AAP ਆਗੂ ਵਿਜੇ ਨਾਇਰ ਵਿਆਹ ਦੇ ਬੰਧਨ ‘ਚ ਬੱਝੇ

ਚੰਡੀਗੜ੍ਹ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਾਬਕਾ ਸੰਚਾਰ ਇੰਚਾਰਜ ਵਿਜੇ ਨਾਇਰ (Vijay Nair) ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਇਹ ਵਿਆਹ ਸਮਾਰੋਹ ਮੁੰਬਈ ਵਿੱਚ ਹੋਇਆ। ਜਿਸ ਵਿੱਚ ਆਮ ਆਦਮੀ ਪਾਰਟੀ ਦੇ ਕਈ ਵੱਡੇ ਨੇਤਾਵਾਂ ਨੇ ਸ਼ਿਰਕਤ ਕੀਤੀ। ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ, ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, […]

Continue Reading

ਔਰਤਾਂ ਲਈ ਖੁਸ਼ਖਬਰੀ : ਵਿਧਾਨ ਸਭਾ ’ਚ ਮਹਿਲਾ ਸਮਰਿਧੀ ਯੋਜਨਾ ਦਾ ਐਲਾਨ, ਬਜਟ ਵਿਚ ਰੱਖੇ 5100 ਕਰੋੜ ਰੁਪਏ

ਨਵੀਂ ਦਿੱਲੀ, 25 ਮਾਰਚ, ਦੇਸ਼ ਕਲਿੱਕ ਬਿਓਰੋ : ਭਾਜਪਾ ਦੀ ਨਵੀਂ ਬਣੀ ਦਿੱਲੀ ਸਰਕਾਰ ਵੱਲੋਂ ਅੱਜ ਆਪਣਾ ਬਜਟ ਪੇਸ਼ ਕੀਤਾ ਗਿਆ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਵਿੱਤੀ ਸਾਲ 2025-26 ਲਈ ਦਿੱਲੀ ਸਰਕਾਰ ਦਾ ਬਜਟ ਪੇਸ਼ ਕੀਤਾ ਗਿਆ। ਦਿੱਲੀ ਸਰਕਾਰ ਦਾ ਪਹਿਲੀ ਵਾਰ 1 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ, ਜੋ ਦ […]

Continue Reading

ਅਦਾਲਤ ਵੱਲੋਂ ਕੇਜਰੀਵਾਲ ਖਿਲਾਫ FIR ਦਰਜ ਕਰਨ ਦੇ ਹੁਕਮ

ਨਵੀਂ ਦਿੱਲੀ, 11 ਮਾਰਚ, ਦੇਸ਼ ਕਲਿੱਕ ਬਿਓਰੋ : ਦਿੱਲੀ ਦੀ ਅਦਾਲਤ ਵੱਲੋਂ ਇਕ ਪੁਰਾਣੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਖਿਲਾਫ ਐਫਆਈਆਰ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਦਿੱਲੀ ਪੁਲਿਸ ਤੋਂ 18 ਮਾਰਚ ਤੱਕ ਰਿਪੋਰਟ ਮੰਗੀ ਹੈ। ਇਹ ਮਾਮਲਾ ਸਾਲ 2019 ਦਾ ਹੈ। ਅਰਵਿੰਦ ਕੇਜਰੀਵਾਲ ਅਤੇ ਹੋਰਨਾਂ ਖਿਲਾਫ ਜਨਤਕ […]

Continue Reading

ਦਿੱਲੀ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ, ਵਿਧਾਇਕ ਚੁੱਕਣਗੇ ਸਹੁੰ

ਦਿੱਲੀ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ, ਵਿਧਾਇਕ ਚੁੱਕਣਗੇ ਸਹੁੰਨਵੀਂ ਦਿੱਲੀ, 24 ਫਰਵਰੀ, ਦੇਸ਼ ਕਲਿਕ ਬਿਊਰੋ :ਦਿੱਲੀ ਵਿਧਾਨ ਸਭਾ ਦਾ ਸੈਸ਼ਨ ਅੱਜ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ। ਇਹ 27 ਫਰਵਰੀ ਤੱਕ ਚੱਲੇਗਾ। ਸ਼ਿਵਰਾਤਰੀ ਕਾਰਨ 26 ਤਰੀਕ ਨੂੰ ਛੁੱਟੀ ਹੋਵੇਗੀ। ਪਹਿਲੇ ਦਿਨ ਐਲਜੀ ਵੀਕੇ ਸਕਸੈਨਾ ਪ੍ਰੋਟੈਮ ਸਪੀਕਰ ਅਰਵਿੰਦਰ ਸਿੰਘ ਲਵਲੀ ਨੂੰ ਸਹੁੰ ਚੁਕਾਉਣਗੇ। ਇਸ […]

