ਪੰਜਾਬੀ ਔਰਤ ਦੀ ਕੈਨੇਡਾ ਵਿਖੇ ਫਲਾਈਟ ਵਿੱਚ ਮੌਤ

ਜਲੰਧਰ, 18 ਮਾਰਚ, ਦੇਸ਼ ਕਲਿਕ ਬਿਊਰੋ :ਜਲੰਧਰ ਦੀ ਰਹਿਣ ਵਾਲੀ ਇਕ ਔਰਤ ਦੀ ਕੈਨੇਡਾ ‘ਚ ਫਲਾਈਟ ਦੌਰਾਨ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਛਾਣ ਪਰਮਜੀਤ ਕੌਰ ਗਿੱਲ ਵਾਸੀ ਭੋਗਪੁਰ ਕਸਬਾ ਜਲੰਧਰ ਵਜੋਂ ਹੋਈ ਹੈ। ਜੋ ਕੈਨੇਡਾ ਦੇ ਇੱਕ ਏਅਰਪੋਰਟ ਤੋਂ ਦੂਜੇ ਸੂਬੇ ਦੇ ਏਅਰਪੋਰਟ ਨੂੰ ਜਾ ਰਿਹਾ ਸੀ। ਇਸ ਦੌਰਾਨ ਫਲਾਈਟ ਦੌਰਾਨ ਉਨ੍ਹਾਂ ਦੀ ਸਿਹਤ […]

Continue Reading

ਕੈਨੇਡਾ : ਮਾਪਿਆਂ, ਦਾਦਾ-ਦਾਦੀ ਜਾਂ ਨਾਨਾ-ਨਾਨੀ ਦੀ PR ਸਪਾਂਸਰਸ਼ਿਪ ਅਰਜ਼ੀਆਂ ਉਤੇ ਲੱਗੀ ਰੋਕ ਹਟਾਈ

ਚੰਡੀਗੜ੍ਹ, 13 ਮਾਰਚ, ਦੇਸ਼ ਕਲਿੱਕ ਬਿਓਰੋ : ਕੈਨੇਡਾ ਵਿੱਚ ਵਸਦੇ ਪ੍ਰਵਾਸੀਆਂ ਲਈ ਇਕ ਚੰਗੀ ਖਬਰ ਹੈ ਕਿ ਮਾਪਿਆਂ ਅਤੇ ਦਾਦਾ-ਦਾਦੀ ਨੂੰ ਪੀਆਰ ਦੇਣ ਲਈ ਯੋਜਨਾ ਉਤੇ ਲੱਗੀ ਆਰਜ਼ੀ ਰੋਕ ਨੂੰ ਹਟਾ ਦਿੱਤਾ ਹੈ। ਹੁਣ ਸਾਲ 2025 ਵਿੱਚ ਮਾਪਿਆ-ਦਾਦਾ-ਦਾਦੀ ਪ੍ਰੋਗਰਾਮ ਨੂੰ ਖੋਲ੍ਹ ਦਿੱਤਾ ਗਿਆ ਹੈ। ਮੌਜੂਦਾ ਸਾਲ 2025 ਦੌਰਾਨ 10 ਹਜ਼ਾਰ ਅਰਜ਼ੀਆਂ ਪ੍ਰਵਾਨ ਕਰਨ ਦਾ ਐਲਾਨ […]

Continue Reading

ਮਾਰਕ ਕਾਰਨੇ ਭਲਕੇ ਕੈਨੇਡਾ ਦੇ 24ਵੇਂ ਪ੍ਰਧਾਨ ਮੰਤਰੀ ਵਜੋਂ ਚੁੱਕਣਗੇ ਸਹੁੰ

ਓਟਾਵਾ, 13 ਮਾਰਚ, ਦੇਸ਼ ਕਲਿਕ ਬਿਊਰੋ :ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੇ ਦਾ ਸਹੁੰ ਚੁੱਕ ਸਮਾਗਮ ਕੱਲ੍ਹ ਯਾਨੀ ਸ਼ੁੱਕਰਵਾਰ 14 ਮਾਰਚ ਨੂੰ ਹੋਵੇਗਾ। ਉਹ ਕੈਨੇਡਾ ਦੇ 24ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਹ ਸਹੁੰ ਚੁੱਕ ਸਮਾਗਮ ਰਾਜਧਾਨੀ ਓਟਾਵਾ ਦੇ ਰਿਡਿਊ ਹਾਲ ਦੇ ਬਾਲਰੂਮ ਵਿੱਚ ਭਾਰਤੀ ਸਮੇਂ ਅਨੁਸਾਰ ਰਾਤ 8:30 ਵਜੇ ਹੋਵੇਗਾ।ਕਾਰਨੇ ਤੋਂ ਇਲਾਵਾ ਉਨ੍ਹਾਂ ਦੇ […]

