ਹਾਂਸੀ ਬਣਿਆ ਹਰਿਆਣਾ ਦਾ 23ਵਾਂ ਜਿਲ੍ਹਾ, ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤਾ ਐਲਾਨ

ਚੰਡੀਗੜ੍ਹ, 16 ਦਸੰਬਰ: ਦੇਸ਼ ਕਲਿੱਕ ਬਿਊਰੋ – ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੰਗਲਵਾਰ ਨੂੰ ਹਾਂਸੀ ਵਿੱਚ ਆਯੋਜਿਤ ਵਿਕਾਸ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਹਾਂਸੀ ਨੂੰ ਸੂਬੇ ਦਾ 23ਵਾਂ ਜਿਲ੍ਹਾ ਬਨਾਉਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇੱਕ ਹਫਤੇ ਵਿੱਚ ਇਸ ਦੀ ਨੋਟੀਫਿਕੇਸ਼ਨ ਵੀ ਜਾਰੀ ਹੋ ਜਾਵੇਗਾ, ਜਿਸ ਦੇ ਬਾਅਦ ਰੇਵੇਨਿਯੂ […]

Continue Reading

ਸ਼ਿਕਾਇਤ ਦੀ ਪੜਤਾਲ ਕਰਨ ਗਏ ਪੁਲਿਸ ਅਧਿਕਾਰੀ ਦੀ ਕੁੱਟਮਾਰ: ਨੌਜਵਾਨ ਖਿਲਾਫ ਮਾਮਲਾ ਦਰਜ

ਸ੍ਰੀ ਚਮਕੌਰ ਸਾਹਿਬ ਮੋਰਿੰਡਾ 16 ਦਸੰਬਰ (ਭਟੋਆ) ਸ੍ਰੀ ਚਮਕੌਰ ਸਾਹਿਬ ਦੇ ਵਾਰਡ ਨੰਬਰ ਦੋ ਵਿੱਚ ਸਥਿਤ ਮਹੱਲਾ ਰਾਈਵਾੜਾ ਵਿੱਚ ਇੱਕ ਲੜਾਈ ਸਬੰਧੀ ਪੜਤਾਲ ਕਰਨ ਗਏ ਪੁਲਿਸ ਅਧਿਕਾਰੀ ਦੀ ,ਲੜ ਰਹੇ ਇੱਕ ਨੌਜਵਾਨ ਵੱਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਸਥਾਨਕ ਪੁਲਿਸ ਵੱਲੋਂ ਬਕਾਇਦਾ ਮੁਕਦਮਾ ਵੀ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ […]

Continue Reading

ਸੰਨੀ ਦਿਓਲ ਦੀ ਫਿਲਮ ਬਾਰਡਰ 2 ਦਾ ਟੀਜ਼ਰ ਲਾਂਚ

ਮੁੰਬਈ, 16 ਦਸੰਬਰ: ਦੇਸ਼ ਕਲਿੱਕ ਬਿਊਰੋ – ਸੰਨੀ ਦਿਓਲ ਦੀ ਫਿਲਮ, ਬਾਰਡਰ 2 ਦਾ ਟੀਜ਼ਰ ਵਿਜੇ ਦਿਵਸ ਦੇ ਮੌਕੇ ‘ਤੇ ਲਾਂਚ ਕੀਤਾ ਗਿਆ। ਮੁੰਬਈ ਵਿੱਚ ਆਯੋਜਿਤ ਸ਼ਾਨਦਾਰ ਟੀਜ਼ਰ ਲਾਂਚ ਸਮਾਗਮ ਵਿੱਚ ਸੰਨੀ ਦਿਓਲ, ਵਰੁਣ ਧਵਨ ਅਤੇ ਅਹਾਨ ਸ਼ੈੱਟੀ ਮੌਜੂਦ ਸਨ। ਫਿਲਮ ਦੇ ਨਿਰਦੇਸ਼ਕ ਅਨੁਰਾਗ ਸਿੰਘ ਵੀ ਉਨ੍ਹਾਂ ਨਾਲ ਸਟੇਜ ‘ਤੇ ਨਜ਼ਰ ਆਏ। ਫਿਲਮ ਦੇ ਨਿਰਮਾਤਾ, […]

