ਲੁਧਿਆਣਾ ਪੱਛਮੀ ਵਿੱਚ ਆਮ ਆਦਮੀ ਪਾਰਟੀ ਲਈ ਜਨਤਕ ਸਮਰਥਨ ਲਗਾਤਾਰ ਵਧ ਰਿਹਾ, ਹਰ ਰੋਜ਼ ਸੈਂਕੜੇ ਲੋਕ ਪਾਰਟੀ ਵਿੱਚ ਹੋ ਰਹੇ ਸ਼ਾਮਲ

ਲੁਧਿਆਣਾ ਦੇ ਪ੍ਰਮੁੱਖ ਖਿਡੌਣਾ ਕਾਰੋਬਾਰੀ ਸਰਦਾਰ ਜੀ ਟੌਯਜ ਜਸਵਿੰਦਰ ਪਾਲ ਸਿੰਘ ਆਪਣੇ ਪਰਿਵਾਰ ਅਤੇ 150 ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਸਾਰਿਆਂ ਦਾ ਪਾਰਟੀ ਵਿੱਚ ਕੀਤਾ ਸਵਾਗਤ ਲੁਧਿਆਣਾ, 10 ਜੂਨ, ਦੇਸ਼ ਕਲਿੱਕ ਬਿਓਰੋ ਲੁਧਿਆਣਾ ਪੱਛਮੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਲਈ ਜਨਤਕ […]

Continue Reading

ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ 14 ਉਮੀਦਵਾਰ ਚੋਣ ਲੜਨਗੇ

ਲੁਧਿਆਣਾ: 5 ਜੂਨ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਵਾਲੇ ਦਿਨ ਇੱਕ ਆਜ਼ਾਦ ਉਮੀਦਵਾਰ ਕਮਲ ਪਵਾਰ ਵੱਲੋਂ ਨਾਮਜ਼ਦਗੀ ਵਾਪਸ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15  ਨਾਮਜ਼ਦਗੀਆਂ ਸਹੀ ਪਾਈਆਂ ਗਈਆਂ ਸਨ ਅਤੇ ਹੁਣ ਇੱਕ ਉਮੀਦਵਾਰ ਵੱਲੋਂ […]

Continue Reading

ਲੁਧਿਆਣਾ ਜ਼ਿਮਨੀ ਚੋਣ: ਕੁੱਲ 22 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੇਪਰ

ਚੰਡੀਗੜ੍ਹ, 2 ਜੂਨ : ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਜੀਵਨ ਗੁਪਤਾ ਅਤੇ ਸੁਨੀਤਾ ਰਾਨੀ (ਕਵਰਿੰਗ ਉਮੀਦਵਾਰ) ਵੱਲੋਂ ਨਾਮਜ਼ਦਗੀ […]

Continue Reading

ਲੁਧਿਆਣਾ ਉਪ ਚੋਣ ਲਈ ਨਾਮਜ਼ਦਗੀ ਦਾ ਅੱਜ ਆਖਰੀ ਦਿਨ, ਭਾਜਪਾ ਉਮੀਦਵਾਰ ਜੀਵਨ ਗੁਪਤਾ ਕਾਗਜ਼ ਭਰਨਗੇ

ਲੁਧਿਆਣਾ ਉਪ ਚੋਣ ਲਈ ਨਾਮਜ਼ਦਗੀ ਦਾ ਅੱਜ ਆਖਰੀ ਦਿਨ, ਭਾਜਪਾ ਉਮੀਦਵਾਰ ਜੀਵਨ ਗੁਪਤਾ ਕਾਗਜ਼ ਭਰਨਗੇਲੁਧਿਆਣਾ, 2 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ 19 ਜੂਨ ਨੂੰ ਉਪ ਚੋਣ ਹੈ। ਅੱਜ ਨਾਮਜ਼ਦਗੀਆਂ ਦਾਖਲ ਕਰਨ ਦਾ ਆਖਰੀ ਦਿਨ ਹੈ। ਹੁਣ ਤੱਕ ਆਮ ਆਦਮੀ ਪਾਰਟੀ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਵਰਗੀਆਂ ਪ੍ਰਮੁੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਨਾਮਜ਼ਦਗੀਆਂ ਦਾਖਲ ਕੀਤੀਆਂ ਹਨ। […]

Continue Reading

ਲੁਧਿਆਣਾ ਜ਼ਿਮਨੀ ਚੋਣ ’ਚ ਆਪ ਉਮੀਦਵਾਰ ਸੰਜੀਵ ਅਰੋੜਾ ਦੀ ਵੱਡੇ ਅੰਤਰ ਨਾਲ ਜਿੱਤ ਪੱਕੀ: ਬਰਸਟ

ਚੰਡੀਗੜ੍ਹ, 31 ਮਈ, ਦੇਸ਼ ਕਲਿੱਕ ਬਿਓਰੋ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ Sanjeev Arora ਨੂੰ ਲੋਕਾਂ ਦਾ ਭਰਪੂਰ ਪਿਆਰ ਅਤੇ ਸਾਥ ਮਿਲ ਰਿਹਾ ਹੈ ਅਤੇ ਜਿਮਨੀ ਚੋਣ ਵਿੱਚ ਸੰਜੀਵ ਅਰੋੜਾ ਦੀ ਜਿੱਤ ਪੱਕੀ ਹੈ। ਇਹ ਦਾਅਵਾ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. […]

