ਕੈਪਟਨ ਨੂੰ ਰਾਹੁਲ ਗਾਂਧੀ ਵੱਲੋਂ ‘ਅੰਕਲ’ ਕਹਿਣ ’ਤੇ ਅਮਰਿੰਦਰ ਦਾ ਜਵਾਬ, ਕਿਹਾ- ਸਾਡੇ ਨਿੱਜੀ ਰਿਸ਼ਤੇ ਕਾਇਮ

  ਕੈਪਟਨ ਨੂੰ ਰਾਹੁਲ ਗਾਂਧੀ ਵੱਲੋਂ ‘ਅੰਕਲ’ ਕਹਿਣ ’ਤੇ ਅਮਰਿੰਦਰ ਦਾ ਜਵਾਬ, ਕਿਹਾ- ਸਾਡੇ ਨਿੱਜੀ ਰਿਸ਼ਤੇ ਕਾਇਮ ਚੰਡੀਗੜ੍ਹ, 8 ਅਗਸਤ 2026 ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ, ਉਵੇਂ ਉਵੇਂ ਵੱਖ ਵੱਖ ਸਿਆਸੀ ਪਾਰਟੀਆਂ ਦੇ ਵੱਲੋਂ ਆਪਣੇ ਪੁਰਾਣੇ ਨੇਤਾਵਾਂ ਦੇ ਨਾਲ ਸੰਪਰਕ ਸਾਧਨਾ ਸ਼ੁਰੂ ਕਰ ਦਿੱਤਾ ਹੈ। ਜਾਣਕਾਰੀ ਦੇ ਅਨੁਸਾਰ ਬੀਤੇ ਦਿਨੀ […]

Continue Reading

Gen-Z ਨੂੰ ਲੈ ਕੇ ਕੰਗਨਾ ਰਣੌਤ ਦੇ ਸੁਰ ਬਦਲੇ, ਕਿਹਾ- ‘ਇਹ ਭਾਰਤ ਦੀ ਸਭ ਤੋਂ ਵੱਡੀ ਤਾਕਤ’

  Gen-Z ਨੂੰ ਲੈ ਕੇ ਕੰਗਨਾ ਰਣੌਤ ਦੇ ਸੁਰ ਬਦਲੇ, ਕਿਹਾ- ‘ਇਹ ਭਾਰਤ ਦੀ ਸਭ ਤੋਂ ਵੱਡੀ ਤਾਕਤ’ ਨਵੀਂ ਦਿੱਲੀ, 8 ਅਗਸਤ 2026: ਜੈੱਨ-ਜ਼ੀ ਪੀੜ੍ਹੀ ਦੇ ਪ੍ਰਦਰਸ਼ਨਕਾਰੀਆਂ ਬਾਰੇ ਵਿਵਾਦਤ ਟਿੱਪਣੀ ਕਰਕੇ ਚਰਚਾ ਵਿੱਚ ਆਈ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੇ ਹੁਣ ਆਪਣਾ ਰੁਖ਼ ਬਦਲ ਲਿਆ ਹੈ। ਕੰਗਨਾ ਨੇ ਸ਼ੁੱਕਰਵਾਰ ਨੂੰ ਜੈੱਨ-ਜ਼ੀ ਪੀੜ੍ਹੀ ਨੂੰ […]

Continue Reading

E-20 ਪੈਟਰੋਲ ਦੇ ਮੁੱਦੇ ’ਤੇ AAP ਵੱਲੋਂ ਦੇਸ਼ ਵਿਆਪੀ ਮੁਹਿੰਮ ਦਾ ਐਲਾਨ, ਅੱਜ ਤੋਂ ਸ਼ੁਰੂ ਹੋਣਗੀਆਂ ਟਾਊਨ ਹਾਲ ਬੈਠਕਾਂ