Continue Reading

ਸਾਬਕਾ CM ਆਤਿਸ਼ੀ ਹੋਣਗੇ ਦਿੱਲੀ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ

ਸਾਬਕਾ CM ਆਤਿਸ਼ੀ ਹੋਣਗੇ ਦਿੱਲੀ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਨਵੀਂ ਦਿੱਲੀ: 23 ਫਰਵਰੀ, ਦੇਸ਼ ਕਲਿੱਕ ਬਿਓਰੋਆਮ ਆਦਮੀ ਪਾਰਟੀ ਵੱਲੋਂ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੂੰ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ ਚੁਣ ਲਿਆ ਗਿਆ ਹੈ। ਇਹ ਫੈਸਲਾ ‘ਆਪ‘ ਦੇ ਵਿਧਾਇਕ ਦਲ ਦੀ ਬੈਠਕ ਵਿੱਚ ਲਿਆ ਗਿਆ ਹੈ।ਇਸ ਮੀਟਿੰਗ ਵਿੱਚ ਆਮ ਆਦਮੀ […]

Continue Reading

ਦਿੱਲੀ ਮੁੱਖ ਮੰਤਰੀ ਦਾ ਵੱਡਾ ਐਕਸ਼ਨ, ਸਾਰੇ ਅਫਸਰ ਮੂਲ ਕੈਡਰ ’ਚ ਭੇਜੇ, ਵਿਅਕਤੀਗਤ ਸਟਾਫ ਦੀਆਂ ਸੇਵਾਵਾਂ ਖਤਮ

ਨਵੀਂ ਦਿੱਲੀ, 21 ਫਰਵਰੀ, ਦੇਸ਼ ਕਲਿੱਕ ਬਿਓਰੋ : ਨਵੀਂ ਬਣੀ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅਹੁਦਾ ਸੰਭਾਲਦਿਆਂ ਹੀ ਵੱਡੇ ਐਕਸ਼ਨ ਲੈਣਾ ਸ਼ੁਰੂ ਕਰ ਦਿੱਤੇ ਹਨ। ਮੁੱਖ ਮੰਤਰੀ ਰੇਖਾ ਵੱਲੋਂ ਉਨ੍ਹਾਂ ਸਾਰੇ ਅਫਸਰਾਂ ਅਤੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਮੂਲ ਕੈਡਰ ਵਿੱਚ ਰਿਪੋਰਟ ਕਰਨ ਲਈ ਕਿਹਾ ਹੈ ਜੋ ਪਿਛਲੀ ਸਰਕਾਰ ਦੌਰਾਨ ਦੂਜੀ ਥਾਂ ਉਤੇ ਨਿਯੁਕਤ […]

Continue Reading

ਰੇਖਾ ਗੁਪਤਾ ਨੇ ਦਿੱਲੀ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਰੇਖਾ ਗੁਪਤਾ ਨੇ ਦਿੱਲੀ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕੀਮਨਜਿੰਦਰ ਸਿਰਸਾ ਸਮੇਤ 6 ਮੰਤਰੀਆਂ ਨੇ ਵੀ ਲਿਆ ਹਲਫ਼ਨਵੀਂ ਦਿੱਲੀ, 20 ਫਰਵਰੀ, ਦੇਸ਼ ਕਲਿਕ ਬਿਊਰੋ :ਸ਼ਾਲੀਮਾਰ ਬਾਗ ਤੋਂ ਭਾਜਪਾ ਵਿਧਾਇਕ ਰੇਖਾ ਗੁਪਤਾ ਨੇ ਦਿੱਲੀ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ।ਸਹੁੰ ਚੁੱਕ ਸਮਾਗਮ ਰਾਮਲੀਲਾ ਮੈਦਾਨ ਵਿੱਚ ਹੋ ਰਿਹਾ ਹੈ।ਰੇਖਾ ਗੁਪਤਾ ਦੇ ਨਾਲ 6 ਮੰਤਰੀਆਂ ਨੇ […]

