ਸਕੂਲ ਦੀਆਂ ਵਿਦਿਆਰਥਣਾਂ ਨੂੰ ਡੈਮ ’ਤੇ ਲੈ ਗਿਆ ਪ੍ਰਿੰਸੀਪਲ, ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਮਗਰੋਂ ਸਸਪੈਂਡ

ਅਲਵਰ, 23 ਅਗਸਤ (ਦੇਸ਼ ਕਲਿੱਕ ਬਿਊਰੋ): ਅਲਵਰ ਤੋਂ ਸਕੂਲ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਜੁੜਿਆ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਥਾਨਾਗਾਜੀ ਇਲਾਕੇ ਦੇ ਇੱਕ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੂੰ ਵਿਦਿਆਰਥਣਾਂ ਨਾਲ ਡੈਮ ਦੇ ਪਾਣੀ ਵਿੱਚ ਨਹਾਉਣ ਦਾ ਕਥਿਤ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ […]

Continue Reading

ਪੰਜਾਬ ਦਾ ਪਾਣੀ ਦੂਸ਼ਿਤ ਕਰਨ ਦੇ ਦੋਸ਼ ’ਚ ਹਿਮਾਚਲ ਦੀ ਇੰਡਸਟਰੀ ਖ਼ਿਲਾਫ਼ FIR ਦਰਜ

ਰੋਪੜ, 23 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਪਾਣੀ ਨੂੰ ਦੂਸ਼ਿਤ ਕਰਨ ਦੇ ਦੋਸ਼ਾਂ ਤਹਿਤ ਹਿਮਾਚਲ ਪ੍ਰਦੇਸ਼ ਦੀ ਇੱਕ ਇੰਡਸਟਰੀ ਖ਼ਿਲਾਫ਼ ਪਹਿਲੀ ਵਾਰ ਪੁਲਿਸ ਮਾਮਲਾ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਵਿਧਾਇਕ ਦਿਨੇਸ਼ ਚੱਢਾ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਵਿਧਾਇਕ ਦਿਨੇਸ਼ ਚੱਢਾ ਨੇ ਮਾਮਲੇ ਸਬੰਧੀ ਪ੍ਰਸ਼ਾਸਨ ਨੂੰ ਸ਼ਿਕਾਇਤ ਦਿੱਤੀ, ਜਿਸ […]

Continue Reading

ਫਰੀਦਕੋਟ ਤੋਂ ਲਾਪਤਾ 3 ਨਾਬਾਲਿਗ ਵਿਦਿਆਰਥਣਾਂ ਦੀ ਮੁੰਬਈ ’ਚ ਮਿਲੀ ਲੋਕੇਸ਼ਨ, ਪੁਲਿਸ ਟੀਮ ਰਵਾਨਾ

ਫਰੀਦਕੋਟ, 23 ਅਗਸਤ (ਦੇਸ਼ ਕਲਿੱਕ ਬਿਊਰੋ): ਫਰੀਦਕੋਟ ਦੀ ਇੱਕ ਕਾਲੋਨੀ ਤੋਂ 10 ਅਗਸਤ 2026 ਨੂੰ ਲਾਪਤਾ ਹੋਈਆਂ ਤਿੰਨ ਨਾਬਾਲਿਗ ਵਿਦਿਆਰਥਣਾਂ ਦੇ ਮਾਮਲੇ ਵਿੱਚ ਪੁਲਿਸ ਨੂੰ ਅਹਿਮ ਸੁਰਾਗ ਮਿਲਿਆ ਹੈ। ਪੁਲਿਸ ਦੀ ਜਾਂਚ ਦੌਰਾਨ ਤਿੰਨਾਂ ਵਿਦਿਆਰਥਣਾਂ ਦੇ ਮੁੰਬਈ ਵਿੱਚ ਹੋਣ ਸਬੰਧੀ ਜਾਣਕਾਰੀ ਸਾਹਮਣੇ ਆਈ ਹੈ। ਥਾਣਾ ਸਿਟੀ-2 ਦੇ ਐੱਸਐੱਚਓ ਅਕਲਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ […]

