ਪੁਲਿਸ ਨੇ ਗੋਲੀ ਮਾਰ ਕੇ ਫੜਿਆ ਗੈਂਗਸਟਰ ਗੁਰਪ੍ਰੀਤ ਗੋਪੀ, ਹਥਿਆਰ ਤੇ ਕਾਰ ਬਰਾਮਦ 

ਜਲੰਧਰ, 24 ਨਵੰਬਰ, ਦੇਸ਼ ਕਲਿਕ ਬਿਊਰੋ : ਜਲੰਧਰ ਦਿਹਾਤੀ ਦੇ ਗੁਰਾਇਆ ਥਾਣਾ ਖੇਤਰ ਵਿੱਚ ਪੁਲਿਸ ਅਤੇ ਇੱਕ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਪੀ ਦੇ ਪੈਰ ਵਿੱਚ ਗੋਲੀ ਲੱਗੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਉਸਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਿਰੁੱਧ ਨਸ਼ਾ ਤਸਕਰੀ […]

Continue Reading

ਕੈਨੇਡਾ ਪੋਤਾ ਦੇਖਣ ਗਏ ਪੰਜਾਬੀ ਨੇ ਛੇੜੀਆਂ ਕੁੜੀਆਂ, ਜੇਲ੍ਹ ਦੀ ਹਵਾ ਖਾਣੀ ਪਈ, ਹੋਵੇਗਾ ਡੀਪੋਰਟ

ਚੰਡੀਗੜ੍ਹ, 24 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਦੇ 51 ਸਾਲਾ ਜਗਜੀਤ ਸਿੰਘ, ਜੋ ਆਪਣੇ ਨਵਜੰਮੇ ਪੋਤੇ ਨੂੰ ਦੇਖਣ ਕੈਨੇਡਾ ਗਿਆ ਸੀ, ਨੂੰ ਦੋ ਨਾਬਾਲਗ ਕੁੜੀਆਂ ਨੂੰ ਤੰਗ ਕਰਨ ਦਾ ਦੋਸ਼ੀ ਪਾਇਆ ਗਿਆ ਹੈ। ਅਦਾਲਤ ਨੇ ਉਸਨੂੰ ਜੇਲ੍ਹ ਦੀ ਸਜ਼ਾ ਸੁਣਾਈ ਹੈ ਅਤੇ ਹੁਣ ਉਸਨੂੰ ਕੈਨੇਡਾ ਤੋਂ ਡਿਪੋਰਟ ਕਰ ਦਿੱਤਾ ਜਾਵੇਗਾ। ਉਸਨੂੰ ਕੈਨੇਡਾ ਵਿੱਚ ਦੁਬਾਰਾ […]

Continue Reading

ਪੰਜਾਬ ਪੁਲਿਸ ਨਾਲ ਮੁਕਾਬਲੇ ‘ਚ ਇੱਕ ਬਦਮਾਸ਼ ਦੀ ਮੌਤ ਦੂਜਾ ਜ਼ਖ਼ਮੀ, ਮੁਲਾਜ਼ਮ ਨੂੰ ਵੀ ਗੋਲੀ ਲੱਗੀ

ਅੰਮ੍ਰਿਤਸਰ, 24 ਨਵੰਬਰ, ਦੇਸ਼ ਕਲਿਕ ਬਿਊਰੋ : ਅੰਮ੍ਰਿਤਸਰ ‘ਚ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ। ਜਿਸ ਵਿੱਚ ਇੱਕ ਬਦਮਾਸ਼ ਦੀ ਮੌਤ ਹੋ ਗਈ, ਦੂਜਾ ਗੰਭੀਰ ਜ਼ਖਮੀ ਹੋ ਗਿਆ ਅਤੇ ਹਸਪਤਾਲ ਵਿੱਚ ਦਾਖਲ ਹੈ। ਇਸ ਘਟਨਾ ਵਿੱਚ ਇੱਕ ਪੁਲਿਸ ਮੁਲਾਜ਼ਮ ਨੂੰ ਵੀ ਗੋਲੀ ਲੱਗੀ। ਜ਼ਖਮੀ ਪੁਲਿਸ ਮੁਲਾਜ਼ਮ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਡੀਆਈਜੀ ਬਾਰਡਰ […]

