ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਨ ਵਾਲੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼; 1.5 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ

ਚੰਡੀਗੜ੍ਹ/ਐਸਏਐਸ ਨਗਰ, 4 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਸਿੰਡੀਕੇਟ, ਜੋ ਸੂਬੇ ਵਿੱਚ ਹੈਰੋਇਨ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਦਾ ਸੀ, ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ 500-500 ਗ੍ਰਾਮ ਹੈਰੋਇਨ ਨਾਲ ਭਰੀਆਂ ਤਿੰਨ ਹਾਫ ਸਲੀਵ ਜੈਕਟਾਂ ਸਮੇਤ ਗ੍ਰਿਫਤਾਰ ਕੀਤਾ […]

Continue Reading

ਅਮਰੀਕਾ ‘ਚ ਨੌਜਵਾਨ ਦੀ ਮੌਤ, ਵਿਆਹ ਕਰਵਾਉਣ ਆ ਰਿਹਾ ਸੀ ਪੰਜਾਬ

ਕਪੂਰਥਲਾ, 2 ਅਕਤੂਬਰ, ਦੇਸ਼ ਕਲਿਕ ਬਿਊਰੋ :ਕਪੂਰਥਲਾ ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।ਪਰਿਵਾਰਕ ਮੈਂਬਰਾਂ ਨੇ 32 ਸਾਲਾ ਗੁਰਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਕੂਕਾ ਤਲਵੰਡੀ ਦੀ ਲਾਸ਼ ਨੂੰ ਭਾਰਤ ਲਿਆਉਣ […]

Continue Reading