ਬਾਲੀਵੁੱਡ ਅਭਿਨੇਤਾ ਸੈਫ ਅਲੀ ਖਾਨ ‘ਤੇ ਘਰ ‘ਚ ਵੜ ਕੇ ਚਾਕੂ ਨਾਲ ਹਮਲਾ

ਮੁੰਬਈ, 16 ਜਨਵਰੀ, ਦੇਸ਼ ਕਲਿਕ ਬਿਊਰੋ :ਬਾਲੀਵੁੱਡ ਅਭਿਨੇਤਾ ਸੈਫ ਅਲੀ ਖਾਨ ‘ਤੇ ਬੁੱਧਵਾਰ ਦੇਰ ਰਾਤ 2:30 ਵਜੇ ਮੁੰਬਈ ਦੇ ਖਾਰ ਸਥਿਤ ਉਨ੍ਹਾਂ ਦੇ ਘਰ ‘ਚ ਚਾਕੂ ਨਾਲ ਹਮਲਾ ਕੀਤਾ ਗਿਆ। ਉਸ ਨੂੰ ਜ਼ਖਮੀ ਹਾਲਤ ‘ਚ ਲੀਲਾਵਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉਸ ਦੀ ਗਰਦਨ, ਪਿੱਠ, ਹੱਥ ਤੇ ਸਿਰ ‘ਤੇ ਸੱਟਾਂ ਲੱਗੀਆਂ ਹਨ। ਉਸ ਦੀ […]

Continue Reading

ਜਸਵੰਤ ਸਿੰਘ ਖਾਲੜਾ ‘ਤੇ ਆਧਾਰਿਤ ਦਿਲਜੀਤ ਦੋਸਾਂਝ ਦੀ ਨਵੀਂ ਫ਼ਿਲਮ ‘ਪੰਜਾਬ-95’ ਅਗਲੇ ਮਹੀਨੇ ਹੋਵੇਗੀ ਰਿਲੀਜ਼

ਜਸਵੰਤ ਸਿੰਘ ਖਾਲੜਾ ‘ਤੇ ਆਧਾਰਿਤ ਦਿਲਜੀਤ ਦੋਸਾਂਝ ਦੀ ਨਵੀਂ ਫ਼ਿਲਮ ‘ਪੰਜਾਬ-95’ ਅਗਲੇ ਮਹੀਨੇ ਹੋਵੇਗੀ ਰਿਲੀਜ਼ ਚੰਡੀਗੜ੍ਹ, 11 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਨੇ ਆਪਣੀ ਨਵੀਂ ਚਰਚਿਤ ਫਿਲਮ ‘ਪੰਜਾਬ-95’ ਰਿਲੀਜ਼ ਕਰਨ ਦਾ ਐਲਾਨ ਕੀਤਾ ਹੈ। ਇਹ ਫਿਲਮ ਫਰਵਰੀ 2025 ‘ਚ ਰਿਲੀਜ਼ ਹੋਵੇਗੀ। ਇਸ ਗੱਲ ਦੀ ਜਾਣਕਾਰੀ ਖੁਦ ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ […]

Continue Reading

ਮਸ਼ਹੂਰ ਫਿਲਮ ਨਿਰਮਾਤਾ ਅਤੇ ਪੱਤਰਕਾਰ ਪ੍ਰੀਤਿਸ਼ ਨੰਦੀਨਹੀਂ ਰਹੇ

ਮਸ਼ਹੂਰ ਫਿਲਮ ਨਿਰਮਾਤਾ ਅਤੇ ਪੱਤਰਕਾਰ ਪ੍ਰੀਤਿਸ਼ ਨੰਦੀਨਹੀਂ ਰਹੇ ਮੁੰਬਈ, 9 ਜਨਵਰੀ, ਦੇਸ਼ ਕਲਿਕ ਬਿਊਰੋ :ਮਸ਼ਹੂਰ ਫਿਲਮ ਨਿਰਮਾਤਾ ਅਤੇ ਪੱਤਰਕਾਰ ਪ੍ਰੀਤਿਸ਼ ਨੰਦੀ ਦੀ ਬੁੱਧਵਾਰ ਨੂੰ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਹ 73 ਸਾਲਾਂ ਦੇ ਸਨ ਅਤੇ ਪੈਨਕ੍ਰੀਆਟਿਕ ਕੈਂਸਰ ਤੋਂ ਪੀੜਤ ਸਨ। ਅਨੁਪਮ ਖੇਰ ਨੇ ਐਕਸ ‘ਤੇ ਪੋਸਟ ਕਰਕੇ ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ […]

