ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਸਤਿੰਦਰ ਸਰਤਾਜ

ਚੰਡੀਗੜ੍ਹ, 30 ਅਗਸਤ, ਦੇਸ਼ ਕਲਿੱਕ ਬਿਓਰੋ : ਪਿਛਲੇ ਕਈ ਦਿਨ ਲਗਾਤਾਰ ਮੀਂਹ ਪੈਣ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ। ਲੋਕ ਘਰੋਂ ਬੇਘਰ ਹੋ ਗਏ ਹਨ। ਲੋਕਾਂ ਦੇ ਮਾੜੇ ਸਮੇਂ ਪੰਜਾਬੀ ਗਾਇਕ ਸਤਿੰਦਰ ਸਰਤਾਜ ਅੱਗੇ ਆਏ ਹਨ। ਸਤਿੰਦਰ ਸਰਤਾਜ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਰਾਹੀਂ […]

Continue Reading

ਮਸ਼ਹੂਰ ਕਾਮੇਡੀਅਨ ਜਸਵਿੰਦਰ ਭੱਲਾ ਦਾ ਭੋਗ ਤੇ ਅੰਤਿਮ ਅਰਦਾਸ ਅੱਜ

ਚੰਡੀਗੜ੍ਹ, 30 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬੀ ਫਿਲਮਾਂ ਦੇ ਮਸ਼ਹੂਰ ਕਾਮੇਡੀਅਨ ਅਤੇ ਦਰਸ਼ਕਾਂ ਦੇ ਚਹੇਤੇ ਜਸਵਿੰਦਰ ਭੱਲਾ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ ਚੰਡੀਗੜ੍ਹ ਦੇ ਸੈਕਟਰ-34 ਸਥਿਤ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ। ਨਾਮਵਰ ਸ਼ਖਸੀਅਤਾਂ ਉੱਥੇ ਪਹੁੰਚਣਗੀਆਂ ਅਤੇ ਇਸ ਲਈ ਪੁਲਿਸ ਵੱਲੋਂ ਤਿਆਰੀਆਂ ਕੀਤੀਆਂ ਗਈਆਂ ਹਨ। ਭੱਲਾ ਦਾ ਦੇਹਾਂਤ 65 […]

Continue Reading

ਪੰਜਾਬੀ ਗਾਇਕ ਗੁਰੂ ਰੰਧਾਵਾ ਨਵੇਂ ਗੀਤ ਨੂੰ ਲੈ ਕੇ ਵਿਵਾਦਾਂ ‘ਚ, ਅਦਾਲਤ ਵੱਲੋਂ ਸੰਮਨ ਜਾਰੀ

ਲੁਧਿਆਣਾ, 28 ਅਗਸਤ, ਦੇਸ਼ ਕਲਿਕ ਬਿਊਰੋ :ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਕਸਬੇ ਦੀ ਅਦਾਲਤ ਨੇ ਪੰਜਾਬੀ ਗਾਇਕ ਗੁਰੂ ਰੰਧਾਵਾ ਨੂੰ ਸੰਮਨ ਜਾਰੀ ਕੀਤੇ ਹਨ। ਉਨ੍ਹਾਂ ਨੂੰ 2 ਸਤੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਗਾਇਕ ਰੰਧਾਵਾ ਆਪਣੇ ਨਵੇਂ ਗੀਤ ‘ਸੀਰਾ’ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ ਹਨ।ਦਰਅਸਲ, ਇਹ ਕਾਰਵਾਈ ਉਨ੍ਹਾਂ ਦੇ ਹਾਲ […]

Continue Reading

ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਤੇ ਦੀਪਿਕਾ ਪਾਦੂਕੋਣ ‘ਤੇ ਪਰਚਾ ਦਰਜ

