ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਤਿਆਰੀਆਂ ਮੁਕੰਮਲ: ਸਿਬਿਨ ਸੀ
20 ਨਵੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਵੋਟਾਂ ਚੰਡੀਗੜ੍ਹ, 18 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ […]
Continue Reading