Continue Reading

ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦਾ ਟ੍ਰੇਲਰ ਜਾਰੀ

ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦਾ ਟ੍ਰੇਲਰ ਜਾਰੀ ਚੰਡੀਗੜ੍ਹ, 6 ਜਨਵਰੀ, ਦੇਸ਼ ਕਲਿਕ ਬਿਊਰੋ :ਕਰੀਬ ਤਿੰਨ ਮਹੀਨੇ ਪਹਿਲਾਂ ਸੈਂਸਰ ਬੋਰਡ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ 17 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਕੰਗਨਾ ਨੇ ਫਿਲਮ ਦਾ ਟ੍ਰੇਲਰ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਰਿਲੀਜ਼ ਕੀਤਾ ਹੈ। ਜਿਸ ਵਿੱਚੋਂ ਜਰਨੈਲ […]

Continue Reading

47 ਸਾਲਾ ਪੰਜਾਬਣ ਅਦਾਕਾਰਾ ਮਾਹੀ ਗਿੱਲ ਨੇ ਕਰਵਾਇਆ ਦੂਜਾ ਵਿਆਹ

ਨਵੀਂ ਦਿੱਲੀ: 5 ਜਨਵਰੀ, ਦੇਸ਼ ਕਲਿੱਕ ਬਿਓਰੋਕਈ ਹਿੱਟ ਫਿਲਮਾਂ ‘ਚ ਕੰਮ ਕਰਕੇ ਮਸ਼ਹੂਰ ਬਾਲੀਵੁੱਡ ਅਦਾਕਾਰਾ ਮਾਹੀ ਗਿੱਲ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਹਮੇਸ਼ਾ ਸੁਰਖੀਆਂ ‘ਚ ਰਹੀ ਹੈ। ਮਾਹੀ ਨੇ 17 ਸਾਲ ਦੀ ਉਮਰ ‘ਚ ਪਹਿਲੀ ਵਾਰ ਵਿਆਹ ਕੀਤਾ ਸੀ। ਹੁਣ ਉਸ ਦਾ ਦੂਜਾ ਵਿਆਹ ਹੋਇਆ ਹੈ ਅਤੇ ਉਸ ਦੀ ਇਕ ਪਿਆਰੀ ਬੇਟੀ ਵੀ ਹੈ। […]

Continue Reading

ਬਾਲੀਵੁੱਡ ਸਟਾਰ ਸੁਨੀਲ ਸ਼ੈੱਟੀ ਪਤਨੀ ਸਮੇਤ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 2 ਜਨਵਰੀ, ਦੇਸ਼ ਕਲਿਕ ਬਿਊਰੋ :ਨਵੇਂ ਸਾਲ ਦੇ ਮੌਕੇ ‘ਤੇ ਬਾਲੀਵੁੱਡ ਸਟਾਰ ਸੁਨੀਲ ਸ਼ੈੱਟੀ ਆਪਣੀ ਪਤਨੀ ਮਾਨਾ ਸ਼ੈੱਟੀ ਨਾਲ ਅੱਜ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ। ਜਿੱਥੇ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਤਾਰੀਫ਼ ਕੀਤੀ।ਸੁਨੀਲ ਸ਼ੈੱਟੀ ਹਰ ਸਾਲ ਹਰਿਮੰਦਰ ਸਾਹਿਬ ਮੱਥਾ ਟੇਕਣ ਆਉਂਦੇ ਹਨ। […]

Continue Reading

ਦਿਲਜੀਤ ਦੋਸਾਂਝ ਨੇ ਮੁਹੰਮਦ ਸਦੀਕ ਨਾਲ ਸਟੇਜ਼ ਉਤੇ ਗਾਇਆ ‘ਮਲਕੀ ਕੀਮਾ’

ਲੁਧਿਆਣਾ, 1 ਜਨਵਰੀ 2025, ਦੇਸ਼ ਕਲਿੱਕ ਬਿਓਰੋ : ਪੰਜਾਬੀ ਗਾਇਕ ਦਲਜੀਤ ਦੋਸਾਂਝ ਦਾ ਅੱਜ ਬੀਤੇ ਰਾਤ ਨੂੰ ਲੁਧਿਆਣਾ ਵਿਖੇ ਕੰਸਰਟ ਹੋਇਆ। ਦਿਲਜੀਤ ਦੋਸਾਂਝ ਨੇ ਨਵੇਂ ਸਾਲ ਮੌਕੇ ਲੁਧਿਆਣਾ ਵਿੱਚ ਦਿਲ ਲੁਮਿਨਾਟੀ ਟੂਰ ਵਿੱਚ ਦਰਸਕਾਂ ਨੂੰ ਝੁੰਮਣ ਲਗਾ ਦਿੱਤਾ। ਪ੍ਰੋਗਰਾਮ ਦੌਰਾਨ ਦਿਲਜੀਤ ਦੋਸਾਂਝ ਨੇ ਪੰਜਾਬੀ ਮਸ਼ਹੂਰ ਗਾਇਕ ਮੁਹੰਮਦ ਸਦੀਕ ਨੂੰ ਵੀ ਸਟੇਜ਼ ਉਤੇ ਬੁਲਾ ਕੇ ਉਸ […]

