ਇਰਾਨ ਤੋਂ 282 ਭਾਰਤੀਆਂ ਨੂੰ ਲੈ ਕੇ ਇੱਕ ਹੋਰ ਉਡਾਣ ਦਿੱਲੀ ਪਹੁੰਚੀ, ਦੂਤਾਵਾਸ ਨੇ ਨਿਕਾਸੀ ਕਾਰਜ ਕੀਤਾ ਬੰਦ

ਨਵੀਂ ਦਿੱਲੀ, 25 ਜੂਨ, ਦੇਸ਼ ਕਲਿਕ ਬਿਊਰੋ :282 ਭਾਰਤੀਆਂ ਨੂੰ ਲੈ ਕੇ ਇੱਕ ਉਡਾਣ ਬੀਤੀ ਰਾਤ 12.01 ਵਜੇ ਮਸ਼ਹਦ ਤੋਂ ਦਿੱਲੀ ਪਹੁੰਚੀ।ਇਸ ਦੌਰਾਨ ਇਰਾਨ ਵਿੱਚ ਭਾਰਤੀ ਦੂਤਾਵਾਸ ਨੇ ਕਿਹਾ ਕਿ ਉਹ ਈਰਾਨ ਅਤੇ ਇਜ਼ਰਾਈਲ ਵਿਚਕਾਰ ਫੌਜੀ ਟਕਰਾਅ ਦੌਰਾਨ ਸ਼ੁਰੂ ਹੋਏ ਨਿਕਾਸੀ ਕਾਰਜ ਨੂੰ ਬੰਦ ਕਰ ਰਿਹਾ ਹੈ, ਕਿਉਂਕਿ ਦੋਵਾਂ ਦੇਸ਼ਾਂ ਵਿਚਕਾਰ ਜੰਗਬੰਦੀ ਹੋ ਗਈ ਹੈ। […]

Continue Reading

ਅਮਰੀਕਾ ‘ਚ ਬੇਕਾਬੂ ਕਾਰ ਨੂੰ ਟਰੱਕ ਨਾਲ ਟਕਰਾਉਣ ਤੋਂ ਬਾਅਦ ਅੱਗ ਲੱਗੀ, 2 ਭਾਰਤੀ ਵਿਦਿਆਰਥੀਆਂ ਦੀ ਮੌਤ

ਚੰਡੀਗੜ੍ਹ, 24 ਜੂਨ, ਦੇਸ਼ ਕਲਿਕ ਬਿਊਰੋ : 2 Indian students die-ਅਮਰੀਕਾ ਦੇ ਕੈਲੀਫੋਰਨੀਆ ਵਿੱਚ ਇੱਕ ਸੜਕ ਹਾਦਸੇ ਵਿੱਚ ਭਾਰਤ ਦੇ ਦੋ ਨੌਜਵਾਨਾਂ (2 Indian students) ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦੋਵੇਂ ਨੌਜਵਾਨ ਘੁੰਮਣ ਲਈ ਜਾ ਰਹੇ ਸਨ। ਕਾਰ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ ਅਤੇ ਇਸ ਨੇ ਕੰਟਰੋਲ ਗੁਆ […]

Continue Reading

ਪੰਜਾਬੀ ਨੌਜਵਾਨ ਨੇ ਕੈਨੇਡਾ ’ਚ ਕੀਤੀ ਖੁਦਕੁਸ਼ੀ

ਚੰਡੀਗੜ੍ਹ, 22 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਤੋਂ ਆਪਣੇ ਚੰਗੇ ਭਵਿੱਖ ਦੇ ਲਈ ਕੈਨੇਡਾ ਗਏ ਨੌਜਵਾਨ ਆਪਣੀ ਜੀਵਨ ਲੀਲਾ ਖਤਮ ਕਰਨ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਮਲੇਰਕੋਟਲਾ ਦੇ ਪਿੰਡ ਬੀੜ ਅਹਿਮਦਾਬਾਦ ਦੇ ਰਹਿਣ ਵਾਲੇ 29 ਸਾਲਾ ਨੌਜਵਾਨ ਹਰਮਨਜੋਤ ਸਿੰਘ ਨੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ […]

Continue Reading

PM ਮੋਦੀ ਦੇ ਕੈਨੇਡਾ ਪਹੁੰਚਣ ‘ਤੇ ਖਾਲਿਸਤਾਨੀਆਂ ਵਲੋਂ ਵਿਰੋਧ ਪ੍ਰਦਰਸ਼ਨ, ਪੱਖ ‘ਚ ਸੜਕਾਂ ‘ਤੇ ਉਤਰੇ ਪ੍ਰਵਾਸੀ ਭਾਰਤੀ