Continue Reading

ਗ੍ਰਾਮ ਪੰਚਾਇਤ ਲਾਧੂਕਾ ਅਤੇ ਅਚਾਡ਼ੀਕੀ ਦੀਆਂ ਚੋਣਾਂ 18 ਮਈ ਨੂੰ

ਨਾਮਜ਼ਦਗੀਆਂ 5 ਮਈ ਤੋਂ 8 ਮਈ ਤੱਕ ਭਰੀਆਂ ਜਾਣਗੀਆਂਫਾਜ਼ਿਲਕਾ 3 ਮਈ, ਦੇਸ਼ ਕਲਿੱਕ ਬਿਓਰੋ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਫਾਜ਼ਿਲਕਾ ਦੇ ਬਲਾਕ ਜਲਾਲਾਬਾਦ ਅਧੀਨ ਪੈਂਦੀ ਗ੍ਰਾਮ ਪੰਚਾਇਤ ਲਾਧੂਕਾ ਅਤੇ ਗ੍ਰਾਮ ਪੰਚਾਇਤ ਅਚਾਡ਼ੀਕੀ ਦੀਆਂ ਚੋਣਾਂ 18 ਮਈ ਨੂੰ ਕਰਵਾਈਆਂ ਜਾਣਗੀਆਂ ਤੇ ਵੋਟਿੰਗ ਪ੍ਰਕਿਰਿਆ ਤੋਂ ਬਾਅਦ ਇਸੇ ਦਿਨ ਹੀ  ਵੋਟਾਂ […]

Continue Reading

ਤਰਨਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ  191 ਉਮੀਦਵਾਰ ਚੋਣ ਮੈਦਾਨ ‘ਚ: ਕਮਲ ਚੌਧਰੀ

ਤਰਨਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ  191 ਉਮੀਦਵਾਰ ਚੋਣ ਮੈਦਾਨ ‘ਚ: ਐਸ.ਈ.ਸੀ. ਰਾਜ ਕਮਲ ਚੌਧਰੀ ਚੰਡੀਗੜ੍ਹ 23 ਫਰਵਰੀ, 2025:ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ […]

Continue Reading

Delhi Election Result : ਮਨੀਸ਼ ਸਿਸੋਦੀਆ 600 ਵੋਟਾਂ ਨਾਲ ਹਾਰੇ

ਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਜੰਗਪੁਰਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨੀਸ਼ ਸਿਸੋਦੀਆ ਚੋਣ ਹਾਰ ਗਏ ਹਨ। ਮਨੀਸ਼ ਸਿਸੋਦੀਆ ਨੂੰ ਭਾਜਪਾ ਦੇ ਉਮੀਦਵਾਰ ਤਰਵਿੰਦਰ ਸਿੰਘ ਮਾਰਵਾਹ ਨੇ 600 ਵੋਟਾਂ ਦੇ ਫਰਕ ਨਾਲ ਹਰਾਇਆ।

Continue Reading

ਦਿੱਲੀ ਵਿਧਾਨ ਸਭਾ ਚੋਣ ਨਤੀਜੇ : ਭਾਜਪਾ 44 ਤੇ ਆਮ ਆਦਮੀ ਪਾਰਟੀ 25 ਸੀਟਾਂ ‘ਤੇ ਮੁਹਰੇ

ਨਵੀਂ ਦਿੱਲੀ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਈਵੀਐਮ ਦੀ ਗਿਣਤੀ ਚੱਲ ਰਹੀ ਹੈ। ਰੁਝਾਨਾਂ ‘ਚ ਭਾਜਪਾ 44 ਸੀਟਾਂ ‘ਤੇ ਅਤੇ ਆਮ ਆਦਮੀ ਪਾਰਟੀ (ਆਪ) 25 ਸੀਟਾਂ ‘ਤੇ ਅੱਗੇ ਚੱਲ ਰਹੀ ਹੈ। ਕਾਂਗਰਸ 1 ਸੀਟ ‘ਤੇ ਅੱਗੇ ਹੈ।ਦੁਪਹਿਰ 12 ਵਜੇ ਤੱਕ ਸਪੱਸ਼ਟ ਹੋ ਜਾਵੇਗਾ ਕਿ ਦਿੱਲੀ […]

Continue Reading

ਦਿੱਲੀ ਚੋਣ ਨਤੀਜੇ : ਕਾਲਕਾ ਜੀ ਸੀਟ ਤੋਂ ਆਪ ਦੀ ਉਮੀਦਵਾਰ ਅਤਿਸ਼ੀ ਅੱਗੇ

ਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿਧਾਨ ਸਭਾ ਲਈ ਪਈਆਂ ਵੋਟਾਂ ਦੇ ਅੱਜ ਨਤੀਜੇ ਆਉਣੇ ਹਨ। ਵੋਟਾਂ ਦੀ ਗਿਣਤੀ ਦਾ ਕੰਮ ਜਾਰੀ ਹੈ। ਸ਼ੁਰੂਆਤ ਆ ਰਹੇ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਤੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਕਾਲਕਾ ਜੀ ਵਿਧਾਨ ਸਭਾ ਸੀਟ ਤੋਂ ਅੱਗੇ ਚੱਲ ਰਹੀ ਹੈ, ਭਾਜਪਾ ਦੇ ਉਮੀਦਵਾਰ […]

Continue Reading