ਔਰਤਾਂ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ, ਕੈਬਨਿਟ ਨੇ ਦਿੱਤੀ ਮਨਜ਼ੂਰੀ

ਨਵੀਂ ਦਿੱਲੀ, 12 ਦਸੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਸਰਕਾਰ ਨੇ ਅੱਜ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ। ਦਿੱਲੀ ਸਰਕਾਰ ਦੀ ਕੈਬਨਿਟ ਨੇ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਮਤਾ ਪਾਸ ਕੀਤਾ ਹੈ। ਇਹ ਜਾਣਕਾਰੀ AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦਿੱਤੀ ਹੈ।ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਔਰਤਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਲਈ […]

Continue Reading

ਸਵੇਰੇ-ਸਵੇਰੇ 40 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਬੱਚਿਆਂ ਨੂੰ ਘਰ ਭੇਜਿਆ

ਨਵੀਂ ਦਿੱਲੀ, 9 ਦਸੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਦੇ 40 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਸੋਮਵਾਰ ਸਵੇਰੇ ਕਰੀਬ 7 ਵਜੇ ਪੱਛਮੀ ਵਿਹਾਰ ਦੇ ਦਿੱਲੀ ਪਬਲਿਕ ਸਕੂਲ ਅਤੇ ਜੀਡੀ ਗੋਇਨਕਾ ਸਕੂਲ ਆਫ ਮੈਨੇਜਮੈਂਟ ਸਮੇਤ 40 ਸਕੂਲਾਂ ਵਿੱਚ ਬੰਬ ਦੀ ਧਮਕੀ ਮਿਲੀ।ਧਮਕੀ ਮਿਲਣ ਤੱਕ ਵਿਦਿਆਰਥੀ ਵੀ ਸਕੂਲ ਪਹੁੰਚ ਚੁੱਕੇ ਸਨ।ਧਮਕੀ ਦੀ ਖਬਰ ਮਿਲਦੇ […]

Continue Reading

ਆਮ ਆਦਮੀ ਪਾਰਟੀ ਦਾ ਵਿਧਾਇਕ ਗ੍ਰਿਫ਼ਤਾਰ

ਨਵੀਂ ਦਿੱਲੀ, 1 ਦਸੰਬਰ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਨਰੇਸ਼ ਬਾਲਿਆਨ ਨੂੰ ਸ਼ਨੀਵਾਰ ਰਾਤ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਕ੍ਰਾਈਮ ਬ੍ਰਾਂਚ ਪੁਲਸ ਨੇ ਇਹ ਕਾਰਵਾਈ ਸਾਲ 2023 ਦੇ ਫਿਰੌਤੀ ਮਾਮਲੇ ‘ਚ ਕੀਤੀ ਹੈ। ਉਸ ਨੂੰ ਪਹਿਲਾਂ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਸੀ।ਸ਼ਨੀਵਾਰ ਨੂੰ ਹੀ ਭਾਜਪਾ ਨੇ ਉੱਤਮ ਨਗਰ ਵਿਧਾਨ […]