ਓਟਾਵਾ, 17 ਜੂਨ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੀ7 ਸੰਮੇਲਨ ਵਿੱਚ ਸ਼ਾਮਲ ਹੋਣ ਲਈ ਕੈਨੇਡਾ ਪਹੁੰਚਣ ‘ਤੇ ਉੱਥੇ ਦੋ ਦ੍ਰਿਸ਼ ਦੇਖਣ ਨੂੰ ਮਿਲ ਰਹੇ ਹਨ। ਇੱਕ ਪਾਸੇ ਜਿੱਥੇ ਖਾਲਿਸਤਾਨ ਸਮਰਥਕ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ, ਉੱਥੇ ਹੀ ਦੂਜੇ ਪਾਸੇ, ਵੱਡੀ ਗਿਣਤੀ ਵਿੱਚ ਭਾਰਤ ਪੱਖੀ ਨਾਗਰਿਕ ਉਨ੍ਹਾਂ ਦੇ ਸਮਰਥਨ ਵਿੱਚ […]

Continue Reading

ਕੈਨੇਡਾ ‘ਚ ਖਾਲਿਸਤਾਨੀਆਂ ਵਲੋਂ PM ਮੋਦੀ ਦੇ ਦੌਰੇ ਖਿਲਾਫ਼ ਰੋਡ ਸ਼ੋਅ

ਓਟਾਵਾ, 16 ਜੂਨ, ਦੇਸ਼ ਕਲਿਕ ਬਿਊਰੋ :ਕੈਨੇਡਾ ਦੇ ਕਨਾਨਾਸਕਿਸ ਵਿੱਚ ਅੱਜ ਸੋਮਵਾਰ ਤੋਂ ਦੋ ਦਿਨਾਂ G7 ਸੰਮੇਲਨ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਸੋਮਵਾਰ ਨੂੰ ਕੈਨੇਡਾ ਪਹੁੰਚ ਰਹੇ ਹਨ। ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੈਨੇਡਾ ਪਹੁੰਚਣ ਤੋਂ ਪਹਿਲਾਂ ਹੀ ਖਾਲਿਸਤਾਨੀ ਸੰਗਠਨਾਂ ਦਾ ਸਮਰਥਨ ਕਰਨ ਵਾਲੇ ਅਨਸਰਾਂ ਨੇ ਇੱਕ ਸ਼ਾਨਦਾਰ ਰੋਡ […]

Continue Reading

ਵਿਦੇਸ਼ ’ਚ ਵਾਪਰੇ ਸੜਕ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ

ਚੰਡੀਗੜ੍ਹ, 15 ਜੂਨ, ਦੇਸ਼ ਕਲਿੱਕ ਬਿਓਰੋ : ਆਪਣੇ ਚੰਗੇ ਭਵਿੱਖ ਲਈ ਦੇਸ਼ ਛੱਡ ਕੇ ਵਿਦੇਸ਼ ਗਏ ਪੰਜਾਬੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਭੁਲੱਥ ਦੇ ਰਹਿਣ ਵਾਲੇ ਵਿਅਕਤੀ ਦੀ ਵਾਪਰੇ ਇਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਹਰਵਿੰਦਰ ਸਿੰਘ ਵਾਸੀ ਭੁਲੱਥ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਗੱਡੀਆਂ […]

Continue Reading

ਪੰਜਾਬ ਦੀ 24 ਸਾਲਾ ਲੜਕੀ ਨੇ ਮਾਲਦੀਪ ‘ਚ ਕੀਤੀ ਖੁਦਕਸ਼ੀ

ਮੋਹਾਲੀ: 15 ਜੂਨ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਕਸਬਾ ਬਨੂੜ ਦੀ ਰਹਿਣ ਵਾਲੀ 24 ਸਾਲਾ ਗੁਰਪ੍ਰੀਤ ਕੌਰ ਨੇ ਮਾਲਦੀਵ ਵਿੱਚ ਖੁਦਕੁਸ਼ੀ ਕਰ ਲਈ ਹੈ। ਸਿਰਫ ਛੇ ਮਹੀਨੇ ਪਹਿਲਾਂ ਹੀ ਉਹ ਵਰਕ ਪਰਮਿਟ ‘ਤੇ ਮਾਲਦੀਵ ਗਈ ਸੀ। ਮ੍ਰਿਤਕਾ ਗੁਰਪ੍ਰੀਤ ਦੀ ਲਾਸ਼ ਭਾਰਤ ਪਹੁੰਚ ਗਈ ਹੈ। ਪੁਲਿਸ ਮਾਲਦੀਪ ਪੁਲਿਸ ਵੱਲੋਂ ਭੇਜੇ ਦਸਤਾਵੇਜਾਂ ਦੀ ਪੜਤਾਲ ਕਰ ਰਹੀ ਹੈ। ਪੁਲਿਸ […]

