀਆਂ ਤਨਖਾਹਾਂ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਦੇ ਇਸ ਫੈਸਲੇ ਨਾਲ ਲਗਭਗ 1,100 ਅਧਿਆਪਕਾਂ ਨੂੰ ਲਾਭ ਹੋਵੇਗਾ, ਜਿਸ […]

Continue Reading

ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਹੋ ਰਹੀ ਤਬਾਹ, ਸਰਕਾਰਾਂ ਦੀ ਝਾਕ ਛੱਡ ਕੇ ਲੋਕਾਂ ਨੂੰ ਖ਼ੁਦ ਇਕਜੁੱਟ ਹੋਣ ਦੀ ਲੋੜ – ਜਥੇਦਾਰ ਗੜਗੱਜ

ਬਰਨਾਲਾ/ਅੰਮ੍ਰਿਤਸਰ, 25 ਅਗਸਤ (ਦੇਸ਼ ਕਲਿੱਕ ਬਿਊਰੋ): ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਤੋਂ ਖ਼ਾਲਸਈ ਜਾਹੋਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ […]

Continue Reading

ਸਿਹਤ ਵਿਭਾਗ ਵਲੋਂ ਸਵਾਈਨ ਫ਼ਲੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ

ਮੋਹਾਲੀ, 25 ਅਗਸਤ (ਦੇਸ਼ ਕਲਿੱਕ ਬਿਊਰੋ): ਮੌਸਮੀ ਫ਼ਲੂ ਅਤੇ ਸਵਾਈਨ ਫ਼ਲੂ ਤੋਂ ਬਚਾਅ ਲਈ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਪ੍ਰੋਗਰਾਮ ਅਫ਼ਸਰ ਡਾ. ਹਰਮਨਦੀਪ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਸਾਵਧਾਨੀਆਂ ਵਰਤਣ ਅਤੇ ਸਿਹਤ ਪ੍ਰਤੀ ਜਾਗਰੂਕ ਰਹਿਣ ਦੀ ਅਪੀਲ ਕੀਤੀ ਹੈ। ਅਧਿਕਾਰੀਆਂ ਨੇ ਦਸਿਆ ਕਿ ਸਵਾਈਨ ਫ਼ਲੂ ਇਨਫਲੂਐਂਜ਼ਾ ਵਾਇਰਸ ਕਾਰਨ ਹੋਣ ਵਾਲੀ ਸਾਹ ਪ੍ਰਣਾਲੀ ਦੀ ਛੂਤ […]

Continue Reading

ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦੇ ਰਹੀਆਂ ਹਨ ਹੋਰ ਮਜ਼ਬੂਤੀ

ਚੰਡੀਗੜ੍ਹ; 25 ਅਗਸਤ 2026 (ਦੇਸ਼ ਕਲਿੱਕ ਬਿਊਰੋ): ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮਹੱਤਵਪੂਰਨ ਹਿੱਸਾ ਹਨ ਅਤੇ ਨਸ਼ਿਆਂ ਦੀ ਸਮੱਸਿਆ ਖ਼ਿਲਾਫ਼ ਸੂਬੇ ਦੀ ਲੜਾਈ ਵਿੱਚ ਅਹਿਮ ਥੰਮ੍ਹ ਵਜੋਂ ਉੱਭਰ ਰਹੀਆਂ ਹਨ। ਸਬਸਟੈਂਸ ਯੂਜ਼ ਡਿਸਆਰਡਰ (ਐਸਯੂਡੀ) ਤੋਂ ਪੀੜਤ ਲੋਕ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ 547 ਆਊਟਪੇਸ਼ੈਂਟ […]

Continue Reading

27 ਦੇ ਮਹਾਂਬੰਦ ਲਈ ਕਰਮਚਾਰੀਆਂ ਦੀ ਲਾਮਬੰਦੀ ਜ਼ੋਰਾਂ ਤੇ: ਹੜਤਾਲ 9ਵੇਂ ਦਿਨ ਵਿੱਚ ਦਾਖਲ

ਸ਼੍ਰੀ ਮੁਕਤਸਰ ਸਾਹਿਬ, 25 ਅਗਸਤ (ਦੇਸ਼ ਕਲਿੱਕ ਬਿਊਰੋ) – ਮਨਿਸਟਰੀਅਲ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਕਲਮਛੋੜ ਹੜਤਾਲ ਅੱਜ 9ਵੇਂ ਦਿਨ ਵਿੱਚ ਦਾਖਲ ਹੋ ਚੁੱਕੀ ਹੈ। ਹੜਤਾਲ ਦੇ ਨੌਵੇਂ ਦਿਨ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੇ ਆਗੂਆਂ ਵੱਲੋਂ ਵੱਖ-ਵੱਖ ਦਫ਼ਤਰਾਂ ਵਿੱਚ ਜਾ ਕੇ ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝੀ ਤਾਲਮੇਲ ਕਮੇਟੀ ਵੱਲੋਂ 27 ਦੀ ਮਹਾਬੰਦ ਸਬੰਧੀ ਮਨਿਸਟਰੀਅਲ […]

