ਹਨੀ ਸਿੰਘ ਦੇ ਅੱਜ ਚੰਡੀਗੜ੍ਹ ਸ਼ੋਅ ਨੂੰ ਲੈ ਕੇ ਵਿਵਾਦ

ਚੰਡੀਗੜ੍ਹ: 23 ਮਾਰਚ, ਦੇਸ਼ ਕਲਿੱਕ ਬਿਓਰੋਭਾਰਤ ਦੇ ਮਸ਼ਹੂਰ ਰੈਪਰ ਯੋ-ਯੋ ਹਨੀ ਸਿੰਘ ਦਾ ਅੱਜ ਚੰਡੀਗੜ੍ਹ ਸੈਕਟਰ 25 ਦੇ ਰੈਲੀ ਗਰਾਊਂਡ ਵਿੱਚ ਸ਼ੋਅ ਹੋਣ ਜਾ ਰਿਹਾ ਹੈ ਸ਼ੋਅ ਤੋਂ ਪਹਿਲਾਂ ਪੰਜਾਬ ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਮੰਗ ਕੀਤੀ ਹੈ ਕਿ 23 ਮਾਰਚ […]

Continue Reading

ਚੰਡੀਗੜ੍ਹ ’ਚ ਹਨੀ ਸਿੰਘ ਦਾ ਸ਼ੋਅ ਭਲਕੇ, ਟ੍ਰੈਫਿਕ ਐਡਵਾਇਜ਼ਰੀ ਜਾਰੀ

ਚੰਡੀਗੜ੍ਹ, 22 ਮਾਰਚ, ਦੇਸ਼ ਕਲਿੱਕ ਬਿਓਰੋ : ਭਲਕੇ 23 ਮਾਰਚ ਨੂੰ ਚੰਡੀਗੜ੍ਹ ਦੇ ਸੈਕਟਰ 25 ਦੀ ਰੈਲੀ ਗਰਾਊਂਡ ਵਿੱਚ ਹਨੀ ਸਿੰਘ ਦਾ ਸ਼ੋਅ ਹੋਵੇਗਾ। ਹਨੀ ਸਿੰਘ ਦੇ ਸ਼ੋਅ ਨੂੰ ਲੈ ਕੇ ਡਿਪਟੀ ਕਮਿਸ਼ਨਰ ਨਿਸ਼ਾਂਤ ਯਾਦਵ ਵੱਲੋਂ ਚੰਡੀਗੜ੍ਹ ਵਿੱਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾਣ ਲਈ ਹੁਕਮ ਦਿੱਤੇ ਹਨ। ਚੰਡੀਗੜ੍ਹ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਰੈਲੀ ਗਰਾਊਂਡ […]

Continue Reading

ਮਹਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਨਕਸ਼ ਘੜਨ ਅਤੇ ਸੱਭਿਆਚਾਰਕ ਵਿਰਾਸਤ ਸੰਭਾਲਣ ਲਈ ਲਾਮਿਸਾਲ ਕੰਮ ਕੀਤੇ: ਡਾ. ਜਗਦੀਸ਼ ਕੌਰ

ਦਲਜੀਤ ਕੌਰ  ਲਹਿਰਾਗਾਗਾ, 18 ਮਾਰਚ, 2025: ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵੱਲੋਂ ਪੰਜਾਬ ਨਵ-ਸਿਰਜਣਾ ਮੁਹਿੰਮ ਤਹਿਤ ਸੀਬਾ ਸਕੂਲ, ਲਹਿਰਾਗਾਗਾ ਵਿਖੇ ਸਾਹਿਤਕ-ਸਮਾਰੋਹ ਦਾ ਆਯੋਜਨ ਕੀਤਾ ਗਿਆ। ਡਾ. ਜਗਦੀਸ਼ ਕੌਰ ਨੇ ਡਾ. ਮਹਿੰਦਰ ਸਿੰਘ ਰੰਧਾਵਾ ਯਾਦਗਾਰੀ ਭਾਸ਼ਣ ਦੌਰਾਨ ਬੋਲਦਿਆਂ ਕਿਹਾ ਕਿ ਮਹਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਨਕਸ਼ ਘੜਨ ਅਤੇ ਸੱਭਿਆਚਾਰਕ ਵਿਰਾਸਤ ਸੰਭਾਲਣ ਲਈ ਲਾਮਿਸਾਲ ਕੰਮ ਕੀਤੇ ਸਨ। […]

