ਨਾਟਕਕਾਰ ਗੁਰਸ਼ਰਨ ਸਿੰਘ ਇਨਕਲਾਬੀ ਰੰਗਮੰਚ ਦੀ ਵਡਮੁੱਲੀ ਵਿਰਾਸਤ: ਡਾ. ਅਤੁਲ

ਭਾਅ ਜੀ ਗੁਰਸ਼ਰਨ ਸਿੰਘ ਦੇ 96ਵੇਂ ਜਨਮ ਦਿਵਸ ਮੌਕੇ ਹੋਇਆ ਸਮਾਗਮਪੁਸਤਕ ‘ਫਲਸਤੀਨ ਦੀ ਆਵਾਜ਼’ ਦਾ ਹੋਇਆ ਲੋਕ ਅਰਪਣਅੰਮ੍ਰਿਤਸਰ 13 ਸਤੰਬਰ 2025, ਦੇਸ਼ ਕਲਿੱਕ ਬਿਓਰੋਗੁਰਸ਼ਰਨ ਸਿੰਘ ਯਾਦਗਰ ਟਰੱਸਟ ਵੱਲੋਂ ਪ੍ਰਸਿੱਧ ਲੋਕ ਪੱਖੀ ਇਨਕਲਾਬੀ ਨਾਟਕਕਾਰ ਅਤੇ ਚਿੰਤਕ ਭਾਅ ਜੀ ਗੁਰਸ਼ਰਨ ਸਿੰਘ ਦੇ 96ਵੇਂ ਜਨਮ ਦਿਹਾੜੇ ਤੇ ਅੰਮ੍ਰਿਤਸਰ ਵਿੱਚ ਉਨ੍ਹਾਂ ਦੇ ਰਣਜੀਤਪੁਰਾ ਸਥਿਤ ਜੱਦੀ ਘਰ ਗੁਰੂ ਖਾਲਸਾ ਨਿਵਾਸ […]

Continue Reading

ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ 5 ਕਰੋੜ ਰੁਪਏ ਦੀ ਸੇਵਾ

ਚੰਡੀਗੜ੍ਹ, 6 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਆਪਣੇ ਇਤਿਹਾਸ ਦੇ ਸਭ ਤੋਂ ਭਿਆਨਕ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ। ਅਜਿਹੀ ਸਥਿਤੀ ਵਿੱਚ, ਅਕਸ਼ੈ ਕੁਮਾਰ ਨੇ ਰਾਹਤ ਅਤੇ ਸਹਾਇਤਾ ਲਈ 5 ਕਰੋੜ ਰੁਪਏ ਦਾ ਯੋਗਦਾਨ ਪਾਇਆ ਹੈ। ਖਾਸ ਗੱਲ ਇਹ ਹੈ ਕਿ ਅਦਾਕਾਰ ਨੇ ਇਸ ਰਕਮ ਨੂੰ ਦਾਨ ਕਹਿਣ ਤੋਂ ਇਨਕਾਰ ਕਰ ਦਿੱਤਾ ਅਤੇ ਇਸਨੂੰ ਸੇਵਾ […]

Continue Reading

ਪੰਜਾਬੀ ਗਾਇਕ ਮਨਿੰਦਰ ਦਿਓਲ ਵੀ ਪੰਜਾਬ ਦੀ ਮਦਦ ਵਿੱਚ ਆਏ ਸਾਹਮਣੇ

ਕਿਹਾ, ਉਨ੍ਹਾਂ ਦੀ ਸੰਸਥਾ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਹਰ ਤਰ੍ਹਾਂ ਦੀ ਕਰੇਗੀ ਮਦਦ ਚੰਡੀਗੜ੍ਹ, 4 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ‘ਚ ਆਏ ਹੜਾ ਨੂੰ ਲੈ ਕੇ ਪੰਜਾਬੀ ਗਾਇਕਾ ਮਨਿੰਦਰ ਦਿਓਲ (ਕੈਲੀਫੋਰਨੀਆ) ਨੇ ਦੱਸਿਆ ਕਿ ਉਹਨਾਂ ਦੀ ਸੰਸਥਾ ਨਿਸਵਾਰਥ ਸੇਵਾ ਸੋਸਾਇਟੀ ਪੰਜਾਬ ਦੇ ਸੁਲਤਾਨਪੁਰ ਲੋਧੀ ਅਤੇ ਪਟਿਆਲਾ ਨਾਲ ਲੱਗਦੇ ਹੜ ਪ੍ਰਭਾਵਿਤ ਪਿੰਡਾਂ ਵਿੱਚ ਲੋਕਾਂ ਦੀ […]