Continue Reading

ਮਸ਼ਹੂਰ ਅਦਾਕਾਰਾ ਸੋਨਮ ਬਾਜਵਾ ਨਵੇਂ ਵਿਵਾਦ ‘ਚ ਘਿਰੀ 

ਲੁਧਿਆਣਾ, 24 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬੀ ਫਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸੋਨਮ ਬਾਜਵਾ ਇੱਕ ਕਥਿਤ ਵਿਵਾਦ ਵਿੱਚ ਘਿਰ ਗਈ ਹੈ। ਦੋਸ਼ ਹੈ ਕਿ ਉਸਦੀ ਫਿਲਮ ਸਰਹਿੰਦ ਵਿੱਚ ਇੱਕ ਸਦੀਆਂ ਪੁਰਾਣੀ ਅਤੇ ਪਵਿੱਤਰ ਮਸਜਿਦ ਦੇ ਅੰਦਰ ਗੁਪਤ ਰੂਪ ਵਿੱਚ ਸ਼ੂਟ ਕੀਤੀ ਗਈ। ਮੁਸਲਿਮ ਧਾਰਮਿਕ ਆਗੂਆਂ ਨੇ ਇਸ ਕਦਮ ਨੂੰ “ਅਪਮਾਨਜਨਕ” ਦੱਸਦੇ ਹੋਏ ਸਖ਼ਤ ਵਿਰੋਧ […]

Continue Reading

ਜਲੰਧਰ ‘ਚ ਕਈ ਵਾਹਨ ਆਪਸ ‘ਚ ਟਕਰਾਏ, ਲੱਗੀ ਅੱਗ, ਵਿਦਿਆਰਥੀ ਦੀ ਮੌਤ, 3 ਗੰਭੀਰ ਜ਼ਖ਼ਮੀ 

ਜਲੰਧਰ, 24 ਨਵੰਬਰ, ਦੇਸ਼ ਕਲਿਕ ਬਿਊਰੋ : ਜਲੰਧਰ ਵਿੱਚ ਦਿੱਲੀ ਰਾਸ਼ਟਰੀ ਰਾਜਮਾਰਗ ‘ਤੇ ਦੋ ਕਾਰਾਂ ਆਪਸ ਵਿੱਚ ਟਕਰਾ ਗਈਆਂ, ਜਿਸ ਤੋਂ ਬਾਅਦ ਅੱਗ ਲੱਗ ਗਈ। ਇੱਕ ਵਿਦਿਆਰਥੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਤਿੰਨ ਹੋਰ ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਐਤਵਾਰ-ਸੋਮਵਾਰ ਰਾਤ ਨੂੰ ਵਾਪਰਿਆ। ਰਾਹਗੀਰਾਂ ਦੀ ਸੂਚਨਾ ‘ਤੇ ਪੁਲਿਸ ਪਹੁੰਚੀ ਅਤੇ ਜ਼ਖਮੀਆਂ […]

Continue Reading

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਜਲਦ ਹੋਵੇਗਾ ਰਿਲੀਜ਼, ਪੋਸਟਰ ਜਾਰੀ 

ਚੰਡੀਗੜ੍ਹ, 24 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼ ਹੋਣ ਵਾਲਾ ਹੈ। ਸੋਸ਼ਲ ਮੀਡੀਆ ‘ਤੇ ਇੱਕ ਪੋਸਟਰ ਜਾਰੀ ਕੀਤਾ ਗਿਆ ਹੈ। ਪੋਸਟਰ ਵਿੱਚ ਰੱਸੀਆਂ ਨਾਲ ਇੱਕ ਵੱਡੇ ਦਰੱਖਤ ਤੋਂ ਲਟਕਦੀਆਂ ਬੰਦੂਕਾਂ ਨੂੰ ਦਰਸਾਇਆ ਗਿਆ ਹੈ। ਪ੍ਰਸ਼ੰਸਕਾਂ ‘ਚ ਪੋਸਟਰ ਰਿਲੀਜ ਹੋਣ ਤੋਂ ਪਹਿਲਾਂ ਹੀ ਕਰੇਜ ਵਧ ਗਿਆ ਸੀ, ਪ੍ਰਸ਼ੰਸਕ ਗੀਤ […]