Continue Reading

ਮੋਗਾ ਦੀ ਅਦਾਲਤ ਨੇ ਕਤਲ ਕੇਸ ‘ਚ ਬਰਤਾਨਵੀ ਨਾਗਰਿਕ ਜੱਗੀ ਜੌਹਲ ਨੂੰ ਕੀਤਾ ਬਰੀ

ਚੰਡੀਗੜ੍ਹ, 5 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਮੂਲ ਦੇ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ਼ ਜੱਗੀ ਜੌਹਲ ਨੂੰ ਮੋਗਾ ਦੀ ਅਦਾਲਤ ਨੇ ਕਤਲ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਉਨ੍ਹਾਂ ਦੇ ਵਕੀਲ ਜਸਪਾਲ ਸਿੰਘ ਮੰਜਪੁਰ ਨੇ ਸਾਂਝੀ ਕੀਤੀ ਹੈ। ਜੱਗੀ ਜੌਹਲ ਅਤੇ ਉਸ ਦੇ ਤਿੰਨ ਸਾਥੀਆਂ ਨੂੰ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ […]

Continue Reading

14 ਮਹੀਨੇ ਪਹਿਲਾਂ ਕਰਜ਼ਾ ਲੈ ਕੇ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ

14 ਮਹੀਨੇ ਪਹਿਲਾਂ ਕਰਜ਼ਾ ਲੈ ਕੇ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤਮੁਕਤਸਰ ਸਾਹਿਬ, 24 ਫਰਵਰੀ, ਦੇਸ਼ ਕਲਿਕ ਬਿਊਰੋ :ਮੁਕਤਸਰ ਜ਼ਿਲ੍ਹੇ ਦੇ ਵਸਨੀਕ ਹਰਮਨਜੋਤ ਸਿੰਘ (24) ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਹਰਮਨਜੋਤ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਉਹ 14 ਮਹੀਨੇ ਪਹਿਲਾਂ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਲਈ ਕਰਜ਼ਾ ਲੈ […]

Continue Reading

ਅਮਰੀਕਾ ਜਾਂਦਿਆਂ ਡੌਂਕੀ ਰੂਟ ‘ਤੇ ਪੰਜਾਬੀ ਨੌਜਵਾਨ ਦੀ ਮੌਤ ਦਾ ਮਾਮਲਾ, ਟ੍ਰੈਵਲ ਏਜੰਟ ‘ਤੇ ਪਰਚਾ ਦਰਜ

ਮੋਹਾਲੀ, 24 ਫ਼ਰਵਰੀ, ਦੇਸ਼ ਕਲਿਕ ਬਿਊਰੋ :ਮੋਹਾਲੀ ਜ਼ਿਲ੍ਹੇ ਵਿੱਚ ਇੱਕ ਟ੍ਰੈਵਲ ਏਜੰਟ ਨੇ 8ਵੀਂ ਪਾਸ ਨੌਜਵਾਨ ਰਣਦੀਪ ਸਿੰਘ ਨੂੰ ਡੌਂਕੀ ਰੂਟ ਰਾਹੀਂ ਕੈਨੇਡਾ ਹੁੰਦੇ ਹੋਏ ਅਮਰੀਕਾ ਭੇਜਣ ਦਾ ਸੁਪਨਾ ਵਿਖਾਇਆ।ਉਸ ਨੂੰ ਵਿਦੇਸ਼ ਭੇਜਣ ਦੀ ਵਜ੍ਹਾ ਨਾਲ ਪਰਿਵਾਰ ਤੋਂ 22 ਲੱਖ ਰੁਪਏ ਲੈ ਲਏ। ਨੌਜਵਾਨ 8 ਮਹੀਨੇ ਤੱਕ ਕੰਬੋਡੀਆ ਵਿੱਚ ਫਸਿਆ ਰਿਹਾ, ਜਿੱਥੇ ਬਿਮਾਰ ਹੋਣ ਕਾਰਨ […]

Continue Reading

ਅਮਰੀਕਾ ਤੋਂ ਪਨਾਮਾ ਭੇਜੇ ਗਏ 4 ਪੰਜਾਬੀਆਂ ਸਮੇਤ 12 ਭਾਰਤੀ ਦਿੱਲੀ ਪਹੁੰਚੇ

ਅਮਰੀਕਾ ਤੋਂ ਪਨਾਮਾ ਭੇਜੇ ਗਏ 4 ਪੰਜਾਬੀਆਂ ਸਮੇਤ 12 ਭਾਰਤੀ ਦਿੱਲੀ ਪਹੁੰਚੇਨਵੀਂ ਦਿੱਲੀ: 23 ਫਰਵਰੀ, ਦੇਸ਼ ਕਲਿੱਕ ਬਿਓਰੋਅਮਰੀਕਾ ਤੋਂ ਪਨਾਮਾ ਭੇਜੇ ਗਏ 12 ਭਾਰਤੀ ਨਾਗਰਿਕਾਂ ਨੂੰ ਲੈ ਕੇ ਇਕ ਫਲਾਈਟ ਐਤਵਾਰ ਸ਼ਾਮ ਨੂੰ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੀ। ਅਮਰੀਕਾ ਵੱਲੋਂ 299 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਤੋਂ ਬਾਅਦ ਪਨਾਮਾ ਤੋਂ […]

