Delhi Election Result : ਮਨੀਸ਼ ਸਿਸੋਦੀਆ 600 ਵੋਟਾਂ ਨਾਲ ਹਾਰੇ
ਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਜੰਗਪੁਰਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨੀਸ਼ ਸਿਸੋਦੀਆ ਚੋਣ ਹਾਰ ਗਏ ਹਨ। ਮਨੀਸ਼ ਸਿਸੋਦੀਆ ਨੂੰ ਭਾਜਪਾ ਦੇ ਉਮੀਦਵਾਰ ਤਰਵਿੰਦਰ ਸਿੰਘ ਮਾਰਵਾਹ ਨੇ 600 ਵੋਟਾਂ ਦੇ ਫਰਕ ਨਾਲ ਹਰਾਇਆ।
Continue Reading