Continue Reading

ਘਟਣ ਲੱਗਾ ਪੰਜਾਬ ‘ਚ ਦਿਨ ਅਤੇ ਰਾਤ ਦਾ ਤਾਪਮਾਨ, ਪ੍ਰਦੂਸ਼ਣ ਕਾਰਨ ਪ੍ਰੇਸ਼ਾਨੀ 

ਚੰਡੀਗੜ੍ਹ, 24 ਨਵੰਬਰ, ਦੇਸ਼ ਕਲਿਕ ਬਿਊਰੋ : ਅੱਜ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹੇਗਾ। ਦਿਨ ਅਤੇ ਰਾਤ ਦਾ ਤਾਪਮਾਨ ਵੀ ਘੱਟ ਰਿਹਾ ਹੈ। ਔਸਤ ਵੱਧ ਤੋਂ ਵੱਧ ਤਾਪਮਾਨ 0.1 ਡਿਗਰੀ ਸੈਲਸੀਅਸ ਘਟਿਆ ਹੈ, ਜਿਸ ਨਾਲ ਇਹ ਆਮ ਦੇ ਨੇੜੇ ਆ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 28.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, […]

Continue Reading

ਪੰਜਾਬ ਦੇ ਇਤਿਹਾਸ ‘ਚ ਪਹਿਲੀ ਵਾਰ ਵਿਧਾਨ ਸਭਾ ਦਾ ਇਜਲਾਸ ਅੱਜ ਚੰਡੀਗੜ੍ਹ ਤੋਂ ਬਾਹਰ ਹੋਵੇਗਾ

ਸ਼੍ਰੀ ਆਨੰਦਪੁਰ ਸਾਹਿਬ, 24 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ, ਵਿਧਾਨ ਸਭਾ ਦਾ ਇਜਲਾਸ ਅੱਜ (24 ਨਵੰਬਰ) ਨੂੰ ਚੰਡੀਗੜ੍ਹ ਤੋਂ ਬਾਹਰ ਹੋਵੇਗਾ। ਇਹ ਇਜਲਾਸ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋ ਰਿਹਾ ਹੈ। ਇਜਲਾਸ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹਾ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 24-11-2025

ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ […]

Continue Reading

ਵੱਡੀ ਸਫਲਤਾ : ਗੋਲੀਬਾਰੀ ਤੋਂ ਬਾਅਦ ਤਸਕਰ ਕਾਬੂ, 50 ਕਿਲੋ ਹੈਰੋਇਨ ਬਰਾਮਦ 

ਫਿਰੋਜ਼ਪੁਰ, 22 ਨਵੰਬਰ, ਦੇਸ਼ ਕਲਿਕ ਬਿਊਰੋ : ਏਐਨਟੀਐਫ ਨੇ ਫਿਰੋਜ਼ਪੁਰ ਤੋਂ ਇੱਕ ਤਸਕਰ ਨੂੰ 50 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਦੋਂ ਏਐਨਟੀਐਫ ਨੇ ਕਾਰਵਾਈ ਕੀਤੀ ਤਾਂ ਤਸਕਰ ਇੱਕ ਕਾਰ ਵਿੱਚ ਹੈਰੋਇਨ ਲੈ ਕੇ ਜਾ ਰਿਹਾ ਸੀ। ਤਸਕਰ ਦੀ ਪਛਾਣ ਸੰਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਸ਼ੇਰਾਵਾਲੀ ਛੰਨਾ, ਕਪੂਰਥਲਾ ਦਾ ਰਹਿਣ ਵਾਲਾ ਹੈ। […]

Continue Reading