ਕਿਰਤੀ ਕਿਸਾਨ ਯੂਨੀਅਨ ਵੱਲੋਂ ਚੰਡੀਗੜ੍ਹ ਮੋਰਚੇ ਦੀ ਤਿਆਰੀ ਸਬੰਧੀ ਮੀਟਿੰਗ
ਦਲਜੀਤ ਕੌਰ ਸੰਗਰੂਰ 23 ਅਗਸਤ, 2026: ਅੱਜ ਕਿਰਤੀ ਕਿਸਾਨ ਯੂਨੀਅਨ ਜ਼ਿਲਾ ਕਮੇਟੀ ਦੀ ਮੀਟਿੰਗ ਸਥਾਨਕ ਗਦਰ ਮੈਮੋਰੀਅਲ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਕਰਮਜੀਤ ਸਿੰਘ ਸਤੀਪੁਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਇੱਕ ਸਤੰਬਰ ਤੋਂ 7 ਸਤੰਬਰ ਤੱਕ ਪੰਜਾਬ ਦੇ ਦਰਿਆਈ ਪਾਣੀਆਂ ਬਾਰੇ ਅਤੇ ਕਿਸਾਨਾਂ ਦੇ ਹੋਰ ਭੱਖਦੇ ਮੁੱਦਿਆਂ ਬਾਰੇ ਲੱਗ […]
Continue Reading
