ਇਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ, ਡੌਂਕਰਾਂ ਨੇ ਪਰਿਵਾਰ ਨੂੰ ਵੀਡੀਓ ਕਾਲ ਕਰਕੇ ਮੰਗੇ ਕਰੋੜਾਂ ਰੁਪਏ

ਚੰਡੀਗੜ੍ਹ, 28 ਮਈ, ਦੇਸ਼ ਕਲਿੱਕ ਬਿਓਰੋਨੌਜਵਾਨਾਂ ਵਿੱਚ ਡੰਕੀ ਰੂਟ ਰਾਹੀਂ ਵਿਦੇਸ਼ ਜਾਣ ਦਾ ਰੁਝਾਨ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅਜੇ ਵੀ ਕਈ ਨੌਜਵਾਨ ਏਜੰਟਾਂ ਦੇ ਜਾਲ ਵਿੱਚ ਫਸ ਕੇ ਡੰਕੀ ਰੂਟ ਰਾਹੀਜ ਵਿਦੇਸ਼ ਜਾਣ ਦਾ ਰਾਹ ਚੁਣ ਲੈਂਦੇ ਹਨ। ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਕਿ ਹੁਸ਼ਿਆਰਪੁਰ ਦੇ ਇੱਕ ਏਜੰਟ ਰਾਹੀਂ ਸੰਗਰੂਰ, ਨਵਾਂ ਸ਼ਹਿਰ […]

Continue Reading

ਯੂਕਰੇਨ ਵਲੋਂ ਮਾਸਕੋ ਹਵਾਈ ਅੱਡੇ ‘ਤੇ ਹਮਲੇ ਦੀ ਕੋਸ਼ਿਸ਼, ਭਾਰਤੀ ਵਫ਼ਦ ਦਾ ਜਹਾਜ਼ ਕਾਫ਼ੀ ਦੇਰ ਅਸਮਾਨ ‘ਚ ਘੁੰਮਦਾ ਰਿਹਾ

ਮਾਸਕੋ, 23 ਮਈ, ਦੇਸ਼ ਕਲਿਕ ਬਿਊਰੋ :ਰੂਸ ਦੀ ਰਾਜਧਾਨੀ ਮਾਸਕੋ ਗਏ ਭਾਰਤੀ ਵਫ਼ਦ ਦਾ ਜਹਾਜ਼ ਵੀਰਵਾਰ ਨੂੰ ਕਾਫ਼ੀ ਦੇਰ ਤੱਕ ਅਸਮਾਨ ਵਿੱਚ ਘੁੰਮਦਾ ਰਿਹਾ। ਦਰਅਸਲ, ਮਾਸਕੋ ਦੇ ਅਸਮਾਨ ਵਿੱਚ ਯੂਕਰੇਨੀ ਡਰੋਨ ਮੌਜੂਦ ਸਨ। ਇਸ ਵਫ਼ਦ ਦੀ ਅਗਵਾਈ ਡੀਐਮਕੇ ਸੰਸਦ ਮੈਂਬਰ ਕਨੀਮੋਝੀ ਨੇ ਕੀਤੀ।ਰੂਸੀ ਅਧਿਕਾਰੀਆਂ ਦੇ ਅਨੁਸਾਰ ਰੂਸੀ ਹਵਾਈ ਰੱਖਿਆ ਬਲ ਨੇ ਰਾਤੋ-ਰਾਤ 105 ਡਰੋਨਾਂ ਨੂੰ […]

Continue Reading

ਸੰਸਦ ਮੈਂਬਰ ਰਾਘਵ ਚੱਢਾ ਨੇ ਦੱਖਣੀ ਕੋਰੀਆ ਵਿੱਚ ਏਸ਼ੀਅਨ ਲੀਡਰਸ਼ਿਪ ਕਾਨਫ਼ਰੰਸ ਵਿੱਚ ਆਪ੍ਰੇਸ਼ਨ ਸਿੰਦੂਰ ‘ਤੇ ਕੀਤੀ ਗੱਲ