ਨਵੀਂ ਦਿੱਲੀ, 27 ਅਗਸਤ, ਦੇਸ਼ ਕਲਿਕ ਬਿਊਰੋ :ਰਾਜਸਥਾਨ ਵਿੱਚ ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਅਤੇ ਅਦਾਕਾਰਾ ਦੀਪਿਕਾ ਪਾਦੂਕੋਣ ਸਮੇਤ 7 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਰਾਜਸਥਾਨ ਦੇ ਵਕੀਲ ਕੀਰਤੀ ਸਿੰਘ ਨੇ ਹੁੰਡਈ ਕਾਰ ਵਿੱਚ ਸਮੱਸਿਆਵਾਂ ਆਉਣ ਤੋਂ ਬਾਅਦ ਇਹ ਕੇਸ ਦਾਇਰ ਕੀਤਾ ਹੈ।ਉਨ੍ਹਾਂ ਦੋਵਾਂ ਅਦਾਕਾਰਾਂ ‘ਤੇ ਨੁਕਸਦਾਰ ਵਾਹਨਾਂ ਦੀ ਮਾਰਕੀਟਿੰਗ ਕਰਨ ਦਾ ਦੋਸ਼ ਲਗਾਇਆ […]

Continue Reading

‘ਆਪ’ ਦੇ ਰਾਜ ਸਭਾ ਮੈਂਬਰ ਤੇ ਅਦਾਕਾਰਾ ਦੇ ਘਰ ਗੂੰਜਣਗੀਆਂ ਕਿਲਕਾਰੀਆਂ

ਚੰਡੀਗੜ੍ਹ, 25 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਅਦਾਕਾਰਾ ਪ੍ਰਣੀਤੀ ਚੋਪੜਾ ਦੇ ਘਰ ਛੇਤੀ ਕਿਲਕਾਰੀਆਂ ਗੂੰਜਣਗੀਆਂ। ਇਸ ਸਬੰਧੀ ਉਨ੍ਹਾਂ ਖੁਦ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਖੁਸ਼ੀ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਹੈ, ‘ਸਾਡਾ ਛੋਟਾ ਜਾ ਬ੍ਰਹਾਮੰਡ… ਆਪਣੇ ਰਾਸਤੇ ਉਤੇ, ਬਹੁਤ ਖੁਸ਼ੀ।‘ ਉਨ੍ਹਾਂ ਇਕ […]

Continue Reading

ਪੰਜਾਬੀ ਕਾਮੇਡੀ ਦੇ ਬਾਦਸ਼ਾਹ ਜਸਵਿੰਦਰ ਭੱਲਾ ਪੰਚ ਤੱਤਾਂ ‘ਚ ਵਲੀਨ

ਗਿੱਪੀ ਗਰੇਵਾਲ, ਨੀਰੂ ਬਾਜਵਾ, ਹੰਸ ਰਾਜ ਹੰਸ, ਅਮਰ ਨੂਰੀ ਤੇ ਹੋਰ ਸ਼ਖ਼ਸੀਅਤਾਂ ਪਹੁੰਚੀਆਂਮੋਹਾਲੀ, 23 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬੀ ਕਾਮੇਡੀ ਦੇ ਬਾਦਸ਼ਾਹ ਜਸਵਿੰਦਰ ਭੱਲਾ ਦਾ ਅੱਜ ਮੋਹਾਲੀ ਵਿੱਚ ਅੰਤਿਮ ਸਸਕਾਰ ਕੀਤਾ ਗਿਆ।ਥੋੜੀ ਦੇਰ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਸ਼ਮਸ਼ਾਨਘਾਟ ਪਹੁੰਚੀ ਅਤੇ ਵੱਡੀ ਗਿਣਤੀ ਲੋਕ ਅੰਤਿਮ ਦਰਸ਼ਨਾਂ ਲਈ ਮੌਜੂਦ ਸਨ ਨ।ਭੱਲਾ ਨੂੰ ਅੰਤਿਮ ਵਿਦਾਇਗੀ ਦੇਣ ਲਈ […]

Continue Reading

ਪੰਜਾਬੀ ਗਾਇਕ ਸ਼ੁਭ ਵਲੋਂ ਅਮਰੀਕਾ ਦੌਰਾ ਰੱਦ ਕਰਨ ਦਾ ਐਲਾਨ

ਚੰਡੀਗੜ੍ਹ, 23 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕ ਅਤੇ ਪ੍ਰਸਿੱਧ ਕਲਾਕਾਰ ਸ਼ੁਭ ਨੇ ਆਪਣੇ ਉੱਤਰੀ ਅਮਰੀਕਾ ਦੌਰੇ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਇਹ ਖ਼ਬਰ ਉਨ੍ਹਾਂ ਦੇ ਕਰੋੜਾਂ ਪ੍ਰਸ਼ੰਸਕਾਂ ਲਈ ਇੱਕ ਵੱਡਾ ਝਟਕਾ ਹੈ। ਸ਼ੁਭ ਦੀ ਟੀਮ ਨੇ ਕਿਹਾ ਕਿ ਇਹ ਫੈਸਲਾ ਫਲਾਈਟ ਦੇਰੀ ਕਾਰਨ ਲਿਆ ਗਿਆ ਹੈ।ਸ਼ੁਭ ਨੇ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ […]

