ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 21 ਅਗਸਤ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਦੇ ਵਿਕਾਸ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੀ ਪ੍ਰਗਤੀ ਅਤੇ ਵੱਖ-ਵੱਖ ਵਿਕਾਸ […]

Continue Reading

ਪ੍ਰਸ਼ਾਸਨ ਦੀ ਅਣਦੇਖੀ ਤੇ ਸਿਆਸੀ ਖਹਿਬਾਜ਼ੀ ਵਿੱਚ ਸੁਤੰਤਰਤਾ ਸੰਗਰਾਮੀ ਅਜਮੇਰ ਸਿੰਘ ਖਿਆਲੀ ਵਾਲਾ ਨੂੰ ਵਿਸਾਰ ਦੇਣਾ ਮੰਦਭਾਗਾ – ਸੁਖਪਾਲ ਸਿੰਘ

ਗੋਨਿਆਣਾ (ਬਠਿੰਡਾ ) 21 ਅਗਸਤ (ਦੇਸ਼ ਕਲਿੱਕ ਬਿਊਰੋ): ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂ ਸੁਖਪਾਲ ਸਿੰਘ ਖਿਆਲੀ ਵਾਲਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆ ਦੱਸਿਆ ਕਿ ਆਜ਼ਾਦ ਹਿੰਦ ਫੌਜ ਦੇ ਦਲੇਰ ਸਿਪਾਹੀ ਸੁਤੰਤਰਤਾ ਸੰਗਰਾਮੀ ਅਜਮੇਰ ਸਿੰਘ ਖਿਆਲੀ ਵਾਲਾ ਨੇ ਆਜਾਦੀ ਸੰਗਰਾਮ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਇਆ ਹੈ।ਉਹਨਾਂ ਨੇ ਜੇਲਾਂ ਦੀਆਂ ਕਾਲ ਕੋਠੜੀਆਂ ਵਿੱਚ ਜਿੰਦਗੀ ਦਾ […]

Continue Reading

ਚੰਡੀਗੜ੍ਹ ਵਿੱਚ ਭਾਜਪਾ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ, 21 ਅਗਸਤ (ਦੇਸ਼ ਕਲਿੱਕ ਬਿਊਰੋ): ਭਾਰਤੀ ਜਨਤਾ ਪਾਰਟੀ ਦੇ ਚੰਡੀਗੜ੍ਹ ਰਾਜ ਦਫ਼ਤਰ ਨੂੰ ਅੱਜ ਇੱਕ ਧਮਕੀ ਭਰਿਆ ਈਮੇਲ ਮਿਲਿਆ ਹੈ। ਈਮੇਲ ਵਿੱਚ 21 ਅਗਸਤ ਨੂੰ ਬੰਦ ਦੌਰਾਨ ਖੁੱਲ੍ਹੇ ਰਹਿਣ ਵਾਲੇ ਸ਼ਹਿਰਾਂ ਵਿੱਚ ਬੰਬ ਧਮਾਕੇ ਕਰਨ ਦੀ ਧਮਕੀ ਦਿੱਤੀ ਗਈ ਹੈ। ਇਸ ਵਿੱਚ 31 ਅਗਸਤ ਨੂੰ ਸਕੂਲ ਬੰਦ ਰੱਖਣ ਅਤੇ ਸ਼ਹੀਦ ਦਿਲਾਵਰ ਸਿੰਘ ਬੱਬਰ ਨੂੰ […]

Continue Reading

ਜੀ.ਟੀ.ਬੀ. ਸਕੂਲ ਬਰੜ੍ਹਵਾਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ ‘ਚ ਗੱਡੇ ਝੰਡੇ; ਸਟੇਟ ਲਈ ਹੋਈ ਚੋਣ