Continue Reading

ਰੇਖਾ ਗੁਪਤਾ ਅੱਜ ਦਿੱਲੀ ਦੇ 7ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ

ਰੇਖਾ ਗੁਪਤਾ ਅੱਜ ਦਿੱਲੀ ਦੇ 7ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇਨਵੀਂ ਦਿੱਲੀ, 20 ਫਰਵਰੀ, ਦੇਸ਼ ਕਲਿਕ ਬਿਊਰੋ :ਰੇਖਾ ਗੁਪਤਾ ਅੱਜ ਦਿੱਲੀ ਦੇ 7ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਉਹ ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਹੋਣਗੇ। ਉਹ ਦੁਪਹਿਰ 12 ਵਜੇ ਰਾਮਲੀਲਾ ਮੈਦਾਨ ‘ਚ ਸਹੁੰ ਚੁੱਕਣਗੇ। ਉਨ੍ਹਾਂ ਦੇ ਨਾਲ 6 ਮੰਤਰੀ ਵੀ ਸਹੁੰ ਚੁੱਕ ਸਕਦੇ ਹਨ।ਬੁੱਧਵਾਰ […]

Continue Reading

ਦਿੱਲੀ ਭਾਜਪਾ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਦੋ ਆਬਜ਼ਰਬਰ ਨਿਯੁਕਤ

ਦਿੱਲੀ ਭਾਜਪਾ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਦੋ ਆਬਜ਼ਰਬਰ ਨਿਯੁਕਤਨਵੀਂ ਦਿੱਲੀ: 19 ਫਰਵਰੀ, ਦੇਸ਼ ਕਲਿੱਕ ਬਿਓਰੋ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਤੋਂ ਬਾਅਦ ਅੱਜ ਮੁੱਖ ਮੰਤਰੀ ਦਾ ਨਾਂ ਐਲਾਨਿਆਂ ਜਾਵੇਗਾ।ਭਾਜਪਾ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਕੇਂਦਰੀ ਆਬਜ਼ਰਵਰਾਂ ਦੀ ਨਿਯੁਕਤੀ ਕੀਤੀ ਗਈ ਹੈ। ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ […]

Continue Reading

ਅੱਜ ਹੋਵੇਗਾ ਦਿੱਲੀ ਦੇ ਮੁੱਖ ਮੰਤਰੀ ਚਿਹਰੇ ਦਾ ਖੁਲਾਸਾ

ਅੱਜ ਹੋਵੇਗਾ ਦਿੱਲੀ ਦੇ ਮੁੱਖ ਮੰਤਰੀ ਚਿਹਰੇ ਦਾ ਖੁਲਾਸਾਨਵੀਂ ਦਿੱਲੀ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦਿੱਲੀ ਵਿਧਾਨ ਸਭਾ ਚੋਣ ਨਤੀਜਿਆਂ ਤੋਂ 11 ਦਿਨ ਬਾਅਦ ਅੱਜ ਬੁੱਧਵਾਰ ਨੂੰ ਮੁੱਖ ਮੰਤਰੀ ਦੇ ਨਾਂ ਦਾ ਖੁਲਾਸਾ ਹੋਵੇਗਾ। ਇਸ ਦੇ ਲਈ ਸੂਬਾ ਦਫ਼ਤਰ ਵਿੱਚ ਵਿਧਾਇਕ ਦਲ ਦੀ ਮੀਟਿੰਗ ਹੋਵੇਗੀ। ਮੀਟਿੰਗ ਦਾ ਸਮਾਂ ਅਜੇ ਤੈਅ ਨਹੀਂ ਹੋਇਆ ਹੈ।ਪਾਰਟੀ ਪ੍ਰਧਾਨ ਜੇਪੀ […]

Continue Reading