ਭਾਸ਼ਾ ਵਿਭਾਗ ਵੱਲੋਂ ਸਕੂਲੀ ਬੱਚਿਆਂ ਦੇ ਕਰਵਾਏ ਕਵਿਤਾ ਗਾਇਨ ਅਤੇ ਸਾਹਿਤ ਸਿਰਜਣ ਮੁਕਾਬਲੇ

ਸ੍ਰੀ ਮੁਕਤਸਰ ਸਾਹਿਬ, 21 ਅਗਸਤ: ਦੇਸ਼ ਕਲਿੱਕ ਬਿਓਰੋ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਦੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ, ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਜਸਵੰਤ ਸਿੰਘ ਜਫ਼ਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜੀਤ ਪੁਰੀ ਦੀ ਅਗਵਾਈ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਦਸਵੀਂ ਪੱਧਰ ਤੱਕ ਦੇ ਸਕੂਲੀ ਵਿਦਿਆਰਥੀਆਂ ਦੇ […]

Continue Reading

ਪੰਜਾਬੀ ਦੀ ਸਾਹਿਤਕ ਗੀਤਕਾਰੀ ਸਮਾਜ ਦੀਆਂ ਮਹੀਨ ਤੰਦਾਂ ਨੂੰ ਫਰੋਲਣ ਵਿਚ ਕਾਮਯਾਬ ਰਹੀ ਹੈ: ਡਾ ਸ਼ਿੰਦਰਪਾਲ ਸਿੰਘ

ਮੁਹਾਲੀ: 18 ਅਗਸਤ, ਦੇਸ਼ ਕਲਿੱਕ ਬਿਓਰੋ ਪੰਜਾਬੀ ਦੀ ਸਾਹਿਤਕ ਗੀਤਕਾਰੀ ਦੀ ਬੜੀ ਅਮੀਰ ਪਰੰਪਰਾ ਹੈ ਜਿਸ ਸਦਕਾ ਸੈਂਕੜੇ ਸ਼ਾਹਕਾਰ ਅਤੇ ਨਾ ਭੁੱਲਣ ਯੋਗ ਗੀਤਾਂ ਦਾ ਖ਼ਜ਼ਾਨਾ ਸਾਡੀ ਵਿਰਾਸਤ ਹੈ। ਇਹ ਸ਼ਬਦ ਪੰਜਾਬੀ ਚਿੰਤਕ ਡਾ ਸ਼ਿੰਦਰਪਾਲ ਸਿੰਘ ਨੇ ਇੱਥੋਂ ਦੇ ਸੈਕਟਰ 69 ‌ਦੀ ਲਾਇਬਰੇਰੀ ਵਿਚ ਪੰਜਾਬੀ ਸਾਹਿਤ ਸਭਾ ਮੁਹਾਲੀ ਵੱਲੋਂ ‘ਪੰਜਾਬੀ ਸਾਹਿਤਕ ਗੀਤਕਾਰੀ ਦੀ ਪਰੰਪਰਾ ’ਤੇ ਵਿਸ਼ੇਸ਼ ਸੰਵਾਦ’ ਵਿਸ਼ੇ ’ਤੇ ਕਰਵਾਏ […]

Continue Reading

ਪਾਸ਼ ਯਾਦਗਾਰੀ ਸਾਹਿਤਕ ਸਮਾਗਮ 6 ਸਤੰਬਰ ਨੂੰ

ਹਰਵਿੰਦਰ ਭੰਡਾਲ ਹੋਣਗੇ ਮੁੱਖ ਵਕਤਾ “ਤੂੰ ਚਰਖਾ ਘੁਕਦਾ ਰੱਖ ਜਿੰਦੇ” ਨਾਟਕ ਹੋਏਗਾ ਜਲੰਧਰ: 16 ਅਗਸਤ, ਦੇਸ਼ ਕਲਿੱਕ ਬਿਓਰੋ ਪਾਸ਼ ਯਾਦਗਾਰੀ ਕੌਮਾਂਤਰੀ ਟ੍ਰਸਟ ਵੱਲੋਂ ਚੋਟੀ ਦੇ ਕਵੀ ਪਾਸ਼ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਾਸ਼ ਯਾਦਗਾਰੀ ਸੂਬਾਈ ਸਾਹਿਤਕ ਸਮਾਗਮ ਇਸ ਵਾਰ 6 ਸਤੰਬਰ ਸ਼ਨਿਚਰਵਾਰ ਦਿਨੇ 11 ਵਜੇ ਸ਼ਹੀਦ ਭਗਤ ਸਿੰਘ ਵਿਚਾਰ ਮੰਚ ਦੇ ਸਹਿਯੋਗ ਨਾਲ ਰੇਲ ਕੋਚ […]