ਕਿਹਾ- “ਭਾਰਤ ਹੁਣ ਅੱਤਵਾਦ ਨੂੰ ਬਰਦਾਸ਼ਤ ਨਹੀਂ ਕਰਦਾ, ਬਲਕਿ ਇੱਕ ਸਹੀ ਅਤੇ ਫੈਸਲਾਕੁੰਨ ਜਵਾਬ ਦਿੰਦਾ ਹੈ” ਸਿਓਲ, ਦੱਖਣੀ ਕੋਰੀਆ, 21 ਮਈ, 2025, ਦੇਸ਼ ਕਲਿੱਕ ਬਿਓਰੋ : ਸਿਓਲ ਵਿੱਚ ਆਯੋਜਿਤ ਵੱਕਾਰੀ ਏਸ਼ੀਅਨ ਲੀਡਰਸ਼ਿਪ ਕਾਨਫ਼ਰੰਸ 2025 ਵਿੱਚ ਆਪ੍ਰੇਸ਼ਨ ਸਿੰਦੂਰ ‘ਤੇ ਬੋਲਦੇ ਹੋਏ, ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਭਾਰਤ ਹੁਣ ਸਿਰਫ਼ ਅੱਤਵਾਦੀ […]

Continue Reading

ਪਤਨੀ ਵਲੋਂ ਅਮਰੀਕਾ ਗਏ ਪਤੀ ਨੂੰ ਕਾਗਜ਼ਾਂ ‘ਚ ਮਾਰ ਕੇ ਜ਼ਮੀਨ ਹੜੱਪਣ ਦੀ ਕੋਸ਼ਿਸ਼

ਪੰਜਾਬ ਪੁਲਿਸ ਵਲੋਂ ਮੁਲਜ਼ਮ ਦੇ ਨਾਲ-ਨਾਲ ਸਰਪੰਚ ਤੇ ਪੰਚ ਖ਼ਿਲਾਫ਼ FIR ਦਰਜਜਲੰਧਰ, 19 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਇੱਕ ਪਿੰਡ ਤੋਂ ਇੱਕ ਬਹੁਤ ਹੀ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਕ ਸਥਾਨਕ ਵਿਅਕਤੀ ਕੁਲਦੀਪ ਸਿੰਘ 20 ਸਾਲ ਪਹਿਲਾਂ ਆਪਣੇ ਪਰਿਵਾਰ ਨੂੰ ਬਿਹਤਰ ਭਵਿੱਖ ਦੇਣ ਲਈ ਡੌਂਕੀ ਲਗਾ ਕੇ ਅਮਰੀਕਾ ਗਿਆ ਸੀ, ਪਰ ਕੁਝ […]

Continue Reading

ਅਮਰੀਕੀ ਦੂਤਾਵਾਸ ਵੱਲੋਂ ਭਾਰਤੀ ਨਾਗਰਿਕਾਂ ਲਈ ਚੇਤਾਵਨੀ ਜਾਰੀ

ਨਵੀਂ ਦਿੱਲੀ: 19 ਮਈ, ਦੇਸ਼ ਕਲਿੱਕ ਬਿਓਰੋਡੋਨਾਲਡ ਟਰੰਪ ਦੇ ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਸਖ਼ਤੀ ਦੇ ਵਿਚਕਾਰ, ਭਾਰਤ ਵਿੱਚ ਅਮਰੀਕੀ ਦੂਤਾਵਾਸ (US Embassy) ਨੇ ਇੱਕ ਸਖ਼ਤ ਅਡਵਾਈਜ਼ਰੀ ਜਾਰੀ ਕੀਤੀ ਹੈ ਜਿਸ ਵਿੱਚ ਭਾਰਤੀ ਨਾਗਰਿਕਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਭਵਿੱਖ ਵਿੱਚ ਉਨ੍ਹਾਂ ਭਾਰਤੀ ਨਾਗਰਿਕਾਂ ‘ਤੇ ਅਮਰੀਕਾ ਦੀ ਯਾਤਰਾ ਕਰਨ ‘ਤੇ ਸਥਾਈ ਪਾਬੰਦੀ ਲਗਾਈ ਜਾ ਸਕਦੀ ਹੈ […]

