ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ
ਚੰਡੀਗੜ੍ਹ, 24 ਅਗਸਤ (ਦੇਸ਼ ਕਲਿੱਕ ਬਿਊਰੋ): ਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ ਨਹੀਂ ਹੁੰਦਾ ਸਗੋਂ ਕੁਝ ਮਰੀਜ਼ਾਂ ਨੂੰ ਰੇਡੀਏਸ਼ਨ, ਟਾਰਗੇਟਿਡ ਜਾਂ ਹਾਰਮੋਨ ਥੈਰੇਪੀ ਦੇ ਨਾਲ ਲੰਬੇ ਸਮੇਂ ਤੱਕ ਫਾਲੋ-ਅੱਪ ਦੀ ਵੀ ਲੋੜ ਪੈ ਸਕਦੀ ਹੈ। ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਰਾਹੀਂ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਰਾਹੀਂ […]
Continue Reading