Continue Reading

ਕੀਨੀਆ ‘ਚ ਬੱਸ ਹਾਦਸੇ ਦੌਰਾਨ 5 ਭਾਰਤੀ ਨਾਗਰਿਕਾਂ ਦੀ ਮੌਤ

ਨਿਰੋਬੀ, 11 ਜੂਨ, ਦੇਸ਼ ਕਲਿਕ ਬਿਊਰੋ :ਕੀਨੀਆ ਦੇ ਨਿਆਹੁਰੂਰੂ ਖੇਤਰ ਵਿੱਚ ਇੱਕ ਬੱਸ ਹਾਦਸੇ ਵਿੱਚ ਭਾਰਤ ਦੇ 5 ਨਾਗਰਿਕਾਂ ਦੇ ਮਰਨ ਦੀਆਂ ਰਿਪੋਰਟਾਂ ਹਨ। ਹਾਲਾਂਕਿ, ਨੈਰੋਬੀ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਅਜੇ ਤੱਕ ਮ੍ਰਿਤਕਾਂ ਦੀ ਅਧਿਕਾਰਤ ਪਛਾਣ ਦੀ ਪੁਸ਼ਟੀ ਨਹੀਂ ਕੀਤੀ ਹੈ।ਮ੍ਰਿਤਕ ਭਾਰਤੀ ਲੋਕ ਕੇਰਲਾ ਨਾਲ ਸਬੰਧਤ ਦੱਸੇ ਜਾ ਰਹੇ ਹਨ।ਇਹ ਹਾਦਸਾ 9 ਜੂਨ ਨੂੰ […]

Continue Reading

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਕੈਨੇਡਾ ਵਿੱਚ ਕੁਝ ਅਣਪਛਾਤੇ ਲੋਕਾਂ ਨੇ ਪੰਜਾਬ ਦੇ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦਾ ਨਾਮ ਇੰਦਰਪਾਲ ਸਿੰਘ ਹੈ। ਲੁਧਿਆਣਾ, 7 ਜੂਨ, ਦੇਸ਼ ਕਲਿਕ ਬਿਊਰੋ :ਕੈਨੇਡਾ ਵਿੱਚ ਕੁਝ ਅਣਪਛਾਤੇ ਲੋਕਾਂ ਨੇ ਪੰਜਾਬ ਦੇ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦਾ ਨਾਮ ਇੰਦਰਪਾਲ ਸਿੰਘ ਹੈ। ਇੰਦਰਪਾਲ ਲਗਭਗ ਡੇਢ […]

Continue Reading

ਬਾਬਾ ਸਿੱਦੀਕੀ ਕਤਲ ਕੇਸ ‘ਚ ਮਾਸਟਰਮਾਈਂਡ ਜਲੰਧਰ ਦਾ ਜੱਸੀ ਪੁਰੇਵਾਲ ਕੈਨੇਡਾ ਵਿੱਚ ਗ੍ਰਿਫ਼ਤਾਰ

ਜਲੰਧਰ, 7 ਜੂਨ, ਦੇਸ਼ ਕਲਿਕ ਬਿਊਰੋ :ਐਨਸੀਪੀ ਨੇਤਾ ਬਾਬਾ ਸਿੱਦੀਕੀ ਕਤਲ ਕੇਸ ਦੇ ਮਾਸਟਰਮਾਈਂਡ ਜ਼ੀਸ਼ਾਨ ਅਖਤਰ ਉਰਫ ਜੱਸੀ ਪੁਰੇਵਾਲ (Jassi Purewal) ਨੂੰ ਕੈਨੇਡਾ ਦੀ ਸਰੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਅਜੇ ਸਪੱਸ਼ਟ ਨਹੀਂ ਹੈ ਕਿ ਕਿਸ ਮਾਮਲੇ ਵਿੱਚ ਗ੍ਰਿਫ਼ਤਾਰੀ ਕੀਤੀ ਗਈ ਹੈ।12 ਅਕਤੂਬਰ, 2024 ਦੀ ਰਾਤ ਨੂੰ, ਬਾਬਾ ਸਿੱਦੀਕੀ ਨੂੰ ਮੁੰਬਈ ਵਿੱਚ ਉਸਦੇ […]

Continue Reading