Continue Reading

ਦਿੱਲੀ ਦੇ ਪ੍ਰਸ਼ਾਂਤ ਵਿਹਾਰ ਇਲਾਕੇ ‘ਚ ਧਮਾਕਾ, NSG ਤੇ ਫੋਰੈਂਸਿਕ ਟੀਮਾਂ ਮੌਕੇ ‘ਤੇ ਪੁੱਜੀਆਂ

ਨਵੀਂ ਦਿੱਲੀ, 28 ਨਵੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਦੇ ਰੋਹਿਣੀ ਵਿਖੇ ਪ੍ਰਸ਼ਾਂਤ ਵਿਹਾਰ ਇਲਾਕੇ ‘ਚ ਅੱਜ ਵੀਰਵਾਰ ਸਵੇਰੇ 11.48 ਵਜੇ ਪੀਵੀਆਰ ਮਲਟੀਪਲੈਕਸ ਨੇੜੇ ਇੱਕ ਧਮਾਕਾ ਹੋਇਆ। ਇਸ ਘਟਨਾ ‘ਚ ਇਕ ਵਿਅਕਤੀ ਜ਼ਖਮੀ ਹੋ ਗਿਆ।ਨੈਸ਼ਨਲ ਸਕਿਓਰਿਟੀ ਗਾਰਡ (ਐਨਐਸਜੀ) ਅਤੇ ਫੋਰੈਂਸਿਕ ਟੀਮਾਂ ਜਾਂਚ ਲਈ ਪਹੁੰਚ ਗਈਆਂ ਹਨ। ਇਸ ਤੋਂ ਇਲਾਵਾ ਬੰਬ ਨਿਰੋਧਕ ਦਸਤੇ ਦੇ ਅਧਿਕਾਰੀ ਵੀ ਜਾਂਚ […]

Continue Reading

ਪ੍ਰਦੂਸ਼ਣ ਕਾਰਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਘਰੋਂ ਕੰਮ ਕਰਨ ਦੇ ਹੁਕਮ ਜਾਰੀ

ਨਵੀਂ ਦਿੱਲੀ, 20 ਨਵੰਬਰ, ਦੇਸ਼ ਕਲਿੱਕ ਬਿਓਰੋ : ਲਗਾਤਾਰ ਵਧਦੇ ਪ੍ਰਦੂਸ਼ਣ ਕਾਰਨ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕਰਮਚਾਰੀਆਂ ਦੇ ਕੰਮ ਕਰਨ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਗਿਆ ਹੈ। ਦਿੱਲੀ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਵਰਕ ਫਰਾਮ ਹੋਮ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸ਼ਹਿਰ ਵਿੱਚ ਲਗਾਤਾਰ ਹਵਾ ਜ਼ਹਿਰੀਲੀ ਹੋਣ ਨੂੰ ਦੇਖਦੇ ਹੋਏ ਇਹ […]

Continue Reading

ਸੂਬਾ ਸਰਕਾਰ ਵੱਲੋਂ ਸਾਰੇ ਸਕੂਲਾਂ ਨੂੰ ਆਨਲਾਈਨ ਕਲਾਸਾਂ ਲਾਉਣ ਦੀਆਂ ਹਦਾਇਤਾਂ ਜਾਰੀ

ਨਵੀਂ ਦਿੱਲੀ, 19 ਨਵੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਵਿੱਚ ਹਵਾ ਦੀ ਗੁਣਵੱਤਾ ਖ਼ਤਰਨਾਕ ਹੁੰਦੀ ਜਾ ਰਹੀ ਹੈ। AQI.in ਦੇ ਅਨੁਸਾਰ, ਸੋਮਵਾਰ ਸ਼ਾਮ ਤੋਂ ਮੰਗਲਵਾਰ ਸਵੇਰ ਤੱਕ AQI 700 ਤੋਂ ਵੱਧ ਦਰਜ ਕੀਤਾ ਗਿਆ ਸੀ। ਇਸ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਸਾਰੇ ਸਕੂਲਾਂ ਨੂੰ ਆਨਲਾਈਨ ਕਲਾਸਾਂ ਲਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।ਦਿੱਲੀ ਤੋਂ ਬਾਅਦ ਗੁਰੂਗ੍ਰਾਮ ਅਤੇ ਐਨਸੀਆਰ […]

Continue Reading

ਆਮ ਆਦਮੀ ਪਾਰਟੀ ਦੇ ਮੰਤਰੀ ਨੇ ਦਿੱਤਾ ਅਸਤੀਫਾ

ਨਵੀਂ ਦਿੱਲੀ: 17 ਨਵੰਬਰ, ਦੇਸ਼ ਕਲਿੱਕ ਬਿਓਰੋਦਿੱਲੀ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਆਮ ਆਦਮੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।

