ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਨੇ ਆਪ ਸਰਕਾਰ ਦੀਆਂ ਨੀਤੀਆਂ ਤੇ ਕਾਰਗੁਜ਼ਾਰੀ ਉੱਤੇ ਲਾਈ ਮੋਹਰ: ਬਰਿੰਦਰ ਕੁਮਾਰ ਗੋਇਲ
ਲਹਿਰਾਗਾਗਾ, 17 ਦਸੰਬਰ: ਦੇਸ਼ ਕਲਿੱਕ ਬਿਊਰੋ – ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਜਿੱਤ ‘ਤੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨਤੀਜੇ ਲੋਕਾਂ ਦੇ ਭਰੋਸੇ ਅਤੇ ਸਰਕਾਰ ਦੀ ਕਾਰਗੁਜ਼ਾਰੀ ਦਾ ਸਪਸ਼ਟ ਪ੍ਰਮਾਣ ਹਨ। ਉਨ੍ਹਾਂ ਦੱਸਿਆ ਕਿ ਪੰਚਾਇਤ ਸੰਮਤੀ ਦੀਆਂ ਕੁੱਲ 15 […]
Continue Reading