Continue Reading

ਦਿਲਜੀਤ ਦੋਸਾਂਝ ਦਾ ਲੁਧਿਆਣਾ ਵਿਖੇ ਸ਼ੋਅ ਅੱਜ, 50 ਹਜ਼ਾਰ ਦਰਸ਼ਕਾਂ ਦੇ ਪਹੁੰਚਣ ਦੀ ਸੰਭਾਵਨਾ

ਲੁਧਿਆਣਾ, 31 ਦਸੰਬਰ, ਦੇਸ਼ ਕਲਿਕ ਬਿਊਰੋ :ਅੱਜ ਲੁਧਿਆਣਾ ਵਿੱਚ ਨਵੇਂ ਸਾਲ ਦਾ ਜਸ਼ਨ ਕੁਝ ਖਾਸ ਹੋਣ ਵਾਲਾ ਹੈ। ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ‘ਦਿਲ ਲਿਊਮਿਨਿਟੀ ਟੂਰ’ ਦਾ ਫਾਈਨਲ ਸਮਾਰੋਹ ਅੱਜ ਪੀਏਯੂ ਗਰਾਊਂਡ ਦੇ ਫੁੱਟਬਾਲ ਸਟੇਡੀਅਮ ਵਿੱਚ ਹੋਵੇਗਾ। ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਕਰੀਬ 3500 ਪੁਲਿਸ ਮੁਲਾਜ਼ਮ ਅਤੇ 800 ਨਿੱਜੀ ਸੁਰੱਖਿਆ ਕਰਮੀ […]

Continue Reading

ਮਸ਼ਹੂਰ ਆਰ ਜੇ ਸਿਮਰਨ ਸਿੰਘ ਨੇ ਕੀਤੀ ਖੁਦਕੁਸ਼ੀ

ਨਵੀਂ ਦਿੱਲੀ, 26 ਦਸੰਬਰ, ਦੇਸ਼ ਕਲਿੱਕ ਬਿਓਰੋ : ਆਰ ਜੇ ਵਜੋਂ ਜਾਣਦੇ ਸਿਮਰਨ ਸਿੰਘ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰਨ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ 25 ਸਾਲਾ ਸਿਮਰਨ ਸਿੰਘ ਨੇ ਗੁਰੂਗ੍ਰਾਮ ਦੇ ਸੈਕਟਰ 47 ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਹ ਘਟਨਾ ਬੁੱਧਵਾਰ ਦੀ ਹੈ। ਇਸ ਘਟਨਾ ਦਾ ਪਤਾ ਚਲਦਿਆਂ […]

Continue Reading

ਮੈਨੂੰ ਮੁੱਖ ਮੰਤਰੀ ਬਣਾਉਣ ਦਾ ਆਫਰ ਆਇਆ ਸੀ : ਸੋਨੂੰ ਸੂਦ

ਚੰਡੀਗੜ੍ਹ, 26 ਦਸੰਬਰ, ਦੇਸ਼ ਕਲਿੱਕ ਬਿਓਰੋ : ਫਿਲਮ ਆਦਾਕਾਰ ਸੋਨੂੰ ਸੂਦ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਬਣਾਉਣ ਦੀ ਆਫਰ ਆਇਆ ਹੈ। ਸੋਨੂੰ ਸੂਦ ਵੱਲੋਂ ਕੋਵਿਡ ਦੌਰਾਨ ਲੋਕਾਂ ਦੀ ਕੀਤੀ ਗਈ ਮਦਦ ਨੂੰ ਨਹੀਂ ਭੁਲਾਇਆ ਜਾ ਸਕਦਾ। ਸੋਨੂੰ ਸੂਦ ਨੇ ਹਿਊਮਨਜ਼ ਆਫ ਬੰਬੇ ਨਾਲ ਗੱਲਬਾਤ ਕਰਦੇ ਹੋਏ ਕਿਹਾ […]

Continue Reading