ਮੌਸਮ ਵਿਭਾਗ ਵਲੋਂ ਅਲਰਟ ਜਾਰੀ, ਚੱਕਰਵਾਤੀ ਤੂਫ਼ਾਨ ਦੇ ਨਾਲ ਭਾਰੀ ਮੀਂਹ ਦਾ ਖ਼ਤਰਾ

  ਮੌਸਮ ਵਿਭਾਗ ਵਲੋਂ ਅਲਰਟ ਜਾਰੀ, ਚੱਕਰਵਾਤੀ ਤੂਫ਼ਾਨ ਦੇ ਨਾਲ ਭਾਰੀ ਮੀਂਹ ਦਾ ਖ਼ਤਰਾ ਨਵੀਂ ਦਿੱਲੀ 27 ਅਕਤੂਬਰ 2026 ਬੰਗਾਲ ਦੀ ਖਾੜੀ ਵਿੱਚ ਬਣਿਆ ਡੂੰਘਾ ਦਬਾਅ ਚੱਕਰਵਾਤ ‘ਅਰਨਬ’ ਵਿੱਚ ਤਬਦੀਲ ਹੋ ਗਿਆ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਮੁਤਾਬਕ, ਇਹ ਚੱਕਰਵਾਤ ਅੱਜ ਗੰਭੀਰ ਰੂਪ ਧਾਰਨ ਕਰ ਸਕਦਾ ਹੈ ਅਤੇ 28 ਅਕਤੂਬਰ ਦੀ ਸਵੇਰ ਆਂਧਰਾ ਪ੍ਰਦੇਸ਼ […]

Continue Reading

PM ਮੋਦੀ ਅੱਜ ‘ਇਮਰਜਿੰਗ ਸਾਇੰਸ, ਟੈਕਨਾਲੋਜੀ ਐਂਡ ਇਨੋਵੇਸ਼ਨ ਕਨਕਲੇਵ 2026’ ਦਾ ਕਰਨਗੇ ਉਦਘਾਟਨ

  PM ਮੋਦੀ ਅੱਜ ‘ਇਮਰਜਿੰਗ ਸਾਇੰਸ, ਟੈਕਨਾਲੋਜੀ ਐਂਡ ਇਨੋਵੇਸ਼ਨ ਕਨਕਲੇਵ 2026’ ਦਾ ਕਰਨਗੇ ਉਦਘਾਟਨ ਨਵੀਂ ਦਿੱਲੀ, 27 ਅਕਤੂਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 5:30 ਵਜੇ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿਖੇ ‘ਇਮਰਜਿੰਗ ਸਾਇੰਸ, ਟੈਕਨਾਲੋਜੀ ਐਂਡ ਇਨੋਵੇਸ਼ਨ ਕਨਕਲੇਵ 2026’ ਦਾ ਉਦਘਾਟਨ ਕਰਨਗੇ। ਇਸ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਉੱਥੇ ਮੌਜੂਦ ਲੋਕਾਂ ਨੂੰ ਸੰਬੋਧਨ ਵੀ ਕਰਨਗੇ ਅਤੇ […]

Continue Reading

BREAKING: ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

  BREAKING: ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ — ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ — ਇਹ ਹਥਿਆਰ ਅੱਗੇ ਅਪਰਾਧੀ ਅਨਸਰਾਂ ਨੂੰ ਸਪਲਾਈ ਕੀਤੇ ਜਾਣੇ ਸਨ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ ਚੰਡੀਗੜ੍ਹ/ਅੰਮ੍ਰਿਤਸਰ, 26 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ […]

Continue Reading

Breaking: ਅੱਜ ਤੋਂ 12ਵਾਂ ਬ੍ਰਿਕਸ ਸੰਸਦੀ ਫੋਰਮ ਸ਼ੁਰੂ, PM ਮੋਦੀ ਵੀ ਹੋਣਗੇ ਸ਼ਾਮਲ

  Breaking: ਅੱਜ ਤੋਂ 12ਵਾਂ ਬ੍ਰਿਕਸ ਸੰਸਦੀ ਫੋਰਮ ਸ਼ੁਰੂ, PM ਮੋਦੀ ਵੀ ਹੋਣਗੇ ਸ਼ਾਮਲ ਨਵੀਂ ਦਿੱਲੀ, 26 ਅਕਤੂਬਰ 2026 ਸੰਸਦ ਭਵਨ ਕੰਪਲੈਕਸ ਸਥਿਤ ‘ਸੰਵਿਧਾਨ ਸਦਨ’ ਦੇ ਸੈਂਟਰਲ ਹਾਲ ਵਿੱਚ ਅੱਜ 12ਵੇਂ ਬ੍ਰਿਕਸ ਸੰਸਦੀ ਫੋਰਮ ਦੀ ਸ਼ੁਰੂਆਤ ਹੋਵੇਗੀ। 26 ਅਤੇ 27 ਅਕਤੂਬਰ ਨੂੰ ਹੋਣ ਵਾਲੇ ਇਸ ਦੋ ਰੋਜ਼ਾ ਸਮਾਗਮ ਵਿੱਚ ਬ੍ਰਿਕਸ ਦੇ ਮੈਂਬਰ ਅਤੇ ਭਾਈਵਾਲ ਦੇਸ਼ਾਂ […]