  E-20 ਪੈਟਰੋਲ ਦੇ ਮੁੱਦੇ ’ਤੇ AAP ਵੱਲੋਂ ਦੇਸ਼ ਵਿਆਪੀ ਮੁਹਿੰਮ ਦਾ ਐਲਾਨ, ਅੱਜ ਤੋਂ ਸ਼ੁਰੂ ਹੋਣਗੀਆਂ ਟਾਊਨ ਹਾਲ ਬੈਠਕਾਂ ਨਵੀਂ ਦਿੱਲੀ, 8 ਅਗਸਤ 2026 ਆਮ ਆਦਮੀ ਪਾਰਟੀ (ਆਪ) ਨੇ ਈ-20 ਪੈਟਰੋਲ ਦੇ ਮੁੱਦੇ ਨੂੰ ਲੈ ਕੇ ਦੇਸ਼ ਵਿਆਪੀ ਜਨ-ਜਾਗਰੂਕਤਾ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੈ। ਪਾਰਟੀ ਵੱਲੋਂ 8 ਅਗਸਤ ਤੋਂ ਵੱਖ-ਵੱਖ ਰਾਜਾਂ ਵਿੱਚ ਟਾਊਨ […]

Continue Reading

GEN-Z Protest: ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦੇ ਹੱਕ ‘ਚ RSS ਮੁਖੀ ਦਾ ਵੱਡਾ ਬਿਆਨ, ਸਰਕਾਰ ਨੂੰ ਦਿੱਤੀ ਨਸੀਹਤ

  GEN-Z Protest: ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦੇ ਹੱਕ ‘ਚ RSS ਮੁਖੀ ਦਾ ਵੱਡਾ ਬਿਆਨ, ਸਰਕਾਰ ਨੂੰ ਦਿੱਤੀ ਨਸੀਹਤ ਨਵੀਂ ਦਿੱਲੀ, 7 ਅਗਸਤ 2026: ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਦੇ ਮੁਖੀ ਮੋਹਨ ਭਾਗਵਤ ਨੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਅਤੇ ਨਵੀਂ ਪੀੜ੍ਹੀ ਦੀ ਭੂਮਿਕਾ ਬਾਰੇ ਮਹੱਤਵਪੂਰਨ ਟਿੱਪਣੀ ਕਰਦਿਆਂ ਕਿਹਾ ਹੈ ਕਿ ਵਿਰੋਧ ਕਰਨਾ ਕਿਸੇ ਨੂੰ ਵੀ ਰਾਸ਼ਟਰ ਵਿਰੋਧੀ […]

Continue Reading

DA Case: ਹਾਈਕੋਰਟ ਦੇ ਫੈਸਲੇ ਤੋਂ ਬਾਅਦ ਮੁਲਾਜ਼ਮਾਂ ਨੇ ਕੀਤਾ ਸੁਪਰੀਮ ਕੋਰਟ ਦਾ ਰੁਖ਼, ਸਰਕਾਰ ਤੋਂ ਪਹਿਲਾਂ “ਕੇਵੀਏਟ” ਪਟੀਸ਼ਨ ਦਾਇਰ

  DA Case: ਹਾਈਕੋਰਟ ਦੇ ਫੈਸਲੇ ਤੋਂ ਬਾਅਦ ਮੁਲਾਜ਼ਮਾਂ ਨੇ ਕੀਤਾ ਸੁਪਰੀਮ ਕੋਰਟ ਦਾ ਰੁਖ਼, ਸਰਕਾਰ ਤੋਂ ਪਹਿਲਾਂ “ਕੇਵੀਏਟ” ਪਟੀਸ਼ਨ ਦਾਇਰ ਚੰਡੀਗੜ੍ਹ, 6 ਅਗਸਤ 2026- ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ (DA) ਦਾ ਲੰਬੇ ਸਮੇਂ ਤੋਂ ਚੱਲ ਰਿਹਾ ਵਿਵਾਦ ਹੁਣ ਨਵੇਂ ਅਤੇ ਅਹਿਮ ਪੜਾਅ ਵਿੱਚ ਦਾਖ਼ਲ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ […]