Continue Reading

ਕੈਨੇਡਾ ਦੇ ਮਿਸੀਸਾਗਾ ਵਿਖੇ ਸਿੱਖ ਕਾਰੋਬਾਰੀ ਦੀ ਗੋਲੀਆਂ ਮਾਰ ਕੇ ਹੱਤਿਆ

ਮਿਸੀਸਾਗਾ, 15 ਮਈ, ਦੇਸ਼ ਕਲਿਕ ਬਿਊਰੋ :ਕੈਨੇਡਾ ਦੇ ਮਿਸੀਸਾਗਾ ਵਿੱਚ ਟਰੱਕਿੰਗ ਸੁਰੱਖਿਆ ਦਾ ਕਾਰੋਬਾਰ ਚਲਾਉਂਦੇ ਹਰਜੀਤ ਸਿੰਘ ਢੱਡਾ ਦੀ ਬੀਤੇ ਦਿਨੀ ਦੁਪਹਿਰੇ ਗੋਲੀਆਂ ਮਾਰ ਕੇ ਹੱਤਿਆ ਕਰ ਦਿਤੀ ਗਈ। ਇਹ ਘਟਨਾ ਟ੍ਰੈਨਮੇਰ ਡਰਾਈਵ ਅਤੇ ਟੈਲਫੋਰਡ ਵੇਅ ਦੇ ਨਜ਼ਦੀਕ, ਡਿਕਸਨ ਅਤੇ ਡੇਰੀ ਰੋਡਜ਼ ਦੇ ਨੇੜੇ ਵਾਪਰੀ।ਹਰਜੀਤ ਸਿੰਘ ਢੱਡਾ, ਜੋ ਕਿ ਮੂਲ ਰੂਪ ਵਿੱਚ ਭਾਰਤ ਦੇ ਉੱਤਰਾਖੰਡ […]

Continue Reading

ਪਾਕਿਸਤਾਨ ਵਲੋਂ ਪੰਜਾਬ ‘ਚ 8 ਵੱਡੇ ਸ਼ਹਿਰਾਂ ‘ਤੇ ਹਮਲੇ ਦੀ ਕੋਸ਼ਿਸ਼

ਚੰਡੀਗੜ੍ਹ, 8 ਮਈ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਨੇ ਭਾਰਤ ਦੇ ਉੱਤਰੀ ਅਤੇ ਪੱਛਮੀ ਸ਼ਹਿਰਾਂ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਰੱਖਿਆ ਮੰਤਰਾਲੇ ਨੇ ਕਿਹਾ ਕਿ ਪੰਜਾਬ ਦੇ ਪਠਾਨਕੋਟ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਆਦਮਪੁਰ, ਲੁਧਿਆਣਾ, ਬਠਿੰਡਾ ਅਤੇ ਚੰਡੀਗੜ੍ਹ ਵਿੱਚ ਹੋਏ ਇਨ੍ਹਾਂ ਹਮਲਿਆਂ ਨੂੰ ਭਾਰਤ ਦੇ ਹਵਾਈ ਰੱਖਿਆ ਪ੍ਰਣਾਲੀ ਨੇ ਨਾਕਾਮ ਕਰ ਦਿੱਤਾ।ਬੁੱਧਵਾਰ ਰਾਤ ਨੂੰ ਅੰਮ੍ਰਿਤਸਰ ਵਿੱਚ ਧਮਾਕਿਆਂ […]