Continue Reading

ਮੋਹਾਲੀ : ‘ਡੌਂਕੀ ਰੂਟ’ ‘ਤੇ ਅਮਰੀਕਾ ਜਾ ਰਹੇ ਨੌਜਵਾਨ ਦੀ ਰਸਤੇ ‘ਚ ਮੌਤ

ਮੋਹਾਲੀ : ‘ਡੌਂਕੀ ਰੂਟ’ ‘ਤੇ ਅਮਰੀਕਾ ਜਾ ਰਹੇ ਨੌਜਵਾਨ ਦੀ ਰਸਤੇ ‘ਚ ਮੌਤਮੋਹਾਲੀ, 23 ਫ਼ਰਵਰੀ, ਦੇਸ਼ ਕਲਿਕ ਬਿਊਰੋ :ਮੁਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਦੇ ਪਿੰਡ ਸ਼ੇਖਪੁਰਾ ਕਲਾਂ ਦੇ 24 ਸਾਲਾ ਰਣਦੀਪ ਸਿੰਘ ਨੇ ਕਰੀਬ 25 ਲੱਖ ਰੁਪਏ ਖਰਚ ਕੇ ਅਮਰੀਕਾ ਜਾਣ ਦਾ ਸੁਪਨਾ ਲਿਆ ਸੀ। ਏਜੰਟ ਨੇ ਉਸ ਨੂੰ ਕੈਨੇਡਾ ਰਾਹੀਂ ਅਮਰੀਕਾ ਲਿਜਾਣ ਦਾ ਦਾਅਵਾ ਕੀਤਾ […]

Continue Reading

ਮੋਹਾਲੀ : ਕੈਨੇਡਾ ‘ਚ ਸੋਨੇ ਦੀ ਸਭ ਤੋਂ ਵੱਡੀ ਚੋਰੀ ਵਿੱਚ ਲੋੜੀਂਦੇ ਸਿਮਰਨਪ੍ਰੀਤ ਪਨੇਸਰ ਦੀਆਂ ਸੰਪਤੀਆਂ ‘ਤੇ ED ਦੀ ਛਾਪੇਮਾਰੀ

ਮੋਹਾਲੀ, 21 ਫ਼ਰਵਰੀ, ਦੇਸ਼ ਕਲਿਕ ਬਿਊਰੋ :ਈਡੀ ਨੇ ਕੈਨੇਡਾ ਦੇ ਇਤਿਹਾਸ ਵਿੱਚ ਸੋਨੇ ਦੀ ਸਭ ਤੋਂ ਵੱਡੀ ਚੋਰੀ ਦੇ ਮਾਮਲੇ ਵਿੱਚ ਲੋੜੀਂਦੇ 32 ਸਾਲਾ ਏਅਰ ਕੈਨੇਡਾ ਦੇ ਸਾਬਕਾ ਮੈਨੇਜਰ ਸਿਮਰਨਪ੍ਰੀਤ ਪਨੇਸਰ ਦੀਆਂ ਸੰਪਤੀਆਂ ‘ਤੇ ਛਾਪੇਮਾਰੀ ਕੀਤੀ ਹੈ। ਪਤਾ ਲੱਗਾ ਹੈ ਕਿ ਟੀਮਾਂ ਸਵੇਰ ਤੋਂ ਹੀ ਮੋਹਾਲੀ ਦੇ ਸੈਕਟਰ-79 ਸਥਿਤ ਉਸ ਦੀ ਰਿਹਾਇਸ਼ ’ਤੇ ਪੁੱਜ ਗਈਆਂ […]

Continue Reading

ਪਾਕਿਸਤਾਨ ‘ਚ ਸੱਤ ਪੰਜਾਬੀਆਂ ਦੀ ਗੋਲੀ ਮਾਰ ਕੇ ਹੱਤਿਆ

ਪਾਕਿਸਤਾਨ ‘ਚ ਸੱਤ ਪੰਜਾਬੀਆਂ ਦੀ ਗੋਲੀ ਮਾਰ ਕੇ ਹੱਤਿਆਇਸਲਾਮਾਬਾਦ, 20 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ‘ਚ ਬੁੱਧਵਾਰ ਨੂੰ ਅਣਪਛਾਤੇ ਬੰਦੂਕਧਾਰੀਆਂ ਨੇ ਲਾਹੌਰ ਜਾ ਰਹੀ ਬੱਸ ‘ਤੇ ਹਮਲਾ ਕਰਕੇ 7 ਲੋਕਾਂ ਦੀ ਹੱਤਿਆ ਕਰ ਦਿੱਤੀ। ਰਾਇਟਰਜ਼ ਮੁਤਾਬਕ ਇਨ੍ਹਾਂ ਹਮਲਾਵਰਾਂ ਨੇ ਰਾਸ਼ਟਰੀ ਰਾਜਮਾਰਗ ‘ਤੇ ਬੈਰੀਕੇਡ ਲਗਾ ਕੇ ਬੱਸ ਨੂੰ ਰੋਕਿਆ। ਇਸ ਤੋਂ ਬਾਅਦ ਸਾਰਿਆਂ […]

Continue Reading