ਸਾਬਕਾ CM ਆਤਿਸ਼ੀ ਹੋਣਗੇ ਦਿੱਲੀ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ

ਸਾਬਕਾ CM ਆਤਿਸ਼ੀ ਹੋਣਗੇ ਦਿੱਲੀ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਨਵੀਂ ਦਿੱਲੀ: 23 ਫਰਵਰੀ, ਦੇਸ਼ ਕਲਿੱਕ ਬਿਓਰੋਆਮ ਆਦਮੀ ਪਾਰਟੀ ਵੱਲੋਂ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੂੰ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ ਚੁਣ ਲਿਆ ਗਿਆ ਹੈ। ਇਹ ਫੈਸਲਾ ‘ਆਪ‘ ਦੇ ਵਿਧਾਇਕ ਦਲ ਦੀ ਬੈਠਕ ਵਿੱਚ ਲਿਆ ਗਿਆ ਹੈ।ਇਸ ਮੀਟਿੰਗ ਵਿੱਚ ਆਮ ਆਦਮੀ […]

Continue Reading

ਦਿੱਲੀ ਮੁੱਖ ਮੰਤਰੀ ਦਾ ਵੱਡਾ ਐਕਸ਼ਨ, ਸਾਰੇ ਅਫਸਰ ਮੂਲ ਕੈਡਰ ’ਚ ਭੇਜੇ, ਵਿਅਕਤੀਗਤ ਸਟਾਫ ਦੀਆਂ ਸੇਵਾਵਾਂ ਖਤਮ

ਨਵੀਂ ਦਿੱਲੀ, 21 ਫਰਵਰੀ, ਦੇਸ਼ ਕਲਿੱਕ ਬਿਓਰੋ : ਨਵੀਂ ਬਣੀ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅਹੁਦਾ ਸੰਭਾਲਦਿਆਂ ਹੀ ਵੱਡੇ ਐਕਸ਼ਨ ਲੈਣਾ ਸ਼ੁਰੂ ਕਰ ਦਿੱਤੇ ਹਨ। ਮੁੱਖ ਮੰਤਰੀ ਰੇਖਾ ਵੱਲੋਂ ਉਨ੍ਹਾਂ ਸਾਰੇ ਅਫਸਰਾਂ ਅਤੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਮੂਲ ਕੈਡਰ ਵਿੱਚ ਰਿਪੋਰਟ ਕਰਨ ਲਈ ਕਿਹਾ ਹੈ ਜੋ ਪਿਛਲੀ ਸਰਕਾਰ ਦੌਰਾਨ ਦੂਜੀ ਥਾਂ ਉਤੇ ਨਿਯੁਕਤ […]

Continue Reading

ਰੇਖਾ ਗੁਪਤਾ ਨੇ ਦਿੱਲੀ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਰੇਖਾ ਗੁਪਤਾ ਨੇ ਦਿੱਲੀ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕੀਮਨਜਿੰਦਰ ਸਿਰਸਾ ਸਮੇਤ 6 ਮੰਤਰੀਆਂ ਨੇ ਵੀ ਲਿਆ ਹਲਫ਼ਨਵੀਂ ਦਿੱਲੀ, 20 ਫਰਵਰੀ, ਦੇਸ਼ ਕਲਿਕ ਬਿਊਰੋ :ਸ਼ਾਲੀਮਾਰ ਬਾਗ ਤੋਂ ਭਾਜਪਾ ਵਿਧਾਇਕ ਰੇਖਾ ਗੁਪਤਾ ਨੇ ਦਿੱਲੀ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ।ਸਹੁੰ ਚੁੱਕ ਸਮਾਗਮ ਰਾਮਲੀਲਾ ਮੈਦਾਨ ਵਿੱਚ ਹੋ ਰਿਹਾ ਹੈ।ਰੇਖਾ ਗੁਪਤਾ ਦੇ ਨਾਲ 6 ਮੰਤਰੀਆਂ ਨੇ […]

