ਅਮਰੀਕਾ ‘ਚ ਗੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਟਰੰਪ ਦੀ ਕਾਰਵਾਈ ਦਾ ਜ਼ੋਰਦਾਰ ਵਿਰੋਧ, 1 ਹਜ਼ਾਰ ਤੋਂ ਵੱਧ ਗ੍ਰਿਫ਼ਤਾਰ

ਵਾਸ਼ਿੰਗਟਨ, 6 ਅਕਤੂਬਰ, ਦੇਸ਼ ਕਲਿਕ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਧਦੇ ਅਪਰਾਧ ਅਤੇ ਵਿਰੋਧ ਪ੍ਰਦਰਸ਼ਨਾਂ ਦੇ ਜਵਾਬ ਵਿੱਚ ਐਤਵਾਰ ਨੂੰ ਸ਼ਿਕਾਗੋ, ਇਲੀਨੋਇਸ ਵਿੱਚ 300 ਨੈਸ਼ਨਲ ਗਾਰਡਮੈਨ ਤਾਇਨਾਤ ਕੀਤੇ। ਇਸ ਕਾਰਨ ਗਾਰਡਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪਾਂ ਹੋਈਆਂ।ਵ੍ਹਾਈਟ ਹਾਊਸ ਦੀ ਬੁਲਾਰੀ ਅਬੀਗੈਲ ਜੈਕਸਨ ਨੇ ਕਿਹਾ, “ਟਰੰਪ ਸ਼ਹਿਰਾਂ ਵਿੱਚ ਅਸ਼ਾਂਤੀ ਨੂੰ ਰੋਕਣਾ ਚਾਹੁੰਦੇ ਹਨ। ਇਹ ਫੌਜਾਂ ਸਾਡੇ […]

Continue Reading

ਇਟਲੀ ‘ਚ ਪੰਜਾਬੀ ਨੌਜਵਾਨ 72 ਦਿਨਾਂ ਤੋਂ ਲਾਪਤਾ, ਪਰਿਵਾਰ ਵਲੋਂ ਮਦਦ ਦੀ ਅਪੀਲ

ਅੰਮ੍ਰਿਤਸਰ, 5 ਅਕਤੂਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਪਿੰਡ ਮਹਾਵਾ ਦਾ ਰਹਿਣ ਵਾਲਾ ਹਰਮਨਦੀਪ ਸਿੰਘ 72 ਦਿਨਾਂ ਤੋਂ ਇਟਲੀ ‘ਚ ਲਾਪਤਾ ਹੈ। ਉਸ ਦੇ ਪਿਤਾ ਕਾਬਲ ਸਿੰਘ ਨੇ ਦੱਸਿਆ ਕਿ ਹਰਮਨਦੀਪ 15 ਜਨਵਰੀ, 2019 ਨੂੰ ਰੁਜ਼ਗਾਰ ਲਈ ਇਟਲੀ ਗਿਆ ਸੀ ਅਤੇ 72 ਦਿਨਾਂ ਤੋਂ ਲਾਪਤਾ ਹੈ। ਪਰਿਵਾਰ ਨੇ ਇਸ ਮਾਮਲੇ ‘ਤੇ ਚਿੰਤਾ ਪ੍ਰਗਟ ਕੀਤੀ ਹੈ […]

Continue Reading

ਕੇਂਦਰ ਸਰਕਾਰ ਨੇ ਸਿੱਖ ਸ਼ਰਧਾਲੂਆਂ ਦੇ ਜਥਿਆਂ ਨੂੰ ਪਾਕਿਸਤਾਨ ਜਾਣ ਦੀ ਦਿੱਤੀ ਇਜਾਜ਼ਤ

ਨਵੀਂ ਦਿੱਲੀ, 2 ਅਕਤੂਬਰ, ਦੇਸ਼ ਕਲਿੱਕ ਬਿਓਰੋ : ਭਾਰਤ ਸਰਕਾਰ ਵੱਲੋਂ ਸਿੱਖ ਜੱਥਿਆਂ ਨੂੰ ਪਾਕਿਸਤਾਨ ਦੀ ਇਜਾਜਤ ਦੇ ਦਿੱਤੀ ਗਈ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਹਿੱਸਾ ਲੈਣ ਜਾਣ ਵਾਲਿਆਂ ਲਈ ਇਹ ਵੱਡੀ ਖੁਸ਼ਖਬਰੀ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਪਹਿਲਾਂ ਸਿੱਖ ਜਥਿਆਂ ਨੂੰ ਪਾਕਿਸਤਾਨ ਜਾਣ ਲਈ ਮਨਜ਼ੂਰੀ ਨਹੀਂ […]