Continue Reading

ਡਾ. ਬਲਜੀਤ ਕੌਰ ਵੱਲੋਂ SC ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤੱਕ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਦੇ ਹੁਕਮ

ਚੰਡੀਗੜ੍ਹ, 25 ਅਗਸਤ (ਦੇਸ਼ ਕਲਿੱਕ ਬਿਊਰੋ): ਅਨੁਸੂਚਿਤ ਜਾਤੀ (ਐਸ.ਸੀ.) ਵਿਦਿਆਰਥੀਆਂ ਲਈ ਅਕਾਦਮਿਕ ਸੈਸ਼ਨ 2026-27 ਦੀ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ, ਜੋ ਕਿ 1 ਜੁਲਾਈ, 2026 ਤੋਂ ਨੈਸ਼ਨਲ ਸਕਾਲਰਸ਼ਿਪ ਪੋਰਟਲ (NSP) ਰਾਹੀਂ ਕਾਰਜਸ਼ੀਲ ਹੈ, ਦੀ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸੂਬੇ ਭਰ ਵਿੱਚ ਵਿਸ਼ੇਸ਼ […]

Continue Reading

ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ; ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ‘ਸਨਮਾਨ ਰਾਸ਼ੀ’

ਪਟਿਆਲਾ; 24 ਅਗਸਤ 2026 (ਦੇਸ਼ ਕਲਿੱਕ ਬਿਊਰੋ): ਰੱਖੜੀ ਦੇ ਤਿਉਹਾਰ ਨੂੰ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਲਈ ਮਾਣ-ਸਨਮਾਨ ਅਤੇ ਮਹਿਲਾ ਸਸ਼ਕਤੀਕਰਨ ਦਾ ਉਤਸਵ ਬਣਾਉਂਦਿਆਂ ਭਗਵੰਤ ਮਾਨ ਸਰਕਾਰ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ 28 ਅਗਸਤ ਭਾਵ ਰੱਖੜੀ ਵਾਲੇ ਦਿਨ ‘ਸਨਮਾਨ ਰਾਸ਼ੀ’ ਜਮ੍ਹਾਂ ਕਰਵਾਏਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ […]

Continue Reading

ਮੋਹਾਲੀ ਫਰਜ਼ੀ ਕਾਲ ਸੈਂਟਰ ਮਾਮਲੇ ‘ਚ ED ਦੀ ਵੱਡੀ ਕਾਰਵਾਈ: 8 ਟਿਕਾਣਿਆਂ ‘ਤੇ ਛਾਪੇ, ਨਕਦੀ ਤੇ ਡਿਜੀਟਲ ਉਪਕਰਨ ਜ਼ਬਤ

ਮੋਹਾਲੀ, 24 ਅਗਸਤ (ਦੇਸ਼ ਕਲਿੱਕ ਬਿਊਰੋ): ਚੰਡੀਗੜ੍ਹ ਸਥਿਤ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਜ਼ੋਨਲ ਦਫ਼ਤਰ ਨੇ ਫਰਜ਼ੀ ਕਾਲ ਸੈਂਟਰ ਰਾਹੀਂ ਵਿਦੇਸ਼ੀ ਨਾਗਰਿਕਾਂ ਨਾਲ ਕਥਿਤ ਠੱਗੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ED ਵੱਲੋਂ ਚੰਡੀਗੜ੍ਹ, ਮੋਹਾਲੀ ਅਤੇ ਮੱਧ ਪ੍ਰਦੇਸ਼ ਵਿੱਚ ਕੁੱਲ 8 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਇਹ ਕਾਰਵਾਈ ਵਿਜੇ ਰਾਜ ਕਪੂਰੀਆ, ਵਰਿੰਦਰ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਤੋਹਫ਼ਾ

ਘੱਗਾ/ਪਟਿਆਲਾ; 24 ਅਗਸਤ 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਦੇਧਨਾ ਤੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਾਪਤ ਕੀਤੇ ਗਏ 509 ਤੋਂ ਵੱਧ ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਉਦਘਾਟਨ ਕਰਕੇ ਜ਼ਮੀਨੀ ਪੱਧਰ ‘ਤੇ ਖੇਡਾਂ ਨੂੰ ਹੁਲਾਰਾ ਦੇਣ ਵੱਲ ਵੱਡਾ ਕਦਮ ਚੁੱਕਿਆ ਹੈ। ਇਸ ਦੇ ਨਾਲ ਹੀ ਹੁਣ […]

Continue Reading