Continue Reading

4 ਸਾਲ ਤੋ ਘੱਟ ਉਮਰ ਦੇ ਬੱਚਿਆਂ ਲਈ ਖੰਘ ਅਤੇ ਜ਼ੁਕਾਮ ਦੀਆਂ ਦਵਾਈਆਂ ‘ਤੇ ਸਰਕਾਰ ਨੇ ਲਾਈ ਰੋਕ

ਨਵੀਂ ਦਿੱਲੀ, (ਦੇਸ਼ ਕਲਿੱਕ ਬਿਊਰੋ): ਛੋਟੇ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਕੇਂਦਰ ਸਰਕਾਰ ਨੇ ਜ਼ੁਕਾਮ ਅਤੇ ਸਰਦੀ ਲਈ ਵਰਤੀਆਂ ਜਾਣ ਵਾਲੀਆਂ ਕੁਝ ਦਵਾਈਆਂ ਦੇ ਨਿਰਮਾਣ, ਵਿਕਰੀ ਅਤੇ ਵੰਡ ’ਤੇ ਸਖ਼ਤ ਪਾਬੰਦੀ ਲਗਾਈ ਹੈ। ਸਰਕਾਰ ਨੇ ਕਲੋਰਫੇਨਿਰਾਮਾਈਨ ਮੈਲੇਟ ਅਤੇ ਫੇਨਾਈਲੇਫ੍ਰਿਨ ਹਾਈਡ੍ਰੋਕਲੋਰਾਈਡ ਦੇ ਮਿਸ਼ਰਣ ਵਾਲੀਆਂ ਸਾਰੀਆਂ ਫਿਕਸਡ ਡੋਜ਼ ਕਾਂਬੀਨੇਸ਼ਨ (FDC) ਦਵਾਈਆਂ ਨੂੰ 4 […]

Continue Reading

ਹਾਰਡਵੇਅਰ ਦੀ ਦੁਕਾਨ ਅਤੇ ਘਰ ‘ਚ ਲੱਗੀ ਭਿਆਨਕ ਅੱਗ, ਸੱਸ-ਨੂੰਹ ਤੇ 6 ਮਹੀਨੇ ਦੀ ਮਾਸੂਮ ਜ਼ਿੰਦਾ ਸੜੀ

ਪਟਨਾ, 23 ਅਗਸਤ (ਦੇਸ਼ ਕਲਿੱਕ ਬਿਊਰੋ): ਬਿਹਾਰ ਦੇ ਪਟਨਾ ਜ਼ਿਲ੍ਹੇ ਦੇ ਬਖ਼ਤਿਆਰਪੁਰ ਥਾਣਾ ਖੇਤਰ ਵਿੱਚ ਪੁਰਾਣੀ ਬਾਈਪਾਸ ਨੇੜੇ ਇੱਕ ਹਾਰਡਵੇਅਰ ਦੀ ਦੁਕਾਨ ਅਤੇ ਉਸ ਨਾਲ ਲੱਗਦੇ ਘਰ ਵਿੱਚ ਭਿਆਨਕ ਅੱਗ ਲੱਗਣ ਨਾਲ ਵੱਡਾ ਹਾਦਸਾ ਵਾਪਰ ਗਿਆ। ਅੱਗ ਦੀ ਲਪੇਟ ਵਿੱਚ ਆਉਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਬੱਚੀ ਜ਼ਖ਼ਮੀ ਹੋ ਗਈ। ਮ੍ਰਿਤਕਾਂ […]

Continue Reading

ਪੰਜਾਬ ਦੇ 10 IAS ਅਫਸਰਾਂ ਦੇ ਤਬਾਦਲੇ, ਪੜ੍ਹੋ ਪੂਰੀ ਸੂਚੀ

ਚੰਡੀਗੜ੍ਹ, 21 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ 10 IAS ਅਫਸਰਾਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਸਰਕਾਰ ਵੱਲੋਂ ਜਾਰੀ ਸੂਚੀ ਅਨੁਸਾਰ ਕਈ ਸੀਨੀਅਰ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