Continue Reading

ਦਿੱਲੀ ‘ਚ ਪ੍ਰਦੂਸ਼ਣ ਬੇਹੱਦ ਖਤਰਨਾਕ ਪੱਧਰ ‘ਤੇ ਪਹੁੰਚਿਆ

ਨਵੀਂ ਦਿੱਲੀ, 17 ਨਵੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ‘ਚ ਸ਼ਨੀਵਾਰ ਦੇਰ ਰਾਤ ਪ੍ਰਦੂਸ਼ਣ ਬੇਹੱਦ ਖਤਰਨਾਕ ਪੱਧਰ ‘ਤੇ ਦਰਜ ਕੀਤਾ ਗਿਆ। ਜਹਾਂਗੀਰਪੁਰੀ ਵਿੱਚ ਸਭ ਤੋਂ ਵੱਧ AQI 783 ਰਿਕਾਰਡ ਕੀਤਾ ਗਿਆ। ਜਦੋਂ ਕਿ ਸ਼ਾਹਦਰਾ ਵਿੱਚ AQI 682 ਦਰਜ ਕੀਤਾ ਗਿਆ।ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ (ਜੀਆਰਏਪੀ) ਦੇ ਤੀਜੇ ਪੜਾਅ ਤਹਿਤ ਟਰੈਫਿਕ ਪੁਲੀਸ ਨੇ ਸ਼ੁੱਕਰਵਾਰ ਨੂੰ ਪਹਿਲੇ ਦਿਨ ਕਰੀਬ […]

Continue Reading

ਪ੍ਰਦੂਸ਼ਨ ਕਾਰਨ ਸਰਕਾਰੀ ਦਫਤਰਾਂ ਦਾ ਸਮਾਂ ਬਦਲਿਆ

ਨਵੀਂ ਦਿੱਲੀ: 15 ਨਵੰਬਰ, ਦੇਸ਼ ਕਲਿੱਕ ਬਿਓਰੋਦਿੱਲੀ ਵਿੱਚ ਵੱਧ ਰਹੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਟੈਫਿਕ ਕੰਟਰੋਲ ਕਰਨ ਲਈ ਸਾਰੇ ਸਰਕਾਰੀ ਦਫਤਰ ਵੱਖ-ਵੱਖ ਸ਼ਿਫਟਾਂ ਵਿੱਚ ਕੰਮ ਕਰਨਗੇ। ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਟਵੀਟ ਕੀਤਾ ਕਿ ਨਗਰ ਨਿਗਮ ਦਫ਼ਤਰਾਂ ਦਾ ਸਮਾਂ ਸਵੇਰੇ 8:30 ਤੋਂ ਸ਼ਾਮ 5 ਵਜੇ ਤੱਕ ਹੋਵੇਗਾ, ਜਦੋਂ ਕਿ ਕੇਂਦਰ ਸਰਕਾਰ ਦੇ ਦਫ਼ਤਰਾਂ […]

Continue Reading

‘ਆਪ‘ ਨੇ ਕੇਜਰੀਵਾਲ ‘ਤੇ ਹਮਲੇ ਦੇ ਭਾਜਪਾ ‘ਤੇ ਲਗਾਏ ਦੋਸ਼

ਨਵੀਂ ਦਿੱਲੀ: 25 ਅਕਤੂਬਰ, ਦੇਸ਼ ਕਲਿੱਕ ਬਿਓਰੋਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਪਦਯਾਤਰਾ ਦੌਰਾਨ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ‘ਤੇ ਇਲਜ਼ਾਮ ਲਗਾਇਆ ਹੈ ਕਿ ਭਾਜਪਾ ਮੈਂਬਰਾਂ ਵੱਲੋਂ ਕੇਜਰੀਵਾਲ ‘ਤੇ ਹਮਲਾ ਬੋਲਿਆ ਗਿਆ ਹੈ ਅਤੇ ਪੁਲਿਸ ਨੇ ਵੀ ਉਨ੍ਹਾਂ […]

Continue Reading