ਅਦਾਕਾਰ ਮੁਕੁਲ ਦੇਵ ਦਾ ਦੇਹਾਂਤ

ਨਵੀਂ ਦਿੱਲੀ, 24 ਮਈ, ਦੇਸ਼ ਕਲਿੱਕ ਬਿਓਰੋ : ਬਾਲੀਵੁੱਡ ਵਿੱਚ ਇਕ ਦੁੱਖਦਾਈ ਖਬਰ ਸਾਹਮਣੇ ਆਈ ਹੈ। ਮਸ਼ਹੂਰ ਅਦਾਕਾਰ Mukul Dev ਦਾ ਅੱਜ ਦੇਹਾਂਤ ਹੋ ਗਿਆ। 54 ਸਾਲਾ ਅਦਾਕਾਰ Mukul Dev ਨੇ 23 ਮਈ ਨੂੰ ਆਖਰੀ ਸ਼ਾਹ ਲਏ। ਮੁਕੁਲ ਦੇਵ ਕੁਝ ਸਮੇਂ ਤੋਂ ਬਿਮਾਰ ਚਲ ਰਹੇ ਸਨ, ਇਸ ਕਾਰਨ ਉਸ ਨੂੰ ਆਈਸੀਯੁ ਵਿੱਚ ਭਰਤੀ ਕਰਵਾਇਆ ਗਿਆ […]

Continue Reading

ਬਾਲੀਵੁੱਡ ਅਦਾਕਾਰ ਸੋਹੇਲ ਖਾਨ ਵੱਲੋਂ CM ਭਗਵੰਤ ਮਾਨ ਨਾਲ ਮੁਲਾਕਾਤ

ਚੰਡੀਗੜ੍ਹ, 20 ਮਈ, ਦੇਸ਼ ਕਲਿਕ ਬਿਊਰੋ : ਬਾਲੀਵੁੱਡ ਅਦਾਕਾਰ ਸੋਹੇਲ ਖਾਨ ਨੇ ਅੱਜ ਮੰਗਲਵਾਰ ਨੂੰ ਚੰਡੀਗੜ੍ਹ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਮੁੱਖ ਮੰਤਰੀ ਨਿਵਾਸ ‘ਤੇ ਹੋਈ। ਮੁੱਖ ਮੰਤਰੀ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਸ ਮੁਲਾਕਾਤ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਲਿਖਿਆ ਹੈ ਕਿ ਅੱਜ ਮਸ਼ਹੂਰ ਬਾਲੀਵੁੱਡ […]

Continue Reading

ਮੋਹਾਲੀ ‘ਚ ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਦੇ ਘਰ ਬਾਹਰ ਗੋਲੀਬਾਰੀ

ਮੋਹਾਲੀ, 16 ਮਈ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਾਲ ਹੋਏ ਵਿਵਾਦ ਤੋਂ ਬਾਅਦ ਸੁਰਖੀਆਂ ਵਿੱਚ ਆਏ ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਦੇ ਘਰ ਦੇ ਬਾਹਰ ਗੋਲੀਬਾਰੀ ਹੋਈ ਹੈ। ਸੈਕਟਰ-71 ਦੇ ਇੱਕ ਘਰ ਦੇ ਬਾਹਰ ਛੇ ਤੋਂ ਸੱਤ ਰਾਉਂਡ ਹਵਾਈ ਫਾਇਰਿੰਗ ਕੀਤੀ ਗਈ। ਗੋਲੀਬਾਰੀ ਕਰਨ ਵਾਲੇ ਲੋਕ ਬਾਈਕ ‘ਤੇ ਆਏ ਸਨ। ਘਟਨਾ ਦੀ ਜਾਣਕਾਰੀ ਮਿਲਦੇ […]

Continue Reading

Comedian Rakesh Poojari ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ

ਨਵੀਂ ਦਿੱਲੀ: 2 ਮਈ, ਦੇਸ਼ ਕਲਿੱਕ ਬਿਓਰੋ ਪ੍ਰਸਿੱਧ ਕਲਾਕਾਰ ਰਾਕੇਸ਼ ਪੁਜਾਰੀ (Comedian Rakesh Poojari) ਹੁੱਡੇ ਦਾ ਐਤਵਾਰ ਦੇਰ ਰਾਤ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ 33 ਸਾਲ ਦੇ ਸਨ। ਰਾਕੇਸ਼ ਪੁਜਾਰੀ ਨੇ ਇੱਕ ਨਿੱਜੀ ਕੰਨੜ ਮਨੋਰੰਜਨ ਚੈਨਲ ‘ਤੇ ਪ੍ਰਸਾਰਿਤ ਹੋਣ ਵਾਲੇ ਰਿਐਲਿਟੀ ਸ਼ੋਅ ਕਾਮੇਡੀ ਖਿਲਾੜੀ ਵਿੱਚ ਆਪਣੀਆਂ ਕਾਮੇਡੀ ਭੂਮਿਕਾਵਾਂ ਰਾਹੀਂ ਵੱਡੇ […]

