ਅੰਤਰਰਾਜੀ ਭਗੌੜਾ ਗ੍ਰਿਫ਼ਤਾਰ-ਐਸ.ਐਸ.ਪੀ
ਕਿਹਾ, ਮਾਲੇਰਕੋਟਲਾ ਪੁਲਿਸ ਵੱਲੋਂ ਭਵਿੱਖ ਵਿੱਚ ਵੀ ਮਾੜੇ ਅਨਸਰਾਂ/ਭਗੌੜਿਆਂ ਵਿਰੁੱਧ ਲਗਾਤਾਰ ਕਾਰਵਾਈ ਜਾਰੀ ਰਹੇਗੀ ਮਾਲੇਰਕੋਟਲਾ 12 ਜੁਲਾਈ : ਦੇਸ਼ ਕਲਿੱਕ ਬਿਓਰੋ ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾੜੇ ਅਨਸਰਾਂ/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ, ਜਦੋਂ ਸਥਾਨਕ ਕਪਤਾਨ ਪੁਲਿਸ (ਇੰਨਵੈਸਟੀਗੇਸਨ) […]
Continue Reading