Continue Reading

ਛੋਟੇ ਸਿੱਧੂ ਮੂਸੇਵਾਲੇ ਦਾ ਜਨਮ ਦਿਨ ਮਨਾਇਆ, Ex CM ਚੰਨੀ ਹੋਏ ਹਾਜ਼ਰ

ਮਾਨਸਾ, 17 ਮਾਰਚ, ਦੇਸ਼ ਕਲਿਕ ਬਿਊਰੋ :ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਸ਼ੁਭਦੀਪ ਦਾ ਪਹਿਲਾ ਜਨਮ ਦਿਨ ਮਾਨਸਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਵੱਡੀ ਗਿਣਤੀ ‘ਚ ਪਹੁੰਚੇ। ਇਸ ਮੌਕੇ ਕਾਂਗਰਸੀ ਆਗੂ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਹਾਜ਼ਰ ਸਨ। ਉਨ੍ਹਾਂ ਨੇ ਪਰਿਵਾਰ ਨਾਲ ਕੇਕ ਕੱਟਿਆ […]

Continue Reading

ਆਸਕਰ ਜੇਤੂ ਸੰਗੀਤਕਾਰ AR Rehman ਨੂੰ ਹਸਪਤਾਲ ਤੋਂ ਮਿਲੀ ਛੁੱਟੀ

AR Rehman: ਸੰਗੀਤਕਾਰ AR Rehman ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਆਸਕਰ ਜੇਤੂ ਸੰਗੀਤ ਨਿਰਦੇਸ਼ਕ ਲੰਡਨ ਤੋਂ ਵਾਪਸ ਆਏ ਅਤੇ ਚੇਨਈ ਦੇ ਹਸਪਤਾਲ ਲਿਜਾਏ ਜਾਣ ਤੋਂ ਪਹਿਲਾਂ ਉਨ੍ਹਾਂ ਨੂੰ ਡੀਹਾਈਡਰੇਸ਼ਨ ਦੀ ਸ਼ਿਕਾਇਤ ਹੋਈ। ਉਨ੍ਹਾ ਨੂੰ ਸਨੀਵਾਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।ਉਨ੍ਹਾਂ ਨੂੰ ਤੁਰੰਤ ਚੇਨਈ ਦੇ ਗ੍ਰੀਮਜ਼ ਰੋਡ ‘ਤੇ ਸਥਿਤ ਇੱਕ ਨਿੱਜੀ ਹਸਪਤਾਲ ਲਿਜਾਇਆ […]

Continue Reading

ਸੁਨੰਦਾ ਸ਼ਰਮਾ ਨੇ CM ਮਾਨ ਤੇ ਗੁ੍ਰਪ੍ਰੀਤ ਮਾਨ ਦਾ ਕੀਤਾ ਧੰਨਵਾਦ

ਚੰਡੀਗੜ੍ਹ: 14 ਮਾਰਚ, ਦੇਸ਼ ਕਲਿੱਕ ਬਿਓਰੋਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਅਤੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਮੈਨ ਰਾਜ ਲਾਲੀ ਗਿੱਲ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਉਨ੍ਹਾਂ ਕਲਾਕਾਰਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਉਸ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ।ਸੁਨੰਦਾ ਸ਼ਰਮਾ ਨੇ ਸੋਸ਼ਲ ਮੀਡੀਆ […]

Continue Reading

ਕੰਪਨੀ ਨੇ ਮੇਰੇ ਨਾਲ ਕਰੋੜਾਂ ਰੁਪਏ ਦਾ ਧੋਖਾ ਕੀਤਾ : ਗਾਇਕ ਕਾਕਾ

ਪੁਲਿਸ ਕੋਲ ਦਰਜ ਕਰਵਾਇਆ ਮਾਮਲਾ ਚੰਡੀਗੜ੍ਹ, 11 ਮਾਰਚ 2025, ਦੇਸ਼ ਕਲਿੱਕ ਬਿਓਰੋ : ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਵੱਲੋਂ ਪਿੰਕੀ ਧਾਲੀਵਾਲ ਖਿਲਾਫ ਲਗਾਏ ਗੰਭੀਰ ਦੋਸ਼ਾਂ ਤੋਂ ਬਾਅਦ ਇਕ ਇਕ ਕਲਾਕਾਰ ਸਾਹਮਣੇ ਆ ਰਿਹਾ ਹੈ। ਪੰਜਾਬੀ ਗਾਇਕ ਕਾਕਾ ਨੇ ਵੀ ਪਿੰਕੀ ਧਾਲੀਵਾਲ ਅਤੇ ਸਕਾਈ ਡਿਜ਼ੀਟਲ ਇੰਡੀਆ ਦੇ ਡਾਇਰੈਕਟਰ ਗੁਰਕਿਰਨ ਧਾਲੀਵਾਲ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕਰਵਾਇਆ ਹੈ। […]

