ਮੰਡੀ ਤੋਂ ਬਾਅਦ ਚੰਬਾ ‘ਚ ਦੋ ਥਾਈਂ ਬੱਦਲ ਫਟਿਆ, ਚਾਰ ਪਿੰਡਾਂ ਦਾ ਸੰਪਰਕ ਟੁੱਟਿਆ

ਸ਼ਿਮਲਾ: 6 ਜੁਲਾਈ, ਦੇਸ਼ ਕਲਿੱਕ ਬਿਓਰੋਹਿਮਾਚਲ ਵਿੱਚ ਮੰਡੀ ਤੋਂ ਬਾਅਦ ਹੁਣ ਚੰਬਾ ਜ਼ਿਲ੍ਹੇ ਦੇ ਚੁਰਾਹ ਹਲਕੇ ਵਿੱਚ ਇੱਕ ਸ਼ਕਤੀਸ਼ਾਲੀ ਬੱਦਲ ਫਟਣ ਨਾਲ ਬਘੀਗੜ੍ਹ ਨਦੀ ਦੇ ਨੇੜੇ ਨਕਾਰੋਡ-ਚਾਂਜੂ ਸੜਕ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਵੱਡਾ ਨੁਕਸਾਨ ਪਹੁੰਚਿਆ। ਨਦੀ ਉੱਤੇ ਬਣਿਆ ਲੋਹੇ ਦਾ ਪੁਲ ਪੂਰੀ ਤਰ੍ਹਾਂ ਵਹਿ ਗਿਆ, ਅਤੇ ਸੜਕ ਦਾ ਇੱਕ ਵੱਡਾ ਹਿੱਸਾ ਤਬਾਹ ਹੋ ਗਿਆ, […]

Continue Reading

ਸ਼ਿਮਲਾ ‘ਚ ਭਾਰੀ ਮੀਂਹ ਕਾਰਨ 5 ਮੰਜ਼ਿਲਾ ਇਮਾਰਤ ਢਹਿ ਢੇਰੀ

ਸ਼ਿਮਲਾ: 30 ਜੂਨ, ਦੇਸ਼ ਕਲਿੱਕ ਬਿਓਰੋਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਭਾਰੀ ਮੀਂਹ ਕਾਰਨ ਸ਼ਿਮਲਾ ਦੇ ਮਾਥੂ ਕਲੋਨੀ ਖੇਤਰ ਵਿੱਚ ਇੱਕ 5 ਮੰਜ਼ਿਲਾ ਇਮਾਰਤ ਢਹਿ ਢੇਰੀ ਹੋ ਗਈ। ਪ੍ਰਸ਼ਾਸ਼ਨ ਵੱਲੋਂ ਇਮਾਰਤ ਦੀ ਹਾਲਤ ਨੂੰ ਦੇਖਦਿਆਂ ਇਸ ਨੂੰ ਪਹਿਲਾਂ ਹੀ ਖਾਲੀ ਕਰਵਾ ਲਿਆ ਗਿਆ ਸੀ। ਇਸ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਹੋਣ ਤੋਂ ਬਚਾ ਲਿਆ ਗਿਆ। ਚਮਿਆਨਾ […]