Continue Reading

ਰੇਖਾ ਗੁਪਤਾ ਅੱਜ ਦਿੱਲੀ ਦੇ 7ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ

ਰੇਖਾ ਗੁਪਤਾ ਅੱਜ ਦਿੱਲੀ ਦੇ 7ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇਨਵੀਂ ਦਿੱਲੀ, 20 ਫਰਵਰੀ, ਦੇਸ਼ ਕਲਿਕ ਬਿਊਰੋ :ਰੇਖਾ ਗੁਪਤਾ ਅੱਜ ਦਿੱਲੀ ਦੇ 7ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਉਹ ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਹੋਣਗੇ। ਉਹ ਦੁਪਹਿਰ 12 ਵਜੇ ਰਾਮਲੀਲਾ ਮੈਦਾਨ ‘ਚ ਸਹੁੰ ਚੁੱਕਣਗੇ। ਉਨ੍ਹਾਂ ਦੇ ਨਾਲ 6 ਮੰਤਰੀ ਵੀ ਸਹੁੰ ਚੁੱਕ ਸਕਦੇ ਹਨ।ਬੁੱਧਵਾਰ […]

Continue Reading

ਦਿੱਲੀ ਭਾਜਪਾ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਦੋ ਆਬਜ਼ਰਬਰ ਨਿਯੁਕਤ

ਦਿੱਲੀ ਭਾਜਪਾ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਦੋ ਆਬਜ਼ਰਬਰ ਨਿਯੁਕਤਨਵੀਂ ਦਿੱਲੀ: 19 ਫਰਵਰੀ, ਦੇਸ਼ ਕਲਿੱਕ ਬਿਓਰੋ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਤੋਂ ਬਾਅਦ ਅੱਜ ਮੁੱਖ ਮੰਤਰੀ ਦਾ ਨਾਂ ਐਲਾਨਿਆਂ ਜਾਵੇਗਾ।ਭਾਜਪਾ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਕੇਂਦਰੀ ਆਬਜ਼ਰਵਰਾਂ ਦੀ ਨਿਯੁਕਤੀ ਕੀਤੀ ਗਈ ਹੈ। ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ […]

Continue Reading

ਅੱਜ ਹੋਵੇਗਾ ਦਿੱਲੀ ਦੇ ਮੁੱਖ ਮੰਤਰੀ ਚਿਹਰੇ ਦਾ ਖੁਲਾਸਾ

ਅੱਜ ਹੋਵੇਗਾ ਦਿੱਲੀ ਦੇ ਮੁੱਖ ਮੰਤਰੀ ਚਿਹਰੇ ਦਾ ਖੁਲਾਸਾਨਵੀਂ ਦਿੱਲੀ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦਿੱਲੀ ਵਿਧਾਨ ਸਭਾ ਚੋਣ ਨਤੀਜਿਆਂ ਤੋਂ 11 ਦਿਨ ਬਾਅਦ ਅੱਜ ਬੁੱਧਵਾਰ ਨੂੰ ਮੁੱਖ ਮੰਤਰੀ ਦੇ ਨਾਂ ਦਾ ਖੁਲਾਸਾ ਹੋਵੇਗਾ। ਇਸ ਦੇ ਲਈ ਸੂਬਾ ਦਫ਼ਤਰ ਵਿੱਚ ਵਿਧਾਇਕ ਦਲ ਦੀ ਮੀਟਿੰਗ ਹੋਵੇਗੀ। ਮੀਟਿੰਗ ਦਾ ਸਮਾਂ ਅਜੇ ਤੈਅ ਨਹੀਂ ਹੋਇਆ ਹੈ।ਪਾਰਟੀ ਪ੍ਰਧਾਨ ਜੇਪੀ […]

Continue Reading

ਪੰਜਾਬ ਸਮੇਤ ਉੱਤਰੀ ਭਾਰਤ ‘ਚ ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਝਟਕੇ, ਲੋਕ ਘਰਾਂ ‘ਚੋਂ ਬਾਹਰ ਨਿਕਲੇ

ਪੰਜਾਬ ਸਮੇਤ ਉੱਤਰੀ ਭਾਰਤ ‘ਚ ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਝਟਕੇ, ਲੋਕ ਘਰਾਂ ‘ਚੋਂ ਬਾਹਰ ਨਿਕਲੇਨਵੀਂ ਦਿੱਲੀ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦਿੱਲੀ-ਐਨਸੀਆਰ ਵਿੱਚ ਅੱਜ ਸੋਮਵਾਰ ਸਵੇਰੇ 5:36 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4 ਮਾਪੀ ਗਈ ਹੈ।ਭੂਚਾਲ ਦਾ ਕੇਂਦਰ ਨਵੀਂ ਦਿੱਲੀ ਸੀ ਅਤੇ ਇਸ ਦੀ ਡੂੰਘਾਈ ਪੰਜ ਕਿਲੋਮੀਟਰ […]