Continue Reading

ਰਾਜ ਸਭਾ ‘ਚ ਗੂੰਜਿਆ ਪੰਜਾਬ ਦੇ ਦਰਿਆਵਾਂ ਦੀ ਰੱਖਿਆ ਦਾ ਮੁੱਦਾ

  ਰਾਜ ਸਭਾ ‘ਚ ਗੂੰਜਿਆ ਪੰਜਾਬ ਦੇ ਦਰਿਆਵਾਂ ਦੀ ਰੱਖਿਆ ਦਾ ਮੁੱਦਾ ਸੰਤ ਸੀਚੇਵਾਲ ਨੇ ਨਾਜਾਇਜ਼ ਕਬਜ਼ੇ ਹਟਾਉਣ ਲਈ ਸਮੇਂਬੱਧ ਮੁਹਿੰਮ ਦੀ ਕੀਤੀ ਮੰਗ ਸ਼ਾਹਕੋਟ/ਸੁਲਤਾਨਪੁਰ ਲੋਧੀ 6 ਅਗਸਤ 2026 ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਸਦ ਦੇ ਚੱਲ ਰਹੇ ਮੌਨਸੂਨ ਸੈਸ਼ਨ ਦੌਰਾਨ ਦੇਸ਼ ਦੇ ਦਰਿਆਵਾਂ ਅਤੇ ਕੁਦਰਤੀ ਜਲ ਸਰੋਤਾਂ ਦੀ ਸੁਰੱਖਿਆ ਦਾ ਮੁੱਦਾ […]

Continue Reading

Big Breaking- ਮੋਦੀ ਸਰਕਾਰ ਨੇ ਵਿਦੇਸ਼ਾਂ ਤੋਂ 274 ਭਗੌੜੇ ਅਪਰਾਧੀਆਂ ਨੂੰ ਲਿਆਂਦਾ ਭਾਰਤ!

  Big Breaking- ਮੋਦੀ ਸਰਕਾਰ ਨੇ ਵਿਦੇਸ਼ਾਂ ਤੋਂ 274 ਭਗੌੜੇ ਅਪਰਾਧੀਆਂ ਨੂੰ ਲਿਆਂਦਾ ਭਾਰਤ! ਨਵੀਂ ਦਿੱਲੀ, 5 ਅਗਸਤ 2026: ਵਿਦੇਸ਼ਾਂ ਵਿੱਚ ਕਾਨੂੰਨ ਦੀ ਗ੍ਰਿਫ਼ਤ ਤੋਂ ਬਚ ਰਹੇ ਅਪਰਾਧੀਆਂ ‘ਤੇ ਵੱਡੀ ਕਾਰਵਾਈ ਕਰਦਿਆਂ, ਭਾਰਤ ਸਰਕਾਰ ਨੇ 2019 ਤੋਂ ਜੁਲਾਈ 2026 ਦੇ ਵਿਚਕਾਰ 36 ਦੇਸ਼ਾਂ ਤੋਂ 274 ਭਗੌੜੇ ਅਪਰਾਧੀਆਂ ਨੂੰ ਸਫ਼ਲਤਾਪੂਰਵਕ ਵਾਪਸ ਲਿਆਂਦਾ ਹੈ। ਕੇਂਦਰ ਸਰਕਾਰ ਅਨੁਸਾਰ […]

Continue Reading

ਵੱਡੀ ਖ਼ਬਰ: NEET—PG ਦਾਖਲਾ ਪ੍ਰਣਾਲੀ ਦੇ ਸੁਧਾਰ ਲਈ ਕੇਂਦਰ ਵੱਲੋਂ ਉੱਚ-ਪੱਧਰੀ ਕਮੇਟੀ ਦਾ ਗਠਨ, ਸਰਕਾਰ ਨੇ ਸੁਪਰੀਮ ਕੋਰਟ ‘ਚ ਦਿੱਤੀ ਸੂਚਨਾ

ਵੱਡੀ ਖ਼ਬਰ: NEET—PG ਦਾਖਲਾ ਪ੍ਰਣਾਲੀ ਦੇ ਸੁਧਾਰ ਲਈ ਕੇਂਦਰ ਵੱਲੋਂ ਉੱਚ-ਪੱਧਰੀ ਕਮੇਟੀ ਦਾ ਗਠਨ, ਸਰਕਾਰ ਨੇ ਸੁਪਰੀਮ ਕੋਰਟ ‘ਚ ਦਿੱਤੀ ਸੂਚਨਾ ਨਵੀਂ ਦਿੱਲੀ, 5 ਅਗਸਤ 2026 ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਸੁਣਵਾਈ ਦੌਰਾਨ ਜਾਣਕਾਰੀ ਦਿੱਤੀ ਹੈ ਕਿ ਨੀਟ-ਪੀਜੀ (NEET-PG) ਪ੍ਰੀਖਿਆ ਰਾਹੀਂ ਡਾਕਟਰੀ ਦਾਖਲੇ ਦੀ ਮੌਜੂਦਾ ਪ੍ਰਣਾਲੀ ਦੀ ਵਿਆਪਕ ਸਮੀਖਿਆ ਅਤੇ ਸੁਧਾਰ ਲਈ ਇੱਕ ਉੱਚ-ਪੱਧਰੀ […]