Continue Reading

ਤਿਉਹਾਰਾਂ ਦੇ ਸੀਜ਼ਨ ’ਚ LPG ਸਿਲੰਡਰਾਂ ਦੀ ਸਪਲਾਈ ਹੋ ਸਕਦੀ ਹੈ ਪ੍ਰਭਾਵਿਤ, ਅੱਜ ਵਿਰੋਧ ਪ੍ਰਦਰਸ਼ਨ ਕਰਨਗੇ ਡਿਸਟ੍ਰੀਬਿਊਟਰ

  ਤਿਉਹਾਰਾਂ ਦੇ ਸੀਜ਼ਨ ’ਚ LPG ਸਿਲੰਡਰਾਂ ਦੀ ਸਪਲਾਈ ਹੋ ਸਕਦੀ ਹੈ ਪ੍ਰਭਾਵਿਤ, ਅੱਜ ਵਿਰੋਧ ਪ੍ਰਦਰਸ਼ਨ ਕਰਨਗੇ ਡਿਸਟ੍ਰੀਬਿਊਟਰ ਨਵੀਂ ਦਿੱਲੀ 26 ਅਕਤੂਬਰ 2026 ਤਿਉਹਾਰਾਂ ਦੇ ਸੀਜ਼ਨ ਦੌਰਾਨ ਦੇਸ਼ ਵਿੱਚ ਰਸੋਈ ਗੈਸ (LPG) ਸਿਲੰਡਰਾਂ ਦੀ ਸਪਲਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਬਣ ਗਈ ਹੈ। ਆਪਣੀਆਂ ਮੰਗਾਂ ਨੂੰ ਲੈ ਕੇ LPG ਡਿਸਟ੍ਰੀਬਿਊਟਰਾਂ ਦੀ ਜਥੇਬੰਦੀ ‘LPG ਡਿਸਟ੍ਰੀਬਿਊਟਰਜ਼ ਐਸੋਸੀਏਸ਼ਨ ਆਫ […]

Continue Reading

ਨਸ਼ਾ ਤਸਕਰੀ ’ਤੇ ED ਦੀ ਵੱਡੀ ਕਾਰਵਾਈ: 1,424 ਬੈਂਕ ਖਾਤੇ ਫ੍ਰੀਜ਼, 17.82 ਕਰੋੜ ਦੀ ਜਾਇਦਾਦ ਜ਼ਬਤ

  ਨਸ਼ਾ ਤਸਕਰੀ ’ਤੇ ED ਦੀ ਵੱਡੀ ਕਾਰਵਾਈ: 1,424 ਬੈਂਕ ਖਾਤੇ ਫ੍ਰੀਜ਼, 17.82 ਕਰੋੜ ਦੀ ਜਾਇਦਾਦ ਜ਼ਬਤ ਨਵੀਂ ਦਿੱਲੀ, 25 ਅਕਤੂਬਰ 2026: ਨਸ਼ਾ ਤਸਕਰੀ ਅਤੇ ਇਸ ਤੋਂ ਹੋਣ ਵਾਲੀ ਕਮਾਈ ਦੇ ਗੈਰ-ਕਾਨੂੰਨੀ ਲੈਣ-ਦੇਣ ਵਿਰੁੱਧ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ‘ਆਪ੍ਰੇਸ਼ਨ ਟ੍ਰਾਈਡੈਂਟ’ ਤਹਿਤ ਵੱਡੀ ਕਾਰਵਾਈ ਕੀਤੀ ਹੈ। ਏਜੰਸੀ ਅਨੁਸਾਰ, ਮਿਜ਼ੋਰਮ ਅਤੇ ਮਨੀਪੁਰ ਵਿੱਚ ਨਸ਼ਿਆਂ ਦੇ ਕਾਰੋਬਾਰ ਅਤੇ […]

Continue Reading

ਏਸ਼ੀਅਨ ਪੈਰਾ ਖੇਡਾਂ ’ਚ ਭਾਰਤ ਦਾ ਇਤਿਹਾਸਕ ਪ੍ਰਦਰਸ਼ਨ, PM ਮੋਦੀ ਨੇ ਖਿਡਾਰੀਆਂ ਨੂੰ ਦਿੱਤੀ ਵਧਾਈ

  ਏਸ਼ੀਅਨ ਪੈਰਾ ਖੇਡਾਂ ’ਚ ਭਾਰਤ ਦਾ ਇਤਿਹਾਸਕ ਪ੍ਰਦਰਸ਼ਨ, PM ਮੋਦੀ ਨੇ ਖਿਡਾਰੀਆਂ ਨੂੰ ਦਿੱਤੀ ਵਧਾਈ 114 ਤਮਗੇ ਜਿੱਤ ਕੇ ਭਾਰਤ ਨੇ ਕਾਇਮ ਕੀਤਾ ਨਵਾਂ ਰਿਕਾਰਡ, ਦੇਸ਼ ਲਈ ਮਾਣ ਵਾਲਾ ਪਲ ਕਰਾਰ ਨਵੀਂ ਦਿੱਲੀ 25 ਅਕਤੂਬਰ 2026 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਪਾਨ ਦੇ ਆਈਚੀ-ਨਾਗੋਯਾ ਵਿੱਚ ਹੋਈਆਂ ਏਸ਼ੀਅਨ ਪੈਰਾ ਖੇਡਾਂ 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ […]