Continue Reading

ਅਮਰੀਕਾ ਦੇ ਚਰਚ ‘ਚ ਗੋਲੀਬਾਰੀ ਤੋਂ ਬਾਅਦ ਅੱਗ ਲੱਗੀ, 4 ਲੋਕਾਂ ਦੀ ਮੌਤ

ਵਾਸ਼ਿੰਗਟਨ, 29 ਸਤੰਬਰ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਮਿਸ਼ੀਗਨ ਦੇ ਗ੍ਰੈਂਡ ਬਲੈਂਕ ਵਿਖੇ ਚਰਚ ਵਿੱਚ ਗੋਲੀਬਾਰੀ ਹੋਈ, ਜਿਸ ਵਿੱਚ ਚਾਰ ਲੋਕ ਮਾਰੇ ਗਏ ਅਤੇ ਅੱਠ ਜ਼ਖਮੀ ਹੋ ਗਏ।ਪੁਲਿਸ ਨੇ ਕਿਹਾ ਕਿ ਸ਼ੱਕੀ ਹਮਲਾਵਰ ਗੋਲੀਬਾਰੀ ਵਿੱਚ ਮਾਰਿਆ ਗਿਆ। ਘਟਨਾ ਤੋਂ ਬਾਅਦ, ਚਰਚ ਨੂੰ ਅੱਗ ਲੱਗ ਗਈ, ਜਿਸ ਨਾਲ ਇਹ ਪੂਰੀ ਤਰ੍ਹਾਂ ਤਬਾਹ ਹੋ ਗਈ। ਚਰਚ ਦਾ […]

Continue Reading

ਅਮਰੀਕਾ ਤੋਂ ਡੀਪੋਰਟ ਕੀਤੀ ਬਜ਼ੁਰਗ ਪੰਜਾਬਣ ਮਾਤਾ ਨੇ ਸੁਣਾਈ ਹੱਡਬੀਤੀ

ਮੋਹਾਲੀ, 27 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬੀ ਮੂਲ ਦੀ ਇੱਕ ਬਜ਼ੁਰਗ ਔਰਤ ਹਰਜੀਤ ਕੌਰ (73) ਜਿਸਨੂੰ 32 ਸਾਲ ਅਮਰੀਕਾ ਵਿੱਚ ਰਹਿਣ ਤੋਂ ਬਾਅਦ ਦੇਸ਼ ਨਿਕਾਲਾ ਦਿੱਤਾ ਗਿਆ ਸੀ, ਨੇ ਹੁਣ ਆਪਣੀ ਆਪ ਬੀਤੀ ਸੁਣਾਈ ਹੈ। ਉਸਨੇ ਕਿਹਾ ਕਿ ਉਸਦੀ ਗ੍ਰਿਫਤਾਰੀ ਤੋਂ ਬਾਅਦ ਉਸਦੇ ਨਾਲ ਇੱਕ ਅਪਰਾਧੀ ਵਰਗਾ ਵਿਵਹਾਰ ਕੀਤਾ ਗਿਆ।ਉਸਨੇ ਕਿਹਾ ਕਿ ਪੁਲਿਸ ਨੇ ਉਸਨੂੰ […]

Continue Reading

ਪੰਜਾਬ ‘ਚ NRI ਵਿਅਕਤੀ ਤੇ ਕੇਅਰ ਟੇਕਰ ਮਹਿਲਾ ਦੀ ਹੱਤਿਆ

ਚੰਡੀਗੜ੍ਹ , 25 ਸਤੰਬਰ, ਦੇਸ਼ ਕਲਿਕ ਬਿਊਰੋ :ਕੈਨੇਡਾ ਤੋਂ ਪੰਜਾਬ ਆਏ 65 ਸਾਲਾ ਐੱਨ.ਆਰ.ਆਈ. ਵਿਅਕਤੀ ਸੰਤੋਖ ਸਿੰਘ ਤੇ ਉਸ ਦੇ ਘਰ ਰਹਿ ਰਹੀ ਕੇਅਰ ਟੇਕਰ ਔਰਤ ਮਨਜੀਤ ਕੌਰ (46) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ’ਚ ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ।ਘਰ ਦੇ ਅੰਦਰੋਂ ਆ ਰਹੀ […]

Continue Reading

ਅਮਰੀਕਾ ‘ਚ 30 ਸਾਲਾਂ ਤੋਂ ਰਹਿ ਰਹੀ ਪੰਜਾਬੀ ਮੂਲ ਦੀ ਬਜ਼ੁਰਗ ਮਹਿਲਾ ਨੂੰ ਬੇੜੀਆਂ ਪਾ ਕੇ ਦਿੱਤਾ ਦੇਸ਼ ਨਿਕਾਲਾ