Continue Reading

ਜਸਵਿੰਦਰ ਭੱਲਾ ਦੇ ਦੇਹਾਂਤ ਉਤੇ ਵੱਖ ਵੱਖ ਸਿਆਸੀ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 22 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮਸ਼ਹੂਰ ਕਾਮੇਡੀਅਨ ਅਤੇ ਅਦਾਕਾਰ ਜਸਵਿੰਦਰ ਭੱਲਾ (Jaswinder Bhalla) ਅੱਜ ਇਸ ਦੁਨੀਆ ਵਿੱਚ ਨਹੀਂ ਰਹੇ। ਪੰਜਾਬੀਆਂ ਦੇ ਦਿਲਾਂ ਵਿੱਚ ਰਾਜ ਕਰਨ ਵਾਲੇ ਕਾਮੇਡੀਅਨ ਨੇ ਅੱਜ 65 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ। ਉਨ੍ਹਾਂ ਦੀ ਮੌਤ ਉਤੇ ਵੱਖ ਵੱਖ ਸਿਆਸੀ ਆਗੂਆਂ ਵੱਲੋਂ ਦੁੱਖ ਪ੍ਰਗਟ ਕੀਤਾ ਗਿਆ ਹੈ। […]

Continue Reading

ਜਸਵਿੰਦਰ ਭੱਲਾ ਦੇ ਦੇਹਾਂਤ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ

ਕਿਹਾ, ਛਣਕਾਟਿਆਂ ਦੀ ਛਣਕਾਰ ਬੰਦ ਹੋਣ ’ਤੇ ਮਨ ਉਦਾਸ ਹੈ ਚੰਡੀਗੜ੍ਹ, 22 ਅਗਸਤ, ਦੇਸ਼ ਕਲਿੱਕ ਬਿਓਰੋ : ਮਸ਼ਹੂਰ ਪੰਜਾਬੀ ਕਾਮੇਡੀਅਨ ਅਤੇ ਅਦਾਕਾਰ ਜਸਵਿੰਦਰ ਭੱਲਾ ਦੇ ਦੇਹਾਂਤ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟ ਕੀਤਾ ਹੈ। ਜਸਵਿੰਦਰ ਭੱਲਾ (Jaswinder Bhalla) ਦੀ ਅੱਜ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। 65 ਸਾਲ ਦੀ ਉਮਰ ਵਿੱਚ ਅੱਜ […]

Continue Reading

ਪੰਜਾਬੀ ਗਾਇਕ ਕਰਨ ਔਜਲਾ ਨੇ ਆਪਣਾ ਯੂਰਪ ਦੌਰਾ ਕੀਤਾ ਰੱਦ

ਚੰਡੀਗੜ੍ਹ, 22 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬੀ ਸੰਗੀਤ ਇੰਡਸਟਰੀ ਦੇ ਸੁਪਰਸਟਾਰ ਗਾਇਕ ਕਰਨ ਔਜਲਾ ਨੇ ਆਪਣਾ 2025 ਦਾ ਯੂਰਪ ਦੌਰਾ ਰੱਦ ਕਰ ਦਿੱਤਾ ਹੈ। ਭਾਵੇਂ ਪ੍ਰਸ਼ੰਸਕ ਇਸ ਫੈਸਲੇ ਤੋਂ ਨਿਰਾਸ਼ ਹਨ, ਪਰ ਔਜਲਾ ਨੇ ਸਪੱਸ਼ਟ ਕੀਤਾ ਹੈ ਕਿ ਉਹ ਆਪਣੇ ਦਰਸ਼ਕਾਂ ਨੂੰ ਹੁਣ ਤੱਕ ਦਾ ਸਭ ਤੋਂ ਵਧੀਆ ਸ਼ੋਅ ਦੇਣ ਲਈ ਹੋਰ ਸਮਾਂ ਲੈਣਾ ਚਾਹੁੰਦਾ […]

Continue Reading