Continue Reading

ਪੰਜਾਬ ਜ਼ਖਮੀ ਹੋਇਆ, ਹਾਰਿਆ ਨਹੀਂ : ਦਲਜੀਤ ਦੋਸਾਂਝ

ਕਿਹਾ, ਅਸੀਂ ਇਸ ਮੁਸੀਬਤ ’ਚੋਂ ਨਿਕਲ ਜਾਣਾ ਚੰਡੀਗੜ੍ਹ, 4 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਆਏ ਹੜ੍ਹ ਪੀੜਤਾਂ ਦੀ ਮਦਦ ਲਈ ਦਲਜੀਤ ਦੋਸਾਂਝ ਵੱਲੋਂ ਪਹਿਲਾਂ ਤੋਂ ਹੀ ਐਲਾਨ ਕੀਤਾ ਗਿਆ ਹੈ। ਦਲਜੀਤ ਦੋਸਾਂਝ ਦੀ ਟੀਮ ਗਰਾਊਂਡ ਪੱਧਰ ਉਤੇ ਕੰਮ ਵਿੱਚ ਲੱਗੀ ਹੋਈ ਹੈ। ਅੱਜ ਫਿਰ ਦਲਜੀਤ ਦੋਸਾਂਝ ਨੇ ਹੜ੍ਹਾਂ ਪੀੜਤਾਂ ਦੇ ਹੱਕ ਵਿੱਚ ਵੱਡਾ […]

Continue Reading

ਪੰਜਾਬ ਦੇ ਪੁੱਤਰ ਹਾਂ ਤੇ ਹਰ ਦੁੱਖ ਸੁੱਖ ਵਿੱਚ ਨਾਲ ਖੜ੍ਹੇ ਹਾਂ : ਰਣਜੀਤ ਬਾਵਾ

ਚੰਡੀਗੜ੍ਹ, 1 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਆਏ ਹੜ੍ਹਾਂ ਨੂੰ ਲੈ ਕੇ ਹਰ ਪੰਜਾਬੀ ਪ੍ਰੇਸ਼ਾਨ ਹੈ। ਪੰਜਾਬ ਵਿੱਚ ਆਏ ਹੜ੍ਹਾਂ ਦੇ ਪੀੜਤਾਂ ਦੇ ਲਈ ਪੰਜਾਬੀ ਗਾਇਕ ਮਦਦ ਲਈ ਅੱਗੇ ਆ ਰਹੇ ਹਨ। ਰਣਜੀਤ ਬਾਵਾ (Ranjit Bawa) ਲੋਕਾਂ ਦੀ ਮਦਦ ਲਈ ਅੱਗੇ ਆਏ ਹਨ। ਰਣਜੀਤ ਬਾਵਾ ਵੱਲੋਂ ਅੱਜ ਇਕ ਵੀਡੀਓ ਜਾਰੀ ਕਰਕੇ ਕਿਹਾ ਗਿਆ ਹੈ […]

Continue Reading

ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਸਤਿੰਦਰ ਸਰਤਾਜ

ਚੰਡੀਗੜ੍ਹ, 30 ਅਗਸਤ, ਦੇਸ਼ ਕਲਿੱਕ ਬਿਓਰੋ : ਪਿਛਲੇ ਕਈ ਦਿਨ ਲਗਾਤਾਰ ਮੀਂਹ ਪੈਣ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ। ਲੋਕ ਘਰੋਂ ਬੇਘਰ ਹੋ ਗਏ ਹਨ। ਲੋਕਾਂ ਦੇ ਮਾੜੇ ਸਮੇਂ ਪੰਜਾਬੀ ਗਾਇਕ ਸਤਿੰਦਰ ਸਰਤਾਜ ਅੱਗੇ ਆਏ ਹਨ। ਸਤਿੰਦਰ ਸਰਤਾਜ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਰਾਹੀਂ […]

Continue Reading

ਮਸ਼ਹੂਰ ਕਾਮੇਡੀਅਨ ਜਸਵਿੰਦਰ ਭੱਲਾ ਦਾ ਭੋਗ ਤੇ ਅੰਤਿਮ ਅਰਦਾਸ ਅੱਜ

ਚੰਡੀਗੜ੍ਹ, 30 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬੀ ਫਿਲਮਾਂ ਦੇ ਮਸ਼ਹੂਰ ਕਾਮੇਡੀਅਨ ਅਤੇ ਦਰਸ਼ਕਾਂ ਦੇ ਚਹੇਤੇ ਜਸਵਿੰਦਰ ਭੱਲਾ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ ਚੰਡੀਗੜ੍ਹ ਦੇ ਸੈਕਟਰ-34 ਸਥਿਤ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ। ਨਾਮਵਰ ਸ਼ਖਸੀਅਤਾਂ ਉੱਥੇ ਪਹੁੰਚਣਗੀਆਂ ਅਤੇ ਇਸ ਲਈ ਪੁਲਿਸ ਵੱਲੋਂ ਤਿਆਰੀਆਂ ਕੀਤੀਆਂ ਗਈਆਂ ਹਨ। ਭੱਲਾ ਦਾ ਦੇਹਾਂਤ 65 […]