Continue Reading

ਪੰਜਾਬੀ ਨੌਜਵਾਨ ਦੀ ਵਿਦੇਸ਼ ਵਿੱਚ ਮੌਤ

ਬਟਾਲਾ, 4 ਮਈ, ਦੇਸ਼ ਕਲਿਕ ਬਿਊਰੋ :ਰੂਸ ਵਿੱਚ ਬਟਾਲਾ ਦੇ ਇੱਕ 34 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੂੰ ਰੂਸ ਵਿੱਚ ਇਨਫੈਕਸ਼ਨ ਹੋ ਗਿਆ ਸੀ, ਜਿਸ ਕਾਰਨ ਉਹ ਪਿਛਲੇ 20 ਦਿਨਾਂ ਤੋਂ ਬਿਮਾਰ ਸੀ। ਕੱਲ੍ਹ ਉਸਦੀ ਸਿਹਤ ਅਚਾਨਕ ਵਿਗੜ ਗਈ।ਜਿਸ ਤੋਂ ਬਾਅਦ ਉਸਨੂੰ ਹਸਪਤਾਲ ਲਿਜਾਇਆ ਗਿਆ, ਪਰ 34 […]

Continue Reading

ਕੈਨੇਡਾ ‘ਚ ਆਮ ਚੋਣਾਂ ਲਈ ਵੋਟਿੰਗ ਖ਼ਤਮ, ਲਿਬਰਲ ਪਾਰਟੀ ਨੂੰ ਜ਼ਿਆਦਾ ਸੀਟਾਂ ਮਿਲਣ ਦੀ ਸੰਭਾਵਨਾ

ਓਟਾਵਾ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਕੈਨੇਡਾ ‘ਚ ਆਮ ਚੋਣਾਂ ਲਈ ਵੋਟਿੰਗ ਲਗਭਗ ਪੂਰੀ ਹੋ ਚੁੱਕੀ ਹੈ। ਸ਼ੁਰੂਆਤੀ ਨਤੀਜਿਆਂ ਵਿੱਚ ਪੀਐਮ ਮਾਰਕ ਕਾਰਨੇ ਦੀ ਲਿਬਰਲ ਪਾਰਟੀ ਦੀ ਜਿੱਤ ਲਗਭਗ ਤੈਅ ਹੈ।ਕੈਨੇਡਾ ਦੇ ਰਾਸ਼ਟਰੀ ਪ੍ਰਸਾਰਕ ਸੀਬੀਸੀ ਮੁਤਾਬਕ ਲਿਬਰਲ ਪਾਰਟੀ ਨੂੰ ਕਾਫੀ ਸੀਟਾਂ ਮਿਲਣ ਦੀ ਸੰਭਾਵਨਾ ਹੈ। ਹਾਲਾਂਕਿ, ਫਿਲਹਾਲ ਇਹ ਨਹੀਂ ਕਿਹਾ ਜਾ ਸਕਦਾ ਕਿ ਪਾਰਟੀ 172 […]

Continue Reading

ਮੋਹਾਲੀ : ਕੈਨੇਡਾ ਗਈ AAP ਆਗੂ ਦੀ ਧੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਮੋਹਾਲੀ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮੋਹਾਲੀ ਦੇ ਡੇਰਾਬੱਸੀ ਤੋਂ ਕੈਨੇਡਾ ਦੀ ਰਾਜਧਾਨੀ ਓਟਾਵਾ ‘ਚ ਪੜ੍ਹਾਈ ਲਈ ਗਈ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਬਲਾਕ ਪ੍ਰਧਾਨ ਦਵਿੰਦਰ ਸਿੰਘ ਸੈਣੀ ਦੀ ਬੇਟੀ ਵੰਸ਼ਿਕਾ (21 ਸਾਲ) ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਹੈ। ਉਸ ਦੀ ਲਾਸ਼ ਸਮੁੰਦਰ ਕਿਨਾਰੇ ਮਿਲੀ। ਪਰਿਵਾਰ ਨੇ ਕਤਲ ਦਾ ਸ਼ੱਕ ਜਤਾਇਆ […]

Continue Reading