ਧੂਰੀ, 21 ਅਗਸਤ (ਦੇਸ਼ ਕਲਿੱਕ ਬਿਊਰੋ): ਸਥਾਨਕ ਪੁਲਿਸ ਲਾਈਨਜ਼ ਸੰਗਰੂਰ ਵਿਖੇ ਆਯੋਜਿਤ ਕੀਤੀਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੌਰਾਨ ਗੁਰੂ ਤੇਗ ਬਹਾਦਰ (ਜੀ.ਟੀ.ਬੀ.) ਪਬਲਿਕ ਸਕੂਲ ਬਰੜ੍ਹਵਾਲ ਦੇ ਵਿਦਿਆਰਥੀਆਂ ਨੇ ਬੈਡਮਿੰਟਨ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਸਕੂਲ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ। ਖੇਡਾਂ ਦੇ ਅੰਡਰ-14 ਲੜਕੀਆਂ ਦੇ ਬੈਡਮਿੰਟਨ ਮੁਕਾਬਲਿਆਂ ਵਿੱਚ ਸਕੂਲ ਦੀ […]

Continue Reading

ਪੰਜਾਬ ਸਰਕਾਰ ਨੂੰ DA ਮਾਮਲੇ ’ਚ ਹਾਈਕੋਰਟ ਦਾ ਨੋਟਿਸ, 31 ਅਗਸਤ ਤੱਕ ਦੇਣਾ ਹੋਵੇਗਾ ਜਵਾਬ

ਚੰਡੀਗੜ੍ਹ, 21 ਅਗਸਤ (ਦੇਸ਼ ਕਲਿੱਕ ਬਿਊਰੋ) – ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲੰਬਿਤ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) ਦੀ ਅਦਾਇਗੀ ਨਾ ਹੋਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਸਰਕਾਰ ਵੱਲੋਂ ਅਦਾਲਤ ਦੇ ਪਿਛਲੇ ਹੁਕਮਾਂ ਦੀ ਪਾਲਣਾ ਨਾ ਕਰਨ ਸਬੰਧੀ ਦਾਇਰ […]

Continue Reading

ਬੰਦੀ ਸਿੰਘਾਂ ਦੀ ਰਿਹਾਈ ਲਈ ‘ਪੰਜਾਬ ਬੰਦ’ ਦੀ ਕਾਲ ਰਹੀ ਸਫ਼ਲ, 2 ਵਜੇ ਤੋਂ ਬਾਅਦ ਆਵਾਜਾਈ ਮੁੜ ਹੋਈ ਬਹਾਲ

ਚੰਡੀਗੜ੍ਹ, 21 ਅਗਸਤ (ਦੇਸ਼ ਕਲਿੱਕ ਬਿਊਰੋ) – ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਅੱਜ, 21 ਅਗਸਤ ਨੂੰ ਦਿੱਤੀ ਗਈ ‘ਪੰਜਾਬ ਬੰਦ’ ਦੀ ਕਾਲ ਅਮਨ-ਅਮਾਨ ਨਾਲ ਅਤੇ ਸਫ਼ਲਤਾਪੂਰਵਕ ਸਮਾਪਤ ਹੋ ਗਈ ਹੈ। ਪ੍ਰਦਰਸ਼ਨਕਾਰੀਆਂ ਵਲੋਂ ਦੁਪਹਿਰ 2 ਵਜੇ ਤੱਕ ਬੰਦ ਦਾ ਸਮਾਂ ਮਿੱਥਿਆ ਗਿਆ ਸੀ, ਜਿਸ ਤੋਂ ਬਾਅਦ ਹੁਣ ਇਹ […]

Continue Reading

ਡੀ.ਸੀ. ਦਫ਼ਤਰ ਦੇ ਕਰਮਚਾਰੀ ਦੀ ਵਾਰ-ਵਾਰ ਬਦਲੀ ਕਾਰਨ ਰੋਸ: ਡਿਪਟੀ ਕਮਿਸ਼ਨਰ ਨੂੰ 25 ਅਗਸਤ ਤੱਕ ਨੋਟਿਸ