Continue Reading

ਮੋਹਾਲੀ ਦੇ ਸੀਨੀਅਰ ਪੱਤਰਕਾਰ ਧਰਮਪਾਲ ਉਪਾਸ਼ਕ ਨਹੀਂ ਰਹੇ

ਮੋਹਾਲੀ, 21 ਅਗਸਤ (ਦੇਸ਼ ਕਲਿੱਕ ਬਿਊਰੋ): ਮੋਹਾਲੀ ਵਿੱਚ ਲੰਬੇ ਸਮੇਂ ਤੋਂ ਇਮਾਨਦਾਰੀ ਅਤੇ ਨਿਸ਼ਠਾ ਨਾਲ ਪੱਤਰਕਾਰੀ ਕਰ ਰਹੇ ਸੀਨੀਅਰ ਪੱਤਰਕਾਰ ਅਤੇ ਮੋਹਾਲੀ ਪ੍ਰੈੱਸ ਕਲੱਬ ਦੇ ਮੈਂਬਰ ਧਰਮਪਾਲ ਉਪਾਸ਼ਕ ਹੁਣ ਇਸ ਦੁਨੀਆ ਵਿੱਚ ਨਹੀਂ ਰਹੇ। ਦੱਸ ਦਈਏ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ ਅਤੇ ਪਿਛਲੇ ਕੁੱਝ ਦਿਨਾਂ ਤੋਂ PGI ‘ਚ ਦਾਖਲ ਸਨ। ਅੱਜ ਸ਼ਾਮ […]

Continue Reading

ਪਟਿਆਲਾ ਦੇ ਅਧਿਆਪਕ ਨੇ ਕੌਮੀ ਅਧਿਆਪਕ ਪੁਰਸਕਾਰ 2026 ਜਿੱਤ ਕੇ ਪੰਜਾਬ ਦਾ ਨਾਂਅ ਕੀਤਾ ਰੌਸ਼ਨ

ਚੰਡੀਗੜ੍ਹ, 21 ਅਗਸਤ (ਦੇਸ਼ ਕਲਿੱਕ ਬਿਊਰੋ): ਸਰਕਾਰੀ ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ ਅਧਿਆਪਕ ਸ੍ਰੀ ਦਿਨੇਸ਼ ਕੁਮਾਰ ਨੇ ਸਿੱਖਿਆ ਖੇਤਰ ਵਿੱਚ ਮਿਸਾਲੀ ਯੋਗਦਾਨ ਲਈ ਵੱਕਾਰੀ ਕੌਮੀ ਅਧਿਆਪਕ ਪੁਰਸਕਾਰ, 2026 ਜਿੱਤ ਕੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਇਹ ਪੁਰਸਕਾਰ, ਜੋ ਕਿ ਦੇਸ਼ ਭਰ ਵਿੱਚ ਅਧਿਆਪਕਾਂ ਲਈ ਸਰਵਉੱਚ ਸਨਮਾਨਾਂ ਵਿੱਚੋਂ ਇੱਕ ਹੈ, […]

Continue Reading

Transfers of IAS/HCS Officers: 16 IAS/HCS ਅਫਸਰਾਂ ਦੇ ਤਬਾਦਲੇ

ਚੰਡੀਗੜ੍ਹ, 21 ਅਗਸਤ (ਦੇਸ਼ ਕਲਿੱਕ ਬਿਊਰੋ)- ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 6 ਆਈ.ਏ.ਐਸ. ਅਤੇ 10 ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ। ਆਈ.ਏ.ਐਸ. ਅਧਿਕਾਰੀਆਂ ਵਿੱਚ, ਸ਼੍ਰੀ ਵਿਜੇ ਸਿੰਘ ਦਹੀਆ, ਜੋ ਮੌਜੂਦਾ ਸਮੇਂ ਵਿੱਚ ਸਕੂਲ ਸਿੱਖਿਆ, ਪਸ਼ੂ ਪਾਲਣ ਅਤੇ ਡੇਅਰੀ ਅਤੇ ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਵਜੋਂ ਸੇਵਾ ਨਿਭਾ ਰਹੇ ਹਨ, […]

Continue Reading

ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਮਾਲਵਾ, ਦੋਆਬਾ ਅਤੇ ਮਾਝਾ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ‘ਚ ਕਰਵਾਏ ਜਾਣਗੇ ਡਰੋਨ ਸ਼ੋਅ

ਚੰਡੀਗੜ੍ਹ, 21 ਅਗਸਤ (ਦੇਸ਼ ਕਲਿੱਕ ਬਿਊਰੋ): ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਪੰਜਾਬ ਦੇ ਸਲਾਹਕਾਰ ਦੀਪਕ ਬਾਲੀ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਅਤੇ ਧਾਰਮਿਕ ਜਾਹੋ-ਜਲਾਲ ਨਾਲ ਮਨਾਉਣ ਲਈ ਲੜੀਵਾਰ ਢੰਗ ਨਾਲ ਸਾਲ ਭਰ ਚੱਲਣ ਵਾਲੇ ਧਾਰਮਿਕ, […]

Continue Reading