Continue Reading

ਸਾਡੀ ਜ਼ੁਬਾਨ ਵਿੱਚੋਂ ਝਲਕਦੇ ਹਨ ਸਾਡੇ ਸੰਸਕਾਰ

(ਸਾਡੇ ਬੋਲਣ ਦਾ ਸਲੀਕਾ ਹੀ ਸਾਡੀ ਪਰਵਰਿਸ਼ ਦੀ ਗਵਾਹੀ ਭਰਦਾ ਹੈ)     ਮਨੁੱਖੀ ਜੀਵਨ ਵਿੱਚ ਬੋਲ-ਚਾਲ ਦਾ ਤਰੀਕਾ ਇੱਕ ਅਜਿਹਾ ਗਹਿਣਾ ਹੈ, ਜੋ ਨਾ ਸਿਰਫ਼ ਸਾਡੀ ਸ਼ਖ਼ਸੀਅਤ ਨੂੰ ਚਮਕਾਉਂਦਾ ਹੈ, ਬਲਕਿ ਸਾਡੇ ਪਾਲਣ-ਪੋਸ਼ਣ ਅਤੇ ਪਰਿਵਾਰਕ ਕਦਰਾਂ-ਕੀਮਤਾਂ ਦੀ ਗਵਾਹੀ ਵੀ ਭਰਦਾ ਹੈ। ਸਾਡੀ ਜ਼ੁਬਾਨ ਵਿੱਚੋਂ ਨਿਕਲਿਆ ਹਰ ਸ਼ਬਦ, ਸਾਡਾ ਲਹਿਜਾ ਅਤੇ ਦੂਜਿਆਂ ਨਾਲ ਗੱਲ ਕਰਨ […]

Continue Reading

ਦੁੱਖੜੇ ਦਰਜੀ ਦੇ

ਸਿੱਖ ਲਿਆ ਕੱਪੜੇ ਸਿਉਣਾ, ਕਰਾਂ ਸਿਲਾਈ ਮੈਂ ਸਾਰਾ ਟੱਬਰ ਰੱਖਦੈਂ ਵਾਹਣੀ ਪਾਈ ਮੈਂ। ਕੋਈ ਕਰੇ ਕਾਜ-ਤਰਪਾਈ, ਕੋਈ ਕਰੇ ਪਰੈਸਾਂ ਨੂੰ ਤੂੰ ਵੀ ਆ ਕੇ ਦੇਖ ਟੇਲਰ ਦੀਆਂ ਐਸ਼ਾਂ ਨੂੰ। ਕਹਿੰਦੇ ਉਨੇ ਦਾ ਨੀ ਕੱਪੜਾ ਜਿੰਨੀ ਸਿਲਾਈ ਐ, ਨਿੱਤ ਲੋਕਾਂ ਨਾਲ ਰਹਿੰਦੀ ਇਹੀ ਲੜਾਈ ਐ। ਜਦ ਬਣਦੇ ਨਹੀਓਂ ਕੱਪੜੇ ਲੋਕ ਸਿਰ ਖਾਂਦੇ ਨੇ, ਜਦ ਬਣ ਕੇ […]