ਸ਼੍ਰੀ ਮੁਕਤਸਰ ਸਾਹਿਬ, 21 ਅਗਸਤ (ਦੇਸ਼ ਕਲਿੱਕ ਬਿਊਰੋ) – ਦਫ਼ਤਰ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਵਿੱਚ ਕੰਮ ਕਰਦੇ ਇੱਕ ਕਰਮਚਾਰੀ ਦੀ 2 ਮਹੀਨੇ ਵਿੱਚ 4 ਵਾਰ ਬਦਲੀ ਕਰਨ ਦੇ ਰੋਸ ਵਿੱਚ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਕਾਰਜਕਾਰੀ ਬਾਡੀ ਵੱਲੋਂ ਮੀਟਿੰਗ ਕੀਤੀ ਗਈ, ਜਿਸਦੀ ਪ੍ਰਧਾਨਗੀ ਕਰਦਿਆਂ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਅਤੇ ਜਨਰਲ ਸਕੱਤਰ ਪੁਸ਼ਪਿੰਦਰ ਸਿੰਘ […]

Continue Reading

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਡਾ ਦੇ ਅਧਿਆਪਕ ਤਨਖਾਹ ਨੂੰ ਤਰਸੇ

ਮੋਹਾਲੀ, 20 ਅਗਸਤ (ਜਸਵੀਰ ਗੋਸਲ/ਦੇਸ਼ ਕਲਿੱਕ ਬਿਊਰੋ): ਗੌਰਮਿੰਟ ਟੀਚਰਜ਼ ਯੂਨੀਅਨ ਮੁਹਾਲੀ ਦੇ ਪ੍ਰਧਾਨ ਰਵਿੰਦਰ ਪੱਪੀ ਅਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਗੋਸਲਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਪਾਸੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈੰਸ ਸਿੱਖਿਆ ਕ੍ਰਾਂਤੀ ਅਤੇ ਨੀਤੀ ਆਯੋਗ ਦੇ ਸਕੂਲ ਸਿੱਖਿਆ ਗੁਣਵੱਤਾ ਸੂਚਕਾਂਕ (SEQI) 2026 ਵਿੱਚ ਕੇਰਲ ਨੂੰ ਪਛਾੜਦੇ ਹੋਏ ਸਿਖਰਲਾ ਸਥਾਨ ਪ੍ਰਾਪਤ […]

Continue Reading

‘ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 20 ਅਗਸਤ (ਦੇਸ਼ ਕਲਿੱਕ ਬਿਊਰੋ): ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 7 ਮਹੀਨੇ ਪੂਰੇ ਹੋਣ ‘ਤੇ, ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 1.16 ਲੱਖ ਛਾਪੇਮਾਰੀਆਂ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਸਮੇਤ ਕੁੱਲ 62,641 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ […]

Continue Reading

ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ

ਚੰਡੀਗੜ੍ਹ/ਬੈਂਗਲੁਰੂ, 20 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਮਨ ਅਰੋੜਾ ਨੇ ਬੰਗਲੁਰੂ ਵਿਖੇ ਦੋ ਰੋਜ਼ਾ ਵਿਆਪਕ ਇਨਵੈਸਟਮੈਂਟ ਆਊਟਰੀਚ ਦੌਰਾਨ ਸੂਬੇ ਦੇ ਉੱਚ ਪੱਧਰੀ ਵਫ਼ਦ ਦੀ ਅਗਵਾਈ ਕੀਤੀ ਜਿਸ ਵਿੱਚ ਉਨ੍ਹਾਂ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਅਤੇ ਤਕਨਾਲੋਜੀ ਹੱਬ ਵਜੋਂ ਪੇਸ਼ ਕੀਤਾ ਜੋ ਟੀਅਰ-2 ਸਿਟੀ ਲਾਗਤ […]

Continue Reading