ਦਿੱਲੀ ਚੋਣ ਨਤੀਜਿਆਂ ਉਤੇ ਭਾਜਪਾ ਵਰਕਰਾਂ ਨੂੰ ਸੰਬੋਧਨ ਕਰਨਗੇ ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿਧਾਨ ਸਭਾ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਹੁਣ ਤੱਕ ਆਈ ਚੋਣ ਰੁਝਾਨਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ। ਦਿੱਲੀ ਵਿਧਾਨ ਸਭਾ ਚੋਣ ਨਤੀਜਿਆਂ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਜਪਾ ਵਰਕਰਾਂ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 7.30 ਵਜੇ […]
Continue Reading