ਅੰਮ੍ਰਿਤਸਰ ਵਿੱਚ ਹੋ ਰਹੀ ਹੈ ਫਿਲਮ ‘1947 ਲਾਹੌਰ’ ਦੀ ਸ਼ੂਟਿੰਗ: ਸੰਨੀ ਦਿਓਲ ਆਪਣੇ ਪੁੱਤ ਨਾਲ ਪਹਿਲੀ ਵਾਰ ਕਰਨਗੇ ਸਕ੍ਰੀਨ ਸਾਂਝੀ

ਅੰਮ੍ਰਿਤਸਰ, 7 ਅਕਤੂਬਰ: ਦੇਸ਼ ਕਲਿਕ ਬਿਊਰੋ :ਅਦਾਕਾਰ ਕਰਨ ਦਿਓਲ ਦੀ ਆਉਣ ਵਾਲੀ ਫਿਲਮ ‘1947 ਲਾਹੌਰ’ ਦਾ ਆਖਰੀ ਸ਼ੂਟਿੰਗ ਸ਼ਡਿਊਲ ਅੰਮ੍ਰਿਤਸਰ ਵਿੱਚ ਸ਼ੁਰੂ ਹੋ ਗਿਆ ਹੈ। ਕਰਨ ਨੇ ਸੋਸ਼ਲ ਮੀਡੀਆ ‘ਤੇ ਸ਼ੂਟਿੰਗ ਦੀਆਂ ਕੁਝ ਫੋਟੋਆਂ ਸਾਂਝੀਆਂ ਕੀਤੀਆਂ ਹਨ, ਜਿਸ ਵਿੱਚ ਅੰਮ੍ਰਿਤਸਰ ਦੇ ਇਤਿਹਾਸਕ ਖਾਲਸਾ ਕਾਲਜ ਕੈਂਪਸ ਨੂੰ ਦਿਖਾਇਆ ਗਿਆ ਹੈ। ਜਿਸ ਤੋਂ ਬਾਅਦ ਇਹ ਸਪੱਸ਼ਟ ਹੋ […]

Continue Reading

ਸ਼ਿਲਪਾ ਸ਼ੈੱਟੀ ਤੋਂ EOW ਨੇ ਕੀਤੀ ਪੁੱਛਗਿੱਛ, ਪੜ੍ਹੋ ਕੀ ਹੈ ਮਾਮਲਾ

ਮੁੰਬਈ, 7 ਅਕਤੂਬਰ: ਦੇਸ਼ ਕਲਿਕ ਬਿਊਰੋ : ਆਰਥਿਕ ਅਪਰਾਧ ਸ਼ਾਖਾ (EOW) ਦੀ ਟੀਮ ਨੇ ਧੋਖਾਧੜੀ ਮਾਮਲੇ ਦੇ ਸਬੰਧ ਵਿੱਚ ਸ਼ਿਲਪਾ ਸ਼ੈੱਟੀ ਤੋਂ ਪੁੱਛਗਿੱਛ ਕੀਤੀ ਹੈ। ਇਹ ਮਾਮਲਾ 60 ਕਰੋੜ ਰੁਪਏ ਦੀ ਧੋਖਾਧੜੀ ਦਾ ਹੈ। EOW ਟੀਮ ਨੇ ਅਦਾਕਾਰਾ ਤੋਂ ਲਗਭਗ 4.5 ਘੰਟੇ ਪੁੱਛਗਿੱਛ ਕੀਤੀ। ਇਸ ਤੋਂ ਇਲਾਵਾ, ਸ਼ਿਲਪਾ ਦੇ ਪਤੀ ਰਾਜ ਕੁੰਦਰਾ ਦਾ ਬਿਆਨ ਵੀ […]

Continue Reading

ਲੁਧਿਆਣਾ ਸਰਸ ਮੇਲੇ ‘ਚ ਸਤਿੰਦਰ ਸਰਤਾਜ ਨਾਈਟ ਦਾ ਸ਼ਡਿਊਲ ਬਦਲਿਆ

ਲੁਧਿਆਣਾ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਸਰਸ ਮੇਲੇ ਵਿੱਚ ਪੰਜਾਬੀ ਗਾਇਕ ਸਤਿੰਦਰ ਸਰਤਾਜ ਦੇ ਗੀਤ ਸੁਣਨ ਲਈ ਲੁਧਿਆਣਾ ਵਾਸੀਆਂ ਵਿੱਚ ਬਹੁਤ ਜ਼ਿਆਦਾ ਕ੍ਰੇਜ਼ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਸਤਿੰਦਰ ਸਰਤਾਜ ਨਾਈਟ ਦਾ ਸ਼ਡਿਊਲ ਬਦਲਿਆ ਹੈ। ਸਤਿੰਦਰ ਸਰਤਾਜ ਹੁਣ 10 ਅਕਤੂਬਰ ਨੂੰ ਨਹੀਂ, ਸਗੋਂ ਮੇਲੇ ਦੀ ਆਖਰੀ ਰਾਤ ਨੂੰ ਪੇਸ਼ਕਾਰੀ ਕਰਨਗੇ। ਇਹ ਪ੍ਰੋਗਰਾਮ ਪੰਜਾਬ ਖੇਤੀਬਾੜੀ […]