Continue Reading

ਹਿਮਾਚਲ ‘ਚ ਕਈ ਥਾਈਂ ਬੱਦਲ ਫਟਣ ਕਾਰਨ ਮਚੀ ਤਬਾਹੀ, 10 ਲੋਕ ਪਾਣੀ ‘ਚ ਰੁੜ੍ਹੇ

ਸ਼ਿਮਲਾ, 26 ਜੂਨ, ਦੇਸ਼ ਕਲਿਕ ਬਿਊਰੋ :ਹਿਮਾਚਲ ਵਿੱਚ ਵਿਗੜੇ ਮੌਸਮ ਨੇ ਤਬਾਹੀ ਮਚਾ ਦਿੱਤੀ ਹੈ। ਕੁੱਲੂ ਜ਼ਿਲ੍ਹੇ ਵਿੱਚ ਚਾਰ ਥਾਵਾਂ ‘ਤੇ ਬੱਦਲ ਫਟਣ (Cloudburst) ਕਾਰਨ ਆਏ ਹੜ੍ਹਾਂ ਆ ਗਏ।ਇਨ੍ਹਾਂ ਥਾਂਵਾਂ ‘ਚ ਸੈਂਜ ਦਾ ਜੀਵਨਾਲਾ, ਗੜਸਾ ਦਾ ਸ਼ਿਲਾਗੜ੍ਹ, ਮਨਾਲੀ ਦਾ ਸਨੋ ਗੈਲਰੀ, ਬੰਜਾਰ ਦਾ ਹੋਰਨਾਗੜ ਅਤੇ ਧਰਮਸ਼ਾਲਾ ਦੇ ਖਾਨਿਆਰਾ ਦਾ ਮਨੂਨੀ ਖੱਡ ਸ਼ਾਮਲ ਹਨ। ਕੁੱਲੂ ਵਿੱਚ […]

Continue Reading

ਹੈਰਾਨੀਜਨਕ: ਸਕੂਟੀ ਇੱਕ ਲੱਖ ਦੀ ਨੰਬਰ 14 ਲੱਖ ਦਾ

ਹਮੀਰਪੁਰ: 21 ਜੂਨ, ਦੇਸ਼ ਕਲਿੱਕ ਬਿਓਰੋਮਹਿੰਗੀਆਂ ਗੱਡੀਆਂ ਦੇ VIP ਨੰਬਰਾਂ ਦੀ ਬੋਲੀ ਚੜ੍ਹਾਉਣ ਦਾ ਜਨੂੰਨ ਤਾਂ ਆਮ ਹੀ ਹੈ । ਜਨੂੰਨ ਦੀ ਵੀ ਕੋਈ ਸੀਮਾ ਨਹੀਂ ਹੁੰਦੀ। ਇਹ ਕਹਾਵਤ ਇੱਕ ਵਾਰ ਫਿਰ ਹਿਮਾਚਲ ਪ੍ਰਦੇਸ਼ ਵਿੱਚ ਸੱਚ ਹੋ ਗਈ ਹੈ ਜਿੱਥੇ ਇੱਕ ਸਕੂਟਰ ਮਾਲਕ ਨੇ 14 ਲੱਖ ਰੁਪਏ ਵਿੱਚ ਇੱਕ VIP ਰਜਿਸਟ੍ਰੇਸ਼ਨ ਨੰਬਰ ਖਰੀਦਿਆ ਹੈ।ਦਿਲਚਸਪ ਗੱਲ […]

Continue Reading

ਮਾਤਾ ਸ਼੍ਰੀ ਚਿੰਤਪੂਰਨੀ ਮੰਦਰ ‘ਚ ਸੁਰੱਖਿਆ ਗਾਰਡ ਤੇ ਪੁਜਾਰੀ ਵਿਚਕਾਰ ਝੜਪ, ਥੱਪੜ ਮਾਰੇ

ਊਨਾ, 18 ਜੂਨ, ਦੇਸ਼ ਕਲਿਕ ਬਿਊਰੋ :ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਮਾਤਾ ਸ਼੍ਰੀ ਚਿੰਤਪੂਰਨੀ ਮੰਦਰ ਵਿੱਚ ਇੱਕ ਸੁਰੱਖਿਆ ਗਾਰਡ ਅਤੇ ਪੁਜਾਰੀ ਵਿਚਕਾਰ ਝੜਪ ਹੋ ਗਈ। ਇਹ ਘਟਨਾ ਗਰਭ ਗ੍ਰਹਿ ਵਿੱਚ ਪ੍ਰਸ਼ਾਦ ਚੜ੍ਹਾਉਂਦੇ ਸਮੇਂ ਵਾਪਰੀ। ਦੋਸ਼ ਹੈ ਕਿ ਇੱਥੇ ਤਾਇਨਾਤ ਸੁਰੱਖਿਆ ਗਾਰਡ ਨੇ ਪੁਜਾਰੀ ਨੂੰ ਥੱਪੜ ਮਾਰਿਆ ਅਤੇ ਧੱਕਾ ਵੀ ਦਿੱਤਾ, ਜਿਸ ਕਾਰਨ ਉਹ ਛਤਰ […]