Continue Reading

Delhi Breaking: ਰਾਣੀ ਗਾਰਡਨ ’ਚ ਝੁੱਗੀਆਂ ਨੂੰ ਲੱਗੀ ਅੱਗ, ਗਰੀਬਾਂ ਦਾ ਸਮਾਨ ਸੜ ਕੇ ਸੁਆਹ

  Delhi Breaking: ਰਾਣੀ ਗਾਰਡਨ ’ਚ ਝੁੱਗੀਆਂ ਨੂੰ ਲੱਗੀ ਅੱਗ, ਗਰੀਬਾਂ ਦਾ ਸਮਾਨ ਸੜ ਕੇ ਸੁਆਹ ਨਵੀਂ ਦਿੱਲੀ 25 ਅਕਤੂਬਰ 2026 ਪੂਰਬੀ ਦਿੱਲੀ ਦੇ ਗੀਤਾ ਕਾਲੋਨੀ ਇਲਾਕੇ ਵਿੱਚ ਸਥਿਤ ਰਾਣੀ ਗਾਰਡਨ ਵਿਖੇ ਝੁੱਗੀਆਂ ਵਿੱਚ ਅੱਗ ਲੱਗਣ ਕਾਰਨ ਭਾਰੀ ਨੁਕਸਾਨ ਹੋਇਆ ਹੈ। ਅੱਗ ਦੀ ਲਪੇਟ ਵਿੱਚ ਆਉਣ ਕਾਰਨ ਝੁੱਗੀਆਂ ਵਿੱਚ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ […]

Continue Reading

ਕੈਂਸਰ ਦੇ ਮਹਿੰਗੇ ਇਲਾਜ ਤੋਂ ਮਿਲ ਸਕਦੀ ਹੈ ਵੱਡੀ ਰਾਹਤ! ਦਵਾਈਆਂ ਦੀਆਂ ਕੀਮਤਾਂ ’ਚ 70 ਫ਼ੀਸਦੀ ਤੱਕ ਕਟੌਤੀ ਦੀ ਤਿਆਰੀ

ਕੈਂਸਰ ਦੇ ਮਹਿੰਗੇ ਇਲਾਜ ਤੋਂ ਮਿਲ ਸਕਦੀ ਹੈ ਵੱਡੀ ਰਾਹਤ! ਦਵਾਈਆਂ ਦੀਆਂ ਕੀਮਤਾਂ ’ਚ 70 ਫ਼ੀਸਦੀ ਤੱਕ ਕਟੌਤੀ ਦੀ ਤਿਆਰੀ ਨਵੀਂ ਦਿੱਲੀ, 24 ਅਕਤੂਬਰ 2026: ਕੈਂਸਰ ਵਰਗੀ ਗੰਭੀਰ ਬਿਮਾਰੀ ਨਾਲ ਜੂਝ ਰਹੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਰਾਹਤ ਦੀ ਉਮੀਦ ਜਾਗੀ ਹੈ। ਕੇਂਦਰ ਸਰਕਾਰ ਕੈਂਸਰ ਦੇ ਇਲਾਜ ਵਿੱਚ ਵਰਤੀਆਂ ਜਾਣ ਵਾਲੀਆਂ ਮਹਿੰਗੀਆਂ ਦਵਾਈਆਂ ਦੀਆਂ […]

Continue Reading

Bank ਗਾਹਕਾਂ ਲਈ ਅਹਿਮ ਖ਼ਬਰ: ਅੱਜ ਦੇਸ਼ ਭਰ ਵਿੱਚ ਬੈਂਕ ਰਹਿਣਗੇ ਬੰਦ

  Bank ਗਾਹਕਾਂ ਲਈ ਅਹਿਮ ਖ਼ਬਰ: ਅੱਜ ਦੇਸ਼ ਭਰ ਵਿੱਚ ਬੈਂਕ ਰਹਿਣਗੇ ਬੰਦ ਨਵੀਂ ਦਿੱਲੀ 24 ਅਕਤੂਬਰ 2026 ਜੇਕਰ ਤੁਸੀਂ ਅੱਜ ਬੈਂਕ ਜਾ ਕੇ ਕੋਈ ਜ਼ਰੂਰੀ ਕੰਮ ਨਿਪਟਾਉਣ ਦੀ ਯੋਜਨਾ ਬਣਾ ਰਹੇ ਹੋ ਤਾਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹ ਲਓ। ਅੱਜ, 24 ਅਕਤੂਬਰ 2026, ਸ਼ਨੀਵਾਰ ਨੂੰ ਦੇਸ਼ ਭਰ ਦੇ ਸਰਕਾਰੀ ਅਤੇ ਨਿੱਜੀ ਖੇਤਰ ਦੇ ਬੈਂਕ […]

Continue Reading