Continue Reading

ਦਿਲਜੀਤ ਦੋਸਾਂਝ ਨੇ ਮਾਰਿਆ ਇੱਕ ਹੋਰ ਮਾਰਕਾ: ਦੱਖਣੀ ਭਾਰਤੀ ਸਿਨੇਮਾ ‘ਚ ਕੀਤੀ ਧਮਾਕੇਦਾਰ ਐਂਟਰੀ

ਚੰਡੀਗੜ੍ਹ, 6 ਅਕਤੂਬਰ ਦੇਸ਼ ਕਲਿਕ ਬਿਊਰੋ : ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਪੰਜਾਬੀ ਅਤੇ ਬਾਲੀਵੁੱਡ ਫਿਲਮਾਂ ਵਿੱਚ ਕੰਮ ਕਰਨ ਤੋਂ ਬਾਅਦ ਹੁਣ ਦੱਖਣੀ ਭਾਰਤੀ ਸਿਨੇਮਾ ਵਿੱਚ ਵਿਚ ਵੀ ਧਮਾਕੇਦਾਰ ਐਂਟਰੀ ਕੀਤੀ ਹੈ। ਦਿਲਜੀਤ ਦੋਸਾਂਝ ਨੇ ਇਸ ਸਾਲ ਦੀਆਂ ਸਭ ਤੋਂ ਮਸ਼ਹੂਰ ਫਿਲਮਾਂ ਵਿੱਚੋਂ ਇੱਕ, “ਕਾਂਤਾਰਾ ਚੈਪਟਰ 1” ‘ਚ ਇੱਕ ਗੀਤ ਗਾਇਆ ਹੈ। ਇਹ […]

Continue Reading

ਪੰਜਾਬੀ ਗਾਇਕ ਰਾਜਵੀਰ ਜਵੰਦਾ ਅਜੇ ਵੀ ਵੈਂਟੀਲੇਟਰ ‘ਤੇ, ਹਾਲਤ ਨਾਜ਼ੁਕ

ਮੋਹਾਲੀ, 5 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸਨੂੰ ਦਸ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਸ ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ। ਇਸੇ ਕਰਕੇ ਸ਼ਨੀਵਾਰ ਨੂੰ ਹਸਪਤਾਲ ਨੇ ਮੈਡੀਕਲ ਬੁਲੇਟਿਨ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ, ਇਹ ਕਹਿੰਦੇ ਹੋਏ ਕਿ […]

Continue Reading

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਅਜੇ ਵੀ ਨਾਜ਼ੁਕ

ਮੋਹਾਲੀ, 3 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਸੱਤਵੇਂ ਦਿਨ ਵੀ ਨਾਜ਼ੁਕ ਬਣੀ ਹੋਈ ਹੈ। ਵੀਰਵਾਰ ਸ਼ਾਮ ਨੂੰ ਫੋਰਟਿਸ ਹਸਪਤਾਲ ਵੱਲੋਂ ਜਾਰੀ ਛੇਵੇਂ ਮੈਡੀਕਲ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ ਉਹ ਲਾਈਫ ਸਪੋਰਟ ‘ਤੇ ਹਨ ਅਤੇ ਉਨ੍ਹਾਂ ਦੀ ਨਿਊਰੋਲੋਜੀਕਲ ਸਥਿਤੀ ਵਿੱਚ ਕੋਈ ਖਾਸ ਸੁਧਾਰ ਨਹੀਂ ਹੋਇਆ ਹੈ।ਡਾਕਟਰਾਂ ਦਾ ਕਹਿਣਾ ਹੈ ਕਿ […]