Continue Reading

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਵੋਟਾਂ ਦੀ ਗਿਣਤੀ ਕੱਲ੍ਹ, ਸਾਰੇ ਪ੍ਰਬੰਧ ਮੁਕੰਮਲ

ਸ੍ਰੀ ਮੁਕਤਸਰ ਸਾਹਿਬ, 16 ਦਸੰਬਰ: ਦੇਸ਼ ਕਲਿੱਕ ਬਿਊਰੋ – ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ 2025 ਦੀਆਂ ਚੋਣਾਂ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ […]

Continue Reading

IPL ਨਿਲਾਮੀ; ਪੜ੍ਹੋ ਕਿਹੜੇ-ਕਿਹੜੇ ਪਲੇਅਰ ਵਿਕੇ

ਨਵੀਂ ਦਿੱਲੀ, 16 ਦਸੰਬਰ: ਦੇਸ਼ ਕਲਿੱਕ ਬਿਊਰੋ – ਆਸਟ੍ਰੇਲੀਅਨ ਆਲਰਾਊਂਡਰ ਕੈਮਰਨ ਗ੍ਰੀਨ ਆਈਪੀਐਲ ਇਤਿਹਾਸ ਦਾ ਸਭ ਤੋਂ ਮਹਿੰਗਾ ਵਿਦੇਸ਼ੀ ਖਿਡਾਰੀ ਬਣ ਗਿਆ ਹੈ। ਉਸਨੂੰ ਕੋਲਕਾਤਾ ਨਾਈਟ ਰਾਈਡਰਜ਼ ਨੇ ਮੰਗਲਵਾਰ ਨੂੰ ਅਬੂ ਧਾਬੀ ਵਿੱਚ ਹੋਈ ਮਿੰਨੀ-ਨੀਲਾਮੀ ਵਿੱਚ ₹25.20 ਕਰੋੜ ਵਿੱਚ ਖਰੀਦਿਆ। ਗ੍ਰੀਨ ਨੇ ਆਪਣੇ ਹਮਵਤਨ ਮਿਸ਼ੇਲ ਸਟਾਰਕ ਦੇ ਰਿਕਾਰਡ ਨੂੰ ਤੋੜ ਦਿੱਤਾ, ਜਿਸਨੂੰ 2024 ਵਿੱਚ ਕੇਕੇਆਰ […]

Continue Reading

ਹਰਪਾਲ ਚੀਮਾ ਵੱਲੋਂ NHM ਅਧੀਨ ANM ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਚੰਡੀਗੜ੍ਹ, 16 ਦਸੰਬਰ: ਦੇਸ਼ ਕਲਿੱਕ ਬਿਊਰੋ — ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਅਤੇ ਬਿਹਤਰ ਬਣਾਉਣ ਦੇ ਉਦੇਸ਼ ਤਹਿਤ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਵਿੱਤ ਵਿਭਾਗ ਨੇ ਰਾਸ਼ਟਰੀ ਸਿਹਤ ਮਿਸ਼ਨ (ਐਨ.ਐਚ.ਐਮ.) ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਲਈ ਸਿਹਤ […]

Continue Reading

ਆਸਟ੍ਰੇਲੀਆ ਅੱਤਵਾਦੀ ਹਮਲਾ: ਬਜ਼ੁਰਗ ਵਿਅਕਤੀ ਨੇ ਅੱਤਵਾਦੀ ਤੋਂ ਬੰਦੂਕ ਖੋਹ ਕੇ ਲੋਕਾਂ ਦੀ ਬਚਾਈ ਜਾਨ

ਨਵੀਂ ਦਿੱਲੀ, 14 ਦਸੰਬਰ: ਦੇਸ਼ ਕਲਿੱਕ ਬਿਊਰੋ – ਐਤਵਾਰ ਨੂੰ, ਆਸਟ੍ਰੇਲੀਆ ਦੇ ਸਿਡਨੀ ਵਿੱਚ ਬੋਂਡੀ ਬੀਚ ‘ਤੇ ਹਨੂਕਾ ਮਨਾ ਰਹੇ ਯਹੂਦੀਆਂ ‘ਤੇ ਦੋ ਅੱਤਵਾਦੀਆਂ ਨੇ ਗੋਲੀਆਂ ਚਲਾਈਆਂ। ਰਿਪੋਰਟਾਂ ਅਨੁਸਾਰ, ਅੱਤਵਾਦੀਆਂ ਨੇ ਭੀੜ ‘ਤੇ ਲਗਭਗ 50 ਰਾਊਂਡ ਫਾਇਰ ਕੀਤੇ। ਇਸ ਦੌਰਾਨ, ਇੱਕ ਬਜ਼ੁਰਗ ਵਿਅਕਤੀ ਨੇ ਇੱਕ ਅੱਤਵਾਦੀ ਨੂੰ ਫੜਨ ਲਈ ਆਪਣੀ ਜਾਨ ਜੋਖਮ ਵਿੱਚ ਪਾਈ। ਉਸਨੇ […]