Continue Reading

ਨਵੀਆਂ ਕਲਮਾਂ ਨਵੀਂ ਉਡਾਣ ਬਾਲ ਸਾਹਿਤ ਪੁਸਤਕ ਦਾ ਲੋਕ ਅਰਪਣ ਕੀਤਾ

ਫਾਜ਼ਿਲਕਾ:18 ਜੁਲਾਈ, ਦੇਸ਼ ਕਲਿੱਕ ਬਿਓਰੋਪੰਜਾਬੀ ਸਾਹਿਤ ਅਤੇ ਮਾਂ ਬੋਲੀ ਪੰਜਾਬੀ ਦੀ ਤਰੱਕੀ ਅਤੇ ਇਸਦੇ ਹਰ ਘਰ ਘਰ ਦਫ਼ਤਰ ਅਤੇ ਹਰ ਸੰਸਥਾ ਅੰਦਰ ਪ੍ਰਚਲਨ ਅਤੇ ਪ੍ਰਸਾਰਣ ਵਾਸਤੇ ਪੰਜਾਬ ਭਵਨ ਸਰੀ, ਕੈਨੇਡਾ ਦੇ ਸੰਸਥਾਪਕ ਸ਼੍ਰੀ ਸੁੱਖੀ ਬਾਠ ਜੀ ਦੀ ਯੋਗ ਅਗਵਾਈ ਹੇਠ ਚੱਲ ਰਹੇ ਸਕੂਲੀ ਵਿਦਿਆਰਥੀਆਂ ਦੇ ਪ੍ਰੋਜੈਕਟ “ਨਵੀਂਆਂ ਕਲਮਾ ਨਵੀਂ ਉਡਾਣ” ਅਧੀਨ ਬੀਤੀ ਕੱਲ੍ਹ 17 ਜੁਲਾਈ […]

Continue Reading

ਸਾਹਿਤਕਾਰ ਅਤੇ ਰੰਗਕਰਮੀ ਰਾਬਿੰਦਰ ਸਿੰਘ ਰੱਬੀ ਦੀ ਚੌਥੀ ਕਿਤਾਬ ਰਲੀਜ਼

ਮੋਰਿੰਡਾ: 19 ਜੂਨ, ਭਟੋਆ  ਸਾਹਿਤਕਾਰ, ਅਧਿਆਪਕ ਅਤੇ ਰੰਗਕਰਮੀ ਰਾਬਿੰਦਰ ਸਿੰਘ ਰੱਬੀ ਦੀ ਚੌਥੀ ਕਿਤਾਬ ‘ਆਓ, ਸ਼ੁੱਧ ਪੰਜਾਬੀ ਦਾ ਨਾਹਰਾ ਸਿਰਜੀਏ’ ਰਲੀਜ਼ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨੌਜਵਾਨ ਸਾਹਿਤ ਸਭਾ ਰਜਿ. ਮੋਰਿੰਡਾ ਦੇ ਪ੍ਰਧਾਨ ਸੁਰਿੰਦਰ ਸਿੰਘ ਰਸੂਲਪੁਰ ਨੇ ਦੱਸਿਆ ਕਿ ਸਾਡੇ ਲਈ ਇਹ ਮਾਣ ਦੀ ਗੱਲ ਹੈ ਕਿ ਸਾਡੀ ਸਭਾ ਦੇ ਜਨਰਲ ਸਕੱਤਰ ਸ੍ਰੀ ਰੱਬੀ ਦੀ […]

Continue Reading

35ਵੀਂ ਸਥਾਪਨਾ ਦਿਵਸ ਮੌਕੇ ਸਰਘੀ ਪਰਿਵਾਰ ਦੇ ਨਾਟਕਰਮੀ ਨੇ ਅਤੀਤ ਦੇ ਰੰਗਮੰਚੀ ਸਫ਼ਰ ਨੂੰ ਕੀਤਾ ਚੇਤੇ

