Breaking : ਤਰਨਤਾਰਨ ਵਿਧਾਨ ਸਭਾ ਉਪ ਚੋਣ ਦੇ ਚੌਥੇ ਰਾਊਂਡ ‘ਚ ‘ਆਪ’ ਦੇ ਹਰਮੀਤ ਸਿੰਘ ਸੰਧੂ ਅੱਗੇ ਨਿਕਲੇ
ਤਰਨਤਾਰਨ, 14 ਨਵੰਬਰ, ਦੇਸ਼ ਕਲਿਕ ਬਿਊਰੋ : ਤਰਨਤਾਰਨ ਵਿਧਾਨ ਸਭਾ ਉਪ ਚੋਣ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਜਾਰੀ ਹੈ। ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ ਕਾਊਂਟਿੰਗ ਸੈਂਟਰ ਵਿਖੇ ਈਵੀਐਮ ਦੀ ਵਰਤੋਂ ਕਰਕੇ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। 16 ਰਾਊਂਡ ਹਨ, ਜਿਨ੍ਹਾਂ ਵਿੱਚੋਂ ਚਾਰ ਪੂਰੇ ਹੋ ਚੁੱਕੇ ਹਨ। ਚੌਥੇ ਰਾਊਂਡ ਵਿੱਚ, ‘ਆਪ’ ਦੇ […]
Continue Reading
