English Hindi Monday, October 25, 2021

ਰੁਜ਼ਗਾਰ/ਕਾਰੋਬਾਰ

ਟਰਾਂਸਪੋਰਟ ਵਿਭਾਗ ਨੇ 38 ਅਣਅਧਿਕਾਰਤ ਪ੍ਰਾਈਵੇਟ ਬੱਸਾਂ ਕੀਤੀਆਂ ਜ਼ਬਤ, ਇੱਕ ਦਾ ਚਲਾਨ ਕੱਟਿਆ

ਮੁੱਖ ਮੰਤਰੀ ਵੱਲੋਂ ਦੁਨੀਆਂ ਦੇ ਨਾਮੀਂ ਉਦਯੋਗਪਤੀਆਂ ਨੂੰ ਰਾਜ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਭਾਈਵਾਲ ਬਣਨ ਦਾ ਸੱਦਾ

ਵਿਦੇਸ਼ੀ ਕੰਪਨੀਆਂ ਵਲੋਂ ਨਿਵੇਸ਼ ਕਰਨ ਲਈ ਪੰਜਾਬ ਬਣਿਆ ਪਸੰਦੀਦਾ ਥਾਂ

28 ਅਕਤੂਬਰ ਤੋਂ ਬੇਰੁਜ਼ਗਾਰ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਲਾਉਣਗੇ ਪੱਕਾ ਮੋਰਚਾ

ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਕਲਰਕਾਂ ਦੀਆਂ 2704 ਅਸਾਮੀਆਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ: ਰਮਨ ਬਹਿਲ

ਪੰਜਾਬ ਸਰਕਾਰ ਨੇ ਕੱਢੀਆਂ ਕਲਰਕਾਂ ਦੀਆਂ ਹਜ਼ਾਰਾਂ ਅਸਾਮੀਆਂ

ਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵੱਖ ਵੱਖ ਅਦਾਰਿਆਂ ਵਿੱਚ ਭਰਤੀ ਕਰਨ ਸਬੰਧੀ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਰਾਹੀਂ ਹਜ਼ਾਰਾਂ ਕਲਰਕਾਂ ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ। 

ਹਾਈ ਕੋਰਟ ਵੱਲੋਂ ਟੈਕਸ ਡਿਫ਼ਾਲਟਰ ਪ੍ਰਾਈਵੇਟ ਬੱਸ ਕੰਪਨੀ ਦੀ ਪਟੀਸ਼ਨ ਰੱਦ

ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ’ਤੇ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫ

ਈਟੀਟੀ ਸਲ਼ੈਕਟਿਡ 2364 ਅਧਿਆਪਕਾਂ ਵੱਲੋਂ ਖਰੜ ਵਿਖੇ ਜ਼ੋਰਦਾਰ ਰੋਸ