ਸਰਘੀ ਕਲਾ ਕੇਂਦਰ ਲੋਕ-ਮਸਲਿਆਂ ਤੇ ਸਮਾਜਿਕ ਸਰੋਕਾਰਾਂ ਦਾ ਜ਼ਿਕਰ ਤੇ ਫ਼ਿਕਰ ਕਰਦੇ ਦੋ ਦਰਜਨ ਦੇ ਕਰੀਬ ਨਾਟਕਾਂ ਦਾ ਦੇਸ-ਵਿਦੇਸ਼ ਵਿਚ ਅਨੇਕਾਂ ਮੰਚਣ ਕੀਤੇ-ਸੰਜੀਵਨਮੋਹਾਲੀ: 17 ਜੂਨ, ਦੇਸ਼ ਕਲਿੱਕ ਬਿਓਰੋ ਸਾਢੇ ਤਿੰਨ ਦਹਾਕਿਆਂ ਤੋਂ ਪੰਜਾਬੀ ਰੰਗਮੰਚ ਦੇ ਖੇਤਰ ਵਿਚ ਕਾਰਜ਼ਸੀਲ ਸਰਘੀ ਕਲਾ ਕੇਂਦਰ, ਮੁਹਾਲੀ ਦਾ 35ਵਾਂ ਸਥਾਪਨਾ ਦਿਵਸ ਮੌਕੇ ਉੱਤਮਸਵੀਟਸ ਸੈਕਟਰ 68 ਵਿਖੇ ਸਰਘੀ ਪ੍ਰੀਵਾਰ ਦੇ ਨਾਟਕਰਮੀ […]

Continue Reading

ਸੱਭਿਆਚਾਰਕ ਵਿਰਾਸਤ ਦੀਆਂ ਜੜ੍ਹਾਂ ‘ਚੋਂ ਹਮੇਸ਼ਾ ਸਰਬੱਤ ਦੇ ਭਲੇ ਦੀ ਭਾਵਨਾ ਉਠਦੀ ਹੈ: ਸੰਧਵਾਂ

• ਕਿਹਾ, ਮਾਲਵਾ ਪੰਜਾਬ ਦਾ ਦਿਲ ਜੋ ਸਮਰਪਣ ਤੇ ਸੰਘਰਸ਼ ਦੀਆਂ ਕਹਾਣੀਆਂ ਦਾ ਘਰ ਰਿਹਾ ਹੈ ਬਠਿੰਡਾ, 17 ਜੂਨ : ਦੇਸ਼ ਕਲਿੱਕ ਬਿਓਰੋ ਸਾਡੀ ਸੱਭਿਆਚਾਰਕ ਵਿਰਾਸਤ ਦੀਆਂ ਜੜ੍ਹਾਂ ਬਹੁਤ ਡੂੰਘੀਆਂ ਹਨ ਜਿਨ੍ਹਾਂ ‘ਚੋਂ ਹਮੇਸ਼ਾ ਸਰਬੱਤ ਦੇ ਭਲੇ ਦੀ ਭਾਵਨਾ ਉਠਦੀ ਹੈ। ਮਾਲਵੇ ਦੀ ਇਹ ਧਰਤੀ ਸਿਰਫ਼ ਖੇਤੀਬਾੜੀ ਦੀ ਉਪਜਾਊ ਭੂਮੀ ਨਹੀਂ, ਸਗੋਂ ਇਤਿਹਾਸ ਦੀਆਂ ਵੱਡੀਆਂ […]

Continue Reading

ਐਡਵੋਕੇਟ ਧਾਮੀ ਵੱਲੋਂ ਸ. ਜਸਵੰਤ ਸਿੰਘ ਈਸੇਵਾਲ ਦੀ ਪੁਸਤਕ ‘ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ’ ਜਾਰੀ 

ਅੰਮ੍ਰਿਤਸਰ, 16 ਜੂਨ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਜਸਵੰਤ ਸਿੰਘ ਈਸੇਵਾਲ ਦੀ ਪੁਸਤਕ “ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ” ਰਿਲੀਜ਼ ਕੀਤੀ। ਇਸ ਪੁਸਤਕ ਵਿਚ ਪਾਕਿਸਤਾਨ ਸਥਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਇਤਿਹਾਸ ਨੂੰ ਸੰਖੇਪ ਰੂਪ ਵਿਚ ਦਰਜ ਕੀਤਾ ਗਿਆ ਹੈ। ਲੰਘੇ ਦਿਨੀਂ ਪੁਸਤਕ ਜਾਰੀ ਕਰਨ ਮੌਕੇ ਸ਼੍ਰੋਮਣੀ ਕਮੇਟੀ […]

Continue Reading