ਗੁਜਰਾਤ ਦੀ ਵਿਸ਼ਾਲ ਫਾਰਮਾ ਕੰਪਨੀ ‘ਚ ਧਮਾਕਾ, ਤਿੰਨ ਲੋਕਾਂ ਦੀ ਮੌਤ 24 ਜ਼ਖਮੀ
ਗਾਂਧੀਨਗਰ, 12 ਨਵੰਬਰ, ਦੇਸ਼ ਕਲਿਕ ਬਿਊਰੋ : ਗੁਜਰਾਤ ਦੇ ਭਰੂਚ ਜ਼ਿਲ੍ਹੇ ਦੇ ਉਦਯੋਗਿਕ ਖੇਤਰ ਜੀਆਈਡੀਸੀ ਵਿੱਚ ਮੰਗਲਵਾਰ ਦੇਰ ਰਾਤ ਇੱਕ ਕੰਪਨੀ ਵਿੱਚ ਹੋਏ ਧਮਾਕੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 24 ਕਰਮਚਾਰੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਭਰੂਚ ਦੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। 4-5 ਕਰਮਚਾਰੀਆਂ ਦੀ […]
Continue Reading