Continue Reading

ਦਿੱਲੀ ’ਚ ਭਾਜਪਾ ਨੇ ਸੱਦੀ ਵਿਧਾਇਕਾਂ ਦੀ ਮੀਟਿੰਗ

ਚੁਣਿਆ ਜਾਵੇਗਾ ਮੁੱਖ ਮੰਤਰੀ, ਸਹੁੰ ਚੁੱਕ ਸਮਾਗਮ 18 ਨੂੰ ਨਵੀਂ ਦਿੱਲੀ, 16 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਬਹੁਮਤ ਪ੍ਰਾਪਤ ਹੋਇਆ ਹੈ। ਭਾਜਪਾ ਵੱਲੋਂ ਭਲਕੇ 17 ਫਰਵਰੀ ਨੂੰ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਗਈ ਹੈ। ਸੂਤਰਾਂ ਦੇ ਹਵਾਲੇ ਨਾਲ ਆਈ ਖਬਰ ਮੁਤਾਬਕ ਭਲਕੇ ਹੋਣ ਵਾਲੀ ਮੀਟਿੰਗ ਵਿੱਚ […]

Continue Reading

ਦਿੱਲੀ ਰੇਲਵੇ ਸਟੇਸ਼ਨ ਭਗਦੜ ਵਿੱਚ 18 ਦੀ ਮੌਤ, ਮ੍ਰਿਤਕਾਂ ਦੀ ਹੋਈ ਪਹਿਚਾਣ

ਨਵੀਂ ਦਿੱਲੀ, 16 ਫਰਵਰੀ, ਦੇਸ਼ ਕਲਿੱਕ ਬਿਓਰੋ : ਬੀਤੇ ਦੇਰ ਰਾਤ ਨੂੰ ਨਵੀਂ ਦਿੱਲੀ ਰੇਲਵੇ ਸਟੇਸ਼ਨ ਉਤੇ ਮਚੀ ਭਗਦੜ ਵਿੱਚ 14 ਔਰਤਾਂ ਸਮੇਤ 18 ਦੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਲੇਟਫਾਰਮ 14 ਅਤੇ 15 ਉਤੇ […]

Continue Reading

ਸੰਸਦ ਮੈਂਬਰ ਰਾਘਵ ਚੱਢਾ ਨੇ ਵਿੱਤ ਮੰਤਰੀ ਦੀਆਂ ਟਿੱਪਣੀਆਂ ‘ਤੇ ਕੀਤਾ ਪਲਟਵਾਰ, ਵੀਡੀਓ ਜਾਰੀ ਕਰ ਦੱਸਿਆ ਕਿਵੇਂ12 ਲੱਖ ਰੁਪਏ ਤੋਂ ਵੱਧ ਦੀ ਆਮਦਨ ‘ਤੇ ਲਗੇਗਾ ਇਨਕਮ ਟੈਕਸ

ਸੰਸਦ ਮੈਂਬਰ ਰਾਘਵ ਚੱਢਾ ਨੇ ਵਿੱਤ ਮੰਤਰੀ ਦੀਆਂ ਟਿੱਪਣੀਆਂ ‘ਤੇ ਕੀਤਾ ਪਲਟਵਾਰ, ਵੀਡੀਓ ਜਾਰੀ ਕਰ ਦੱਸਿਆ ਕਿਵੇਂ12 ਲੱਖ ਰੁਪਏ ਤੋਂ ਵੱਧ ਦੀ ਆਮਦਨ ‘ਤੇ ਲਗੇਗਾ ਇਨਕਮ ਟੈਕਸ ਐਮਪੀ ਰਾਘਵ ਚੱਢਾ ਨੇ ਕਿਹਾ – ਵਿੱਤ ਮੰਤਰੀ ਨੇ ਮੱਧ ਵਰਗ ਨੂੰ ਤਕਨੀਕੀ ਜਾਲ ਵਿੱਚ ਉਲਝਾ ਕੇ ਗੁੰਮਰਾਹ ਕਰਨ ਦੀ ਕੀਤੀ ਕੋਸ਼ਿਸ਼ ਐਮਪੀ ਨੇ ਦੱਸਿਆ- ਜੇਕਰ ਆਮਦਨ 12 […]

Continue Reading