Punjab Breaking: ਗ੍ਰਨੇਡ ਹਮਲੇ ਦੇ 3 ਦੋਸ਼ੀ ਗ੍ਰਿਫ਼ਤਾਰ
ਗੁਰਦਾਸਪੁਰ, 17 ਮਈ 2026- ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੀਹ ‘ਤੇ ਰੱਖਣ ਅਤੇ ਦੇਸ਼ ਵਿਰੋਧੀ ਅਨਸਰਾਂ ਦੇ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਗੁਰਦਾਸਪੁਰ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਪੰਜਾਬ ਨੂੰ ਇੱਕ ਵੱਡੀ ਸਫ਼ਲਤਾ ਹਾਸਲ ਹੋਈ ਹੈ। ਪੁਲਿਸ ਨੇ ਬੀਤੀ 28 ਅਪ੍ਰੈਲ ਨੂੰ ਗੁਰਦਾਸਪੁਰ ਦੇ ਗੀਤਾ ਭਵਨ ਰੋਡ ‘ਤੇ ਸਥਿਤ ਇੱਕ ਦੁਕਾਨ ਦੇ ਨੇੜੇ ਸੁੱਟੇ ਗਏ […]
Continue Reading