Continue Reading

ਦਿਲਜੀਤ ਦੋਸਾਂਝ ਨੇ ਫਿਰ ਜਿੱਤੇ ਪ੍ਰਸ਼ੰਸ਼ਕਾਂ ਦੇ ਦਿਲ

‘MET GALA‘ ’ਚ ਪਹੁੰਚਣ ਵਾਲਾ ਬਣਿਆ ਪਹਿਲਾ ਪੰਜਾਬੀ ਚੰਡੀਗੜ੍ਹ, 6 ਮਈ, ਦੇਸ਼ ਕਲਿੱਕ ਬਿਓਰੋ : ਦਿਲਜੀਤ ਦੋਸਾਂਝ ਨੇ ਫਿਰ ਤੋਂ ਪ੍ਰਸ਼ੰਸ਼ਕਾਂ ਦੇ ਦਿਲ ਜਿੱਤ ਲਏ। ਦਿਲਜੀਤ ਦੋਸਾਂਝ ਪਹਿਲਾ ਪੰਜਾਬੀ ਹੈ ਜਿਸ ਨੇ ਮੇਟ ਗਾਲਾ ਵਿੱਚ ਹਿੱਸਾ ਲਿਆ ਹੈ। ਨਿਊਯਾਰਕ ਦੇ ਮੈਟਰੋਪੋਲਿਟਨ ਮਿਊਜ਼ੀਅਮ ਆਫ਼ ਆਰਟ ਵਿਖੇ ਹੋਏ ਮੇਟ ਗਾਲਾ 2025 ਵਿੱਚ ਪੰਜਾਬ ਗਾਇਤ ਤੇ ਆਦਾਕਾਰ ਦਿਲਜੀਤ […]

Continue Reading

ਨਾਟਕਾਂ ਅਤੇ ਗੀਤਾਂ ਭਰੀ ਰਾਤ; ਪੰਜਾਬੀ ਭਵਨ ਲੁਧਿਆਣਾ ਚੜ੍ਹਿਆ ਲੋਕ-ਪੱਖੀ ਸਭਿਆਚਾਰ ਦਾ ਸੂਹਾ ਸੂਰਜ 

ਨਾਟਕਾਂ ਅਤੇ ਗੀਤਾਂ ਭਰੀ ਰਾਤ; ਪੰਜਾਬੀ ਭਵਨ ਲੁਧਿਆਣਾ ਚੜ੍ਹਿਆ ਲੋਕ-ਪੱਖੀ ਸਭਿਆਚਾਰ ਦਾ ਸੂਹਾ ਸੂਰਜ  ਡਾ. ਸੁਰਿੰਦਰ ਧੰਜਲ, ਬੂਟਾ ਸਿੰਘ ਮਹਿਮੂਦਪੁਰ ਅਤੇ ਸੁਮਨ ਲਤਾ ਨੂੰ ਭੇਂਟ ਕੀਤਾ ਗੁਰਸ਼ਰਨ ਕਲਾ ਸਨਮਾਨ  ਪ੍ਰੋ. ਵਰਿਆਮ ਸਿੰਘ ਸੰਧੂ ਨੇ ਕਲਾਕਾਰਾਂ ਲਈ ਭੇਜਿਆ ਨਜ਼ਰਾਨਾ  ਦਲਜੀਤ ਕੌਰ  ਲੁਧਿਆਣਾ, 2 ਮਈ, 2025: ਪੰਜਾਬ ਲੋਕ ਸੱਭਿਆਚਾਰਕ ਮੰਚ (ਪਲਸ ਮੰਚ ) ਵੱਲੋਂ ਪਹਿਲੀ ਮਈ ਕੌਮਾਂਤਰੀ […]