ਚੰਡੀਗੜ੍ਹ, 25 ਸਤੰਬਰ, ਦੇਸ਼ ਕਲਿਕ ਬਿਊਰੋ :73 ਸਾਲਾ ਪੰਜਾਬੀ ਮੂਲ ਦੀ ਬਜ਼ੁਰਗ ਹਰਜੀਤ ਕੌਰ, ਜੋ ਕਿ 30 ਸਾਲਾਂ ਤੋਂ ਅਮਰੀਕਾ ਵਿੱਚ ਰਹਿ ਰਹੀ ਹੈ, ਨੂੰ ਬੇੜੀਆਂ ਵਿੱਚ ਜਕੜ ਕੇ ਦੇਸ਼ ਨਿਕਾਲਾ ਦੇ ਦਿੱਤਾ ਗਿਆ ਹੈ। ਉਸਨੂੰ ਕੁਝ ਦਿਨ ਪਹਿਲਾਂ ਯੂਐਸ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ (ਆਈਸੀਈ) ਨੇ ਹਿਰਾਸਤ ਵਿੱਚ ਲੈ ਲਿਆ ਸੀ, ਜਿਸ ਕਾਰਨ ਭਾਰਤੀ ਅਤੇ […]

Continue Reading

NIA ਵੱਲੋਂ ਗੁਰਪਤਵੰਤ ਸਿੰਘ ਪੰਨੂ ਵਿਰੁੱਧ UAPA ਤਹਿਤ FIR ਦਰਜ

ਚੰਡੀਗੜ੍ਹ, 24 ਸਤੰਬਰ, ਦੇਸ਼ ਕਲਿਕ ਬਿਊਰੋ :ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਖਾਲਿਸਤਾਨੀ ਸੰਗਠਨ ਸਿੱਖਸ ਫਾਰ ਜਸਟਿਸ (ਐਸਐਫਜੇ) ਅਤੇ ਇਸਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵਿਰੁੱਧ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਦੇ ਤਹਿਤ ਐਫਆਈਆਰ ਦਰਜ ਕੀਤੀ ਹੈ। ਇਹ ਮਾਮਲਾ ਪੰਨੂ ਦੀ ਪਾਕਿਸਤਾਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਨਾਲ ਸਬੰਧਤ ਹੈ।ਜਿਸ ਵਿੱਚ ਉਸਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਾਲ […]

Continue Reading

ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਲ ਬਦਮਾਸ਼ਾਂ ਨੂੰ ਭਾਰਤ ਲਿਆਉਣ ਦੀ ਤਿਆਰੀ ਸ਼ੁਰੂ

ਚੰਡੀਗੜ੍ਹ, 23 ਸਤੰਬਰ, ਦੇਸ਼ ਕਲਿਕ ਬਿਊਰੋ :ਵਿਦੇਸ਼ਾਂ ਵਿੱਚ ਲੁਕੇ ਹੋਏ NDPS ਅਤੇ ਹਿੰਸਕ ਅਪਰਾਧਾਂ ਵਿੱਚ ਸ਼ਾਮਲ ਵੱਡੇ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਭਾਰਤ ਵਾਪਸ ਲਿਆਉਣ ਦੀ ਤਿਆਰੀ ਸ਼ੁਰੂ ਹੋ ਗਈ ਹੈ। ਇਨ੍ਹਾਂ ਵਿੱਚ ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ, ਅਭਿਨੇਤਰੀ ਦਿਸ਼ਾ ਪਟਾਨੀ ਦੇ ਘਰ ‘ਤੇ ਗੋਲੀਬਾਰੀ ਲਈ ਜ਼ਿੰਮੇਵਾਰ ਰੋਹਿਤ ਗੋਦਾਰਾ, ਹਰਿਆਣਾ ਦਾ ਰਣਦੀਪ ਮਲਿਕ ਅਤੇ ਲਾਰੈਂਸ […]

Continue Reading

ਅਮਰੀਕਾ ‘ਚ ਟਰੱਕ ਨੂੰ ਅੱਗ ਲੱਗਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਮੁੱਦਕੀ, 22 ਸਤੰਬਰ, ਦੇਸ਼ ਕਲਿਕ ਬਿਊਰੋ :ਪਰਦੇਸ ਵਿੱਚ ਰੋਜ਼ੀ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਖ਼ਬਰ ਕਸਬਾ ਮੁੱਦਕੀ ਤੋਂ ਹੈ, ਜਿੱਥੇ ਮਾਹਲਾ ਰੋਡ ਦਾ ਵਸਨੀਕ ਰਵਿੰਦਰਪਾਲ ਸਿੰਘ ਬਰਾੜ ਉਰਫ਼ ਰੌਕੀ ਅਮਰੀਕਾ ਵਿੱਚ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ।ਰੌਕੀ ਲਗਭਗ 25 ਸਾਲਾਂ ਤੋਂ ਲਾਸ ਏਂਜਲਸ (ਅਮਰੀਕਾ) ਵਿੱਚ ਵੱਸਦਾ ਸੀ ਅਤੇ ਉੱਥੇ […]

Continue Reading