Continue Reading

TET ਪੇਪਰ ਲੀਕ ਮਾਮਲੇ ‘ਚ ਵੱਡਾ ਖੁਲਾਸਾ: ਜੁੱਤੀਆਂ ‘ਚ ਲੁਕਾ ਕੇ ਪ੍ਰਿੰਟਿੰਗ ਪ੍ਰੈਸ ਤੋਂ ਬਾਹਰ ਕੱਢੇ ਗਏ ਪ੍ਰਸ਼ਨ ਪੱਤਰ, 15 ਗ੍ਰਿਫ਼ਤਾਰ

  TET ਪੇਪਰ ਲੀਕ ਮਾਮਲੇ ‘ਚ ਵੱਡਾ ਖੁਲਾਸਾ: ਜੁੱਤੀਆਂ ‘ਚ ਲੁਕਾ ਕੇ ਪ੍ਰਿੰਟਿੰਗ ਪ੍ਰੈਸ ਤੋਂ ਬਾਹਰ ਕੱਢੇ ਗਏ ਪ੍ਰਸ਼ਨ ਪੱਤਰ, 15 ਗ੍ਰਿਫ਼ਤਾਰ ਨਵੀਂ ਦਿੱਲੀ, 4 ਅਗਸਤ 2026- ਮਹਾਰਾਸ਼ਟਰ ਅਧਿਆਪਕ ਯੋਗਤਾ ਪ੍ਰੀਖਿਆ (TET) ਪੇਪਰ ਲੀਕ ਮਾਮਲੇ ਦੀ ਜਾਂਚ ਦੌਰਾਨ ਹੈਰਾਨ ਕਰਨ ਵਾਲਾ ਖੁਲਾਸਾ ਸਾਹਮਣੇ ਆਇਆ ਹੈ। ਪੁਲਿਸ ਜਾਂਚ ਮੁਤਾਬਕ ਮੁਲਜ਼ਮਾਂ ਨੇ ਪ੍ਰਿੰਟਿੰਗ ਪ੍ਰੈਸ ਦੇ ਡਿਸਪੋਜ਼ਲ ਬਿਨ […]

Continue Reading

E-20 ਪੈਟਰੋਲ ਦੇ ਮੁੱਦੇ ‘ਤੇ ਕੇਜਰੀਵਾਲ ਦਾ PM ਰਿਹਾਇਸ਼ ਵੱਲ ਮਾਰਚ, ਕਿਹਾ- ਲੋਕਾਂ ਦੀ ਆਵਾਜ਼ ਦਬਾਈ ਨਾ ਜਾਵੇ

  E-20 ਪੈਟਰੋਲ ਦੇ ਮੁੱਦੇ ‘ਤੇ ਕੇਜਰੀਵਾਲ ਦਾ PM ਰਿਹਾਇਸ਼ ਵੱਲ ਮਾਰਚ, ਕਿਹਾ- ਲੋਕਾਂ ਦੀ ਆਵਾਜ਼ ਦਬਾਈ ਨਾ ਜਾਵੇ ਨਵੀਂ ਦਿੱਲੀ, 4 ਅਗਸਤ 2026: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ E-20 ਪੈਟਰੋਲ ਨੀਤੀ ਦੇ ਵਿਰੋਧ ਵਿੱਚ ਪ੍ਰਧਾਨ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਦੀ ਸ਼ੁਰੂਆਤ ਕੀਤੀ। ਪਾਰਟੀ ਹੈੱਡਕੁਆਰਟਰ ਤੋਂ ਕਰੀਬ […]

Continue Reading