Continue Reading

ਮੋਗਾ ਦੇ ਸਧਾਰਨ ਪਰਿਵਾਰ ਦੀ 19 ਸਾਲਾ ਧੀ ਆਪਣੇ ਗੀਤਾਂ ਨਾਲ ਰਾਤੋ-ਰਾਤ ਸਟਾਰ ਬਣੀ

ਮੋਗਾ, 3 ਅਕਤੂਬਰ, ਦੇਸ਼ ਕਲਿਕ ਬਿਊਰੋ :ਮੋਗਾ ਦੇ ਇੱਕ ਸਧਾਰਨ ਪਰਿਵਾਰ ਦੀ 19 ਸਾਲਾ ਕੁੜੀ ਆਪਣੇ ਗੀਤਾਂ ਨਾਲ ਰਾਤੋ-ਰਾਤ ਸਟਾਰ ਬਣ ਗਈ ਹੈ। ਸੋਸ਼ਲ ਮੀਡੀਆ ‘ਤੇ ਲੋਕ ਉਸਨੂੰ “ਲੇਡੀ ਸਿੱਧੂ ਮੂਸੇਵਾਲਾ” ਕਹਿ ਰਹੇ ਹਨ। ਸਿੱਧੂ ਮੂਸੇਵਾਲਾ ਵਰਗੇ ਅੰਦਾਜ਼ ਵਿੱਚ ਗਾਉਣ ਵਾਲੀ ਇਸ ਕੁੜੀ ਦਾ ਨਾਮ ਪਰਮਜੀਤ ਕੌਰ ਹੈ, ਅਤੇ ਪ੍ਰਸ਼ੰਸਕ ਹੁਣ ਉਸਨੂੰ “ਪਰਮ” ਕਹਿ ਕੇ […]

Continue Reading

ਗਾਇਕ ਰਾਜਵੀਰ ਜਵੰਦਾ ਦੀ ਸਿਹਤ ਸਬੰਧੀ ਹਸਪਤਾਲ ਨੇ ਜਾਰੀ ਕੀਤਾ ਅਪਡੇਟ

ਮੋਹਾਲੀ, 2 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿੱਚ ਭਰਤੀ ਪੰਜਾਬੀ ਗਾਇਕ ਰਾਜਵੀਰ ਜਵੰਦੀ ਦੀ ਸਿਹਤ ਨੂੰ ਲੈ ਕੇ ਹਸਪਤਾਲ ਵੱਲੋਂ ਤਾਜ਼ਾ ਅਪਡੇਟ ਜਾਰੀ ਕੀਤਾ ਗਿਆ ਹੈ। ਰਾਜਵੀਰ ਜਵੰਦਾ ਦੀ ਸਿਹਤ ਵਿੱਚ ਖਾਸ ਸੁਧਾਰ ਨਹੀਂ ਹੋਇਆ ਹੈ। ਰਾਜਵੀਰ ਜਵੰਦਾ ਦੀ ਹਾਲਾਤ ਅਜੇ ਵੀ ਨਾਜ਼ੁਕ ਹੈ। ਰਾਜਵੀਰ ਜਵੰਦਾ ਪਿਛਲੇ 6 ਦਿਨਾ ਤੋਂ […]

Continue Reading

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਅਜੇ ਵੀ ਗੰਭੀਰ

ਚੰਡੀਗੜ੍ਹ, 2 ਅਕਤੂਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਪਿੰਜੌਰ ਵਿੱਚ ਇੱਕ ਬਾਈਕ ਹਾਦਸੇ ਵਿੱਚ ਗੰਭੀਰ ਜ਼ਖਮੀ ਹੋਏ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ। ਉਨ੍ਹਾਂ ਨੂੰ ਪਿਛਲੇ ਛੇ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਹ ਲਗਾਤਾਰ ਵੈਂਟੀਲੇਟਰ ਸਪੋਰਟ ‘ਤੇ ਹਨ। ਡਾਕਟਰਾਂ ਅਨੁਸਾਰ, ਰਾਜਵੀਰ ਦੀ […]

Continue Reading

ਬੀਬੀ ਗੁਲਾਬ ਕੌਰ ਨੂੰ ਸਮਰਪਿਤ ਮੇਲਾ ਗ਼ਦਰੀ ਬਾਬਿਆਂ ਦਾ 30 ਅਕਤੂਬਰ ਤੋਂ 1 ਨਵੰਬਰ ਨੂੰ

ਨਾਟਕਾਂ ਅਤੇ ਗੀਤਾਂ ਭਰਿਆ ਹੋਏਗਾਜਲੰਧਰ, 29 ਸਤੰਬਰ – ਦੇਸ਼ ਕਲਿੱਕ ਬਿਓਰੋਗ਼ਦਰੀ ਗੁਲਾਬ ਬੀਬੀ ਗੁਲਾਬ ਕੌਰ ਨੂੰ ਸਮਰਪਿਤ 30,31 ਅਕਤੂਬਰ ਅਤੇ ਪਹਿਲੀ ਨਵੰਬਰ ਦੇਸ਼ ਭਗਤ ਯਾਦਗਾਰ ਹਾਲ ਚ ਲੱਗ ਰਿਹਾ 34ਵਾਂ ਮੇਲਾ ਗਦਰੀ ਬਾਬਿਆਂ ਦਾ ਪਹਿਲੀ ਨਵੰਬਰ ਨੂੰ ਦਿਨ ਰਾਤ ਨਾਟਕਾਂ ਅਤੇ ਗੀਤਾਂ ਦੇ ਦਿਲਕਸ਼ ਰੰਗਾਂ ਦੀ ਸਤਰੰਗੀ ਪੀਂਘ ਅੰਬਰਾਂ ਤੇ ਪਾਏਗਾ ।ਗ਼ਦਰੀ ਗੁਲਾਬ ਕੌਰ ਨੂੰ […]

Continue Reading