Continue Reading

ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ

– ਕਈ ਥਾਵਾਂ ‘ਤੇ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਦੇ ਬੂਥ ਨਹੀਂ ਲੱਗੇ ਮੋਰਿੰਡਾ, 14 ਦਸੰਬਰ (ਭਟੋਆ) ਮੋਰਿੰਡਾ ਬਲਾਕ ਸੰਮਤੀ ਲਈ ਹੋਈਆਂ ਚੋਣਾਂ ਵਿੱਚ 50.95% ਵੋਟਾਂ ਪੋਲ ਹੋਈਆਂ। ਇਸ ਸਬੰਧੀ ਮੋਰਿੰਡਾ ਦੇ ਐਸ.ਡੀ.ਐਮ. ਸ੍ਰੀ ਗੁਰਦੇਵ ਸਿੰਘ ਧੰਮ ਨੇ ਦੱਸਿਆ ਕਿ ਬਲਾਕ ਸੰਮਤੀ ਮੋਰਿੰਡਾ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਲਈ ਕੁੱਲ 118 ਪੋਲਿੰਗ ਬੂਥ ਸਥਾਪਿਤ ਕੀਤੇ ਗਏ […]

Continue Reading

IND Vs SA ਤੀਜਾ T-20: ਭਾਰਤ ਨੇ ਜਿੱਤਿਆ ਟਾਸ, ਗੇਂਦਬਾਜ਼ੀ ਦਾ ਕੀਤਾ ਫੈਸਲਾ

ਧਰਮਸ਼ਾਲਾ, 14 ਦਸੰਬਰ: ਦੇਸ਼ ਕਲਿੱਕ ਬਿਊਰੋ – ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਟੀ-20 ਸੀਰੀਜ਼ ਦਾ ਤੀਜਾ ਮੈਚ ਧਰਮਸ਼ਾਲਾ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ। ਕਪਤਾਨ ਸੂਰਿਆਕੁਮਾਰ ਯਾਦਵ ਨੇ ਕਿਹਾ ਕਿ ਅਕਸ਼ਰ ਪਟੇਲ ਅਤੇ ਜਸਪ੍ਰੀਤ ਬੁਮਰਾਹ ਨਹੀਂ ਖੇਡ ਰਹੇ ਹਨ। ਹਰਸ਼ਿਤ ਰਾਣਾ ਅਤੇ ਕੁਲਦੀਪ ਯਾਦਵ ਨੂੰ ਮੌਕਾ […]

Continue Reading

ਭਾਰਤ ਨੇ ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੂੰ ਹਰਾਇਆ: 90 ਦੌੜਾਂ ਨਾਲ ਜਿੱਤਿਆ ਮੈਚ

ਨਵੀਂ ਦਿੱਲੀ, 14 ਦਸੰਬਰ: ਦੇਸ਼ ਕਲਿੱਕ ਬਿਊਰੋ —- ਭਾਰਤ ਨੇ ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੂੰ 90 ਦੌੜਾਂ ਨਾਲ ਹਰਾ ਦਿੱਤਾ ਹੈ। ਐਤਵਾਰ ਨੂੰ ਦੁਬਈ ਵਿੱਚ ਖੇਡੇ ਗਏ ਗਰੁੱਪ ਪੜਾਅ ਦੇ ਮੈਚ ਵਿੱਚ 241 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ, ਪਾਕਿਸਤਾਨ 41.2 ਓਵਰਾਂ ਵਿੱਚ 150 ਦੌੜਾਂ ‘ਤੇ ਆਲ ਆਊਟ ਹੋ ਗਿਆ। ਪਾਕਿਸਤਾਨ ਲਈ ਹੁਜ਼ੈਫਾ […]

Continue Reading