Continue Reading

ਪੰਜਾਬੀ ਗਾਇਕ ਗੁਰੂ ਰੰਧਾਵਾ ਨਵੇਂ ਗੀਤ ਨੂੰ ਲੈ ਕੇ ਵਿਵਾਦਾਂ ‘ਚ, ਅਦਾਲਤ ਵੱਲੋਂ ਸੰਮਨ ਜਾਰੀ

ਲੁਧਿਆਣਾ, 28 ਅਗਸਤ, ਦੇਸ਼ ਕਲਿਕ ਬਿਊਰੋ :ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਕਸਬੇ ਦੀ ਅਦਾਲਤ ਨੇ ਪੰਜਾਬੀ ਗਾਇਕ ਗੁਰੂ ਰੰਧਾਵਾ ਨੂੰ ਸੰਮਨ ਜਾਰੀ ਕੀਤੇ ਹਨ। ਉਨ੍ਹਾਂ ਨੂੰ 2 ਸਤੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਗਾਇਕ ਰੰਧਾਵਾ ਆਪਣੇ ਨਵੇਂ ਗੀਤ ‘ਸੀਰਾ’ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ ਹਨ।ਦਰਅਸਲ, ਇਹ ਕਾਰਵਾਈ ਉਨ੍ਹਾਂ ਦੇ ਹਾਲ […]

Continue Reading

ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਤੇ ਦੀਪਿਕਾ ਪਾਦੂਕੋਣ ‘ਤੇ ਪਰਚਾ ਦਰਜ

ਨਵੀਂ ਦਿੱਲੀ, 27 ਅਗਸਤ, ਦੇਸ਼ ਕਲਿਕ ਬਿਊਰੋ :ਰਾਜਸਥਾਨ ਵਿੱਚ ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਅਤੇ ਅਦਾਕਾਰਾ ਦੀਪਿਕਾ ਪਾਦੂਕੋਣ ਸਮੇਤ 7 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਰਾਜਸਥਾਨ ਦੇ ਵਕੀਲ ਕੀਰਤੀ ਸਿੰਘ ਨੇ ਹੁੰਡਈ ਕਾਰ ਵਿੱਚ ਸਮੱਸਿਆਵਾਂ ਆਉਣ ਤੋਂ ਬਾਅਦ ਇਹ ਕੇਸ ਦਾਇਰ ਕੀਤਾ ਹੈ।ਉਨ੍ਹਾਂ ਦੋਵਾਂ ਅਦਾਕਾਰਾਂ ‘ਤੇ ਨੁਕਸਦਾਰ ਵਾਹਨਾਂ ਦੀ ਮਾਰਕੀਟਿੰਗ ਕਰਨ ਦਾ ਦੋਸ਼ ਲਗਾਇਆ […]

Continue Reading

‘ਆਪ’ ਦੇ ਰਾਜ ਸਭਾ ਮੈਂਬਰ ਤੇ ਅਦਾਕਾਰਾ ਦੇ ਘਰ ਗੂੰਜਣਗੀਆਂ ਕਿਲਕਾਰੀਆਂ

ਚੰਡੀਗੜ੍ਹ, 25 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਅਦਾਕਾਰਾ ਪ੍ਰਣੀਤੀ ਚੋਪੜਾ ਦੇ ਘਰ ਛੇਤੀ ਕਿਲਕਾਰੀਆਂ ਗੂੰਜਣਗੀਆਂ। ਇਸ ਸਬੰਧੀ ਉਨ੍ਹਾਂ ਖੁਦ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਖੁਸ਼ੀ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਹੈ, ‘ਸਾਡਾ ਛੋਟਾ ਜਾ ਬ੍ਰਹਾਮੰਡ… ਆਪਣੇ ਰਾਸਤੇ ਉਤੇ, ਬਹੁਤ ਖੁਸ਼ੀ।‘ ਉਨ੍ਹਾਂ ਇਕ […]

Continue Reading