Continue Reading

ਪਿੰਕੀ ਧਾਲੀਵਾਲ ਨੂੰ ਹਾਈਕੋਰਟ ਤੋਂ ਰਾਹਤ

ਚੰਡੀਗੜ੍ਹ: 11 ਮਾਰਚ, ਦੇਸ਼ ਕਲਿੱਕ ਬਿਓਰੋ ਉੱਘੀ ਗਾਇਕਾ ਸੁਨੰਦਾ ਸ਼ਰਮਾ ਵੱਲੋਂ ਦਿੱਤੀ ਸਿਕਾਇਤ ਤੋਂ ਬਾਅਦ ਗ੍ਰਿਫਤਾਰ ਕੀਤੇ ਪ੍ਰੋਡਿਉਸਰ ਪਿੰਕੀ ਧਾਲੀਵਾਲ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿਤੀ ਹੈ। ਪਿੰਕੀ ਧਾਲੀਵਾਲ ਨੂੰ ਕੱਲ੍ਹ ਮੋਹਾਲੀ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਸੀ ਅਤੇ ਮੋਹਾਲੀ ਕੋਰਟ ਨੇ ਉਸ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਸੀ। ਪਰ ਅੱਜ ਹਾਈਕੋਰਟ ਨੇ […]

Continue Reading

ਸੁਨੰਦਾ ਸ਼ਰਮਾ ਤੋਂ ਬਾਅਦ ਗਾਇਕ ਸ਼੍ਰੀ ਬਰਾੜ ਨੇ ਵੀ ਪਿੰਕੀ ਧਾਲੀਵਾਲ ਦੇ ਖ਼ਿਲਾਫ਼ ਪੁਲਿਸ ਨੂੰ ਦਿੱਤੀ ਸ਼ਿਕਾਇਤ, ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ, 10 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਤੋਂ ਬਾਅਦ ਹੁਣ ਗਾਇਕ ਸ਼੍ਰੀ ਬਰਾੜ ਨੇ ਵੀ ਮਿਊਜ਼ਿਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਦੇ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ ਦਿੱਤੀ ਅਤੇ ਸਬੂਤ ਸੌਂਪੇ ਹਨ। ਉਨ੍ਹਾਂ ਕਿਹਾ ਕਿ ਮੈਨੂੰ ਪਤਾ ਹੈ ਕਿ ਮੇਰੇ ਇਸ ਕਦਮ ਤੋਂ ਬਾਅਦ ਇਹ ਲੋਕ ਮੇਰੇ ਖ਼ਿਲਾਫ਼ ਸਾਜ਼ਿਸ਼ਾਂ ਰਚਣਗੇ, ਪਰ ਮੈਂ ਆਖ਼ਰੀ ਸਾਹ ਤੱਕ […]

Continue Reading

ਇਨਕਮ ਟੈਕਸ ਮਾਮਲੇ ‘ਚ ਸ਼ਾਹਰੁਖ ਖਾਨ ਨੂੰ ਰਾਹਤ

ਮੁੰਬਈ: 10 ਮਾਰਚ, ਦੇਸ਼ ਕਲਿੱਕ ਬਿਓਰੋ ਸ਼ਾਹਰੁਖ ਖਾਨ ਨੇ ਟੈਕਸ ਕੇਸ ਜਿੱਤ ਲਿਆ ਹੈ ਕਿਉਂਕਿ ਟ੍ਰਿਬਿਊਨਲ ਨੇ ਉਸਦੇ ਹੱਕ ਵਿੱਚ ਫੈਸਲਾ ਦਿੱਤ ਹੈ।ਅਦਾਕਾਰ ਸ਼ਾਹਰੁਖ ਖਾਨ ਨੇ ਆਮਦਨ ਕਰ ਅਧਿਕਾਰੀਆਂ ਨਾਲ ਇੱਕ ਵਿਵਾਦ ਵਿੱਚ ਵੱਡੀ ਜਿੱਤ ਪ੍ਰਾਪਤ ਕੀਤੀ ਹੈ, ਆਮਦਨ ਕਰ ਅਪੀਲ ਟ੍ਰਿਬਿਊਨਲ ਨੇ ਉਨ੍ਹਾਂ ਦੇ ਹੱਕ ਵਿੱਚ ਫੈਸਲਾ ਸੁਣਾਇਆ ਹੈ। ਸੀਆਈਟੀ ਵਿਭਾਗ ਨੇ ਸ਼ਾਹਰੁਖ ਖਾਨ […]

Continue Reading