Continue Reading

ਪੰਜਾਬ ’ਚ ਸੰਨੀ ਦਿਓਲ ਤੇ ਰਣਦੀਪ ਹੁੱਡਾ ਖਿਲਾਫ FIR ਦਰਜ

ਜਲੰਧਰ, 18 ਅਪ੍ਰੈਲ, ਦੇਸ਼ ਕਲਿੱਕ  ਬਿਓਰੋ : ਪੰਜਾਬ ਵਿੱਚ ਬਾਲੀਵੁਡ ਐਕਟਰ ਸੰਨੀ ਦਿਓਲ ਅਤੇ ਰਣਦੀਪ ਹੁੱਡਾ ਖਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਇਹ ਐਫਆਈਆਰ ‘ਜਾਟ’ ਫਿਲਮ ਵਿੱਚ ਇਕ ਸੀਨ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਦੇ ਮਾਮਲੇ ਵਿੱਚ ਦਰਜ ਕੀਤੀ ਗਈ ਹੈ। ਜਲੰਧਰ ਦੇ ਸਦਰ ਥਾਣਾ ਵਿੱਚ ਸੰਨੀ ਦਿਓਲ, ਰਣਦੀਪ ਹੁੱਡਾ, ਵਿਨੀਤ ਕੁਮਾਰ, ਡਾਇਰੈਕਟਰ ਗੋਪੀ […]

Continue Reading

ਸਲਮਾਨ ਖਾਨ ਦੀ ਕਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਮੁੰਬਈ, 14 ਅਪ੍ਰੈਲ, ਦੇਸ਼ ਕਲਿਕ ਬਿਊਰੋ :ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇੱਕ ਅਣਪਛਾਤੇ ਵਿਅਕਤੀ ਨੇ ਮੁੰਬਈ ਦੇ ਵਰਲੀ ਵਿੱਚ ਟਰਾਂਸਪੋਰਟ ਵਿਭਾਗ ਨੂੰ ਇੱਕ ਵਟਸਐਪ ਸੰਦੇਸ਼ ਭੇਜਿਆ, ਜਿਸ ਵਿੱਚ ਸਲਮਾਨ ਖਾਨ ਦੀ ਕਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ।ਐਤਵਾਰ ਦੇਰ ਰਾਤ ਭੇਜੇ ਗਏ ਇਸ ਸੰਦੇਸ਼ […]

Continue Reading

ਅਦਾਕਾਰ ਮਨੋਜ ਕੁਮਾਰ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਮੁੰਬਈ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅਦਾਕਾਰ-ਨਿਰਦੇਸ਼ਕ ਮਨੋਜ ਕੁਮਾਰ ਦਾ ਅੱਜ ਸ਼ਨੀਵਾਰ ਨੂੰ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਤਿਰੰਗੇ ਵਿੱਚ ਲਪੇਟੀ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਮੁੰਬਈ ਦੇ ਜੁਹੂ ਸਥਿਤ ਪਵਨ ਹੰਸ ਸ਼ਮਸ਼ਾਨਘਾਟ ਵਿੱਚ ਲਿਆਂਦਾ ਗਿਆ। ਇੱਥੇ ਉਨ੍ਹਾਂ ਨੂੰ 21 ਤੋਪਾਂ ਦੀ ਸਲਾਮੀ ਦਿੱਤੀ ਗਈ। ਉਨ੍ਹਾਂ ਦੇ ਪੁੱਤਰ ਕੁਨਾਲ ਗੋਸਵਾਮੀ ਨੇ ਚਿਤਾ ਨੂੰ […]

Continue Reading

ਫਿਲਮ ਆਦਾਕਾਰ ਮਨੋਜ ਕੁਮਾਰ ਦਾ ਦੇਹਾਂਤ

ਮੁੰਬਈ, 4 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਬਾਲੀਵੁੱਡ ਦੇ ਦਿਗਜ਼ ਆਦਾਕਾਰ ਮਨੋਜ ਕੁਮਾਰ ਦਾ ਅੱਜ ਦੇਹਾਂਤ ਹੋ ਗਿਆ। ਮਨੋਜ ਕੁਮਾਰ ਨੇ 87 ਸਾਲ ਦੀ ਉਮਰ ਅੱਜ ਮੁੰਬਈ ਦੇ ਕੋਕਿਲਾਬੇਨ ਧਿਰੂਭਾਈ ਅੰਬਾਨੀ ਹਸਪਤਾਲ ਵਿਚ ਮੌਤ ਹੋ ਗਈ। ਉਹ ਪਿਛਲੇ ਸਮੇਂ ਤੋਂ ਬਿਮਾਰ ਚਲ ਰਹੇ ਸਨ। ਬਿਮਾਰੀ ਦੇ ਚਲਦਿਆਂ ਉਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। […]

Continue Reading