ਵਿਰੋਧੀਆਂ ਵੱਲੋਂ ਪੰਚਾਇਤੀ ਚੋਣਾਂ ਵਿੱਚ ਕਾਗਜ਼ ਰੱਦ ਕਰਵਾਉਣ ਦੇ ਦੋਸ਼ ਬੇਬੁਨਿਆਦ
ਪਾਰਟੀਬਾਜ਼ੀ ਤੋਂ ਉੱਪਰ ਉਠ ਕੇ ਗ੍ਰਾਮ ਪੰਚਾਇਤਾਂ ਦੀ ਕੀਤੀ ਜਾਵੇ ਚੋਣ: ਨੀਨਾ ਮਿੱਤਲ ਰਾਜਪੁਰਾ, 7 ਅਕਤੂਬਰ (ਕੁਲਵੰਤ ਸਿੰਘ ਬੱਬੂ): ਰਾਜਪੁਰਾ ਦੇ ਵਿੱਚ ਜਬਰੀ ਕਾਗਜ਼ ਰੱਦ ਕਰਵਾਉਣ ਦੇ ਇਲਜ਼ਾਮ ਲਾਉਂਦਿਆ ਆਮ ਆਦਮੀ ਪਾਰਟੀ ਦੀਆਂ ਵਿਰੋਧੀ ਪਾਰਟੀਆਂ ਵੱਲੋਂ ਗਗਨ ਚੌਂਕ ‘ਤੇ ਲਗਾਏ ਧਰਨੇ ਤੋਂ ਤੁਰੰਤ ਬਾਅਦ ਹਲਕਾ ਰਾਜਪੁਰਾ ਦੀ ਵਿਧਾਇਕਾ ਨੇ ਆਪਣੇ ਨਿਵਾਸ ਸਥਾਨ ‘ਤੇ ਸੱਦੀ ਪ੍ਰੈਸ […]
Continue Reading