Continue Reading

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੇ ਪਤਨੀ ਅਨੀਤਾ ਕਟਾਰੀਆ ਦੀ ਫਿਰ ਵਿਗੜੀ ਸਿਹਤ

ਚੰਡੀਗੜ੍ਹ, 14 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਉਨ੍ਹਾਂ ਦੀ ਪਤਨੀ ਅਨੀਤਾ ਕਟਾਰੀਆ ਨੂੰ ਸ਼ੁੱਕਰਵਾਰ ਦੇਰ ਰਾਤ ਇਲਾਜ ਲਈ ਦੁਬਾਰਾ ਹਸਪਤਾਲ ਲਿਆਂਦਾ ਗਿਆ। ਵੀਰਵਾਰ ਨੂੰ ਰਾਤ 9 ਵਜੇ, ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਤੋਂ ਬਾਅਦ ਆਈਜੀਐਮਸੀ ਸ਼ਿਮਲਾ ਹਸਪਤਾਲ ਲਿਆਂਦਾ ਗਿਆ।ਇੱਥੇ ਜਾਂਚ ਤੋਂ ਬਾਅਦ, ਰਾਤ 9.30 ਵਜੇ, ਰਾਜਪਾਲ ਅਤੇ […]

Continue Reading

ਵਿਦਿਆਰਥਣਾਂ ਨੂੰ ਈ-ਸਕੂਟੀ ਖਰੀਦਣ ‘ਤੇ ਮਿਲੇਗੀ 25,000 ਰੁਪਏ ਸਬਸਿਡੀ

ਸ਼ਿਮਲਾ, 12 ਜੂਨ, ਦੇਸ਼ ਕਲਿਕ ਬਿਊਰੋ :ਸੂਬਾ ਸਰਕਾਰ ਨੇ ਰਾਜ ਦੀਆਂ 20,000 ਹੋਣਹਾਰ ਵਿਦਿਆਰਥਣਾਂ ਨੂੰ ਈ-ਸਕੂਟੀ ਖਰੀਦਣ ਲਈ 25,000 ਰੁਪਏ ਦੀ ਸਬਸਿਡੀ ਦਾ ਪ੍ਰਬੰਧ ਕੀਤਾ ਹੈ।ਇਹ ਜਾਣਕਾਰੀ ਸ਼ੋਸ਼ਲ ਮੀਡੀਆ ਐਕਸ ‘ਤੇ ਸਾਂਝੀ ਕੀਤੀ ਗਈ ਹੈ।ਇਹ ਯੋਜਨਾ ਹਿਮਾਚਲ ਸਰਕਾਰ ਵੱਲੋਂ ਸ਼ੁਰੂ ਕੀਤੀ ਜਾ ਰਹੀ ਹੈ।ਹਿਮਾਚਲ ਸਰਕਾਰ ਦੀ ਵਿਆਜ ਮੁਕਤ ਕਰਜ਼ਾ ਯੋਜਨਾ ਦੇ ਤਹਿਤ, ਜੇਬੀਟੀ, ਨਰਸਿੰਗ, ਹੋਟਲ […]

Continue Reading

ਪੰਜਾਬ ‘ਚ ਹਿਮਾਚਲ ਦੀ ਬੱਸ ‘ਤੇ ਮੋਟਰਸਾਈਕਲ ਸਵਾਰਾਂ ਨੇ ਪੱਥਰ ਮਾਰੇ, ਅਗਲਾ ਸ਼ੀਸ਼ਾ ਟੁੱਟਿਆ ਡਰਾਈਵਰ ਜ਼ਖਮੀ

ਨੰਗਲ, 29 ਮਈ, ਦੇਸ਼ ਕਲਿਕ ਬਿਊਰੋ :ਹਿਮਾਚਲ ਪ੍ਰਦੇਸ਼ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ (HRTC bus) ‘ਤੇ ਬੁੱਧਵਾਰ ਰਾਤ ਨੂੰ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਕਾਂਗੜਾ ਦੇ ਚਾਮੁੰਡਾ ਦੇਵੀ ਤੋਂ ਮਥੁਰਾ-ਵ੍ਰਿੰਦਾਵਨ ਜਾ ਰਹੀ ਬੱਸ ‘ਤੇ ਤਿੰਨ ਬਾਈਕ ਸਵਾਰ ਨੌਜਵਾਨਾਂ ਨੇ ਪੱਥਰ ਮਾਰੇ ਅਤੇ ਮੌਕੇ ਤੋਂ ਭੱਜ ਗਏ। ਇਹ ਹਮਲਾ ਪੰਜਾਬ ‘ਚ ਨੰਗਲ ਦੇ ਭਾਨੁਪੱਲੀ ਨੇੜੇ ਹੋਇਆ। […]

Continue Reading

ਹਿਮਾਚਲ ਸਕੱਤਰੇਤ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਵਧਾਈ

ਸ਼ਿਮਲਾ: 26 ਮਈ, ਦੇਸ਼ ਕਲਿੱਕ ਬਿਓਰੋਬੀਤੇ ਕੱਲ੍ਹ ਐਤਵਾਰ ਨੂੰ ਸ਼ਿਮਲਾ ਵਿੱਚ ਹਿਮਾਚਲ ਪ੍ਰਦੇਸ਼ ਸਕੱਤਰੇਤ ਦੀ ਇਮਾਰਤ ਨੂੰ ਉਡਾਉਣ ਦੀ ਧਮਕੀ ਭਰੀ ਈ.ਮੇਲ ਆਈ। ਜਿਸ ਨਾਲ ਪ੍ਰਸ਼ਾਸ਼ਨ ਨੇ ਈਮੇਲ ਦੀ ਧਮਕੀ ਮਿਲਣ ਤੋਂ ਬਾਅਦ ਬੰਬ ਨਿਰੋਧਕ ਅਤੇ ਕੁੱਤਿਆਂ ਦੇ ਦਸਤੇ ਨੂੰ ਤੁਰੰਤ ਮੌਕੇ ‘ਤੇ ਭੇਜ ਦਿੱਤਾ ਗਿਆ। ਇੱਕ ਮਹੀਨੇ ਤੋਂ ਵੱਧ ਸਮੇਂ ਵਿੱਚ ਦੂਜੀ ਵਾਰ ਅਤੇ […]

Continue Reading

ਹਿਮਾਚਲ ‘ਚ ਲੱਗੇ ਭੂਚਾਲ ਦੇ ਝਟਕੇ

ਚੰਡੀਗੜ੍ਹ: 13 ਅਪ੍ਰੈਲ, ਦੇਸ਼ ਕਲਿੱਕ ਬਿਓਰੋ Earthquake in Himachal Pradesh: ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਹਿਮਾਚਲ ਪ੍ਰਦੇਸ਼ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਮੰਡੀ ਜ਼ਿਲ੍ਹੇ ‘ਚ ਅੱਜ ਸਵੇਰੇ 9 ਵੱਜ ਕੇ 18 ਮਿੰਟ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ਅਨੁਸਾਰ ਭੂਚਾਲ ਦੀ ਤੀਬਰਤਾ 3.4 ਮਾਪੀ ਗਈ। ਨੈਸ਼ਨਲ ਸੈਂਟਰ ਫ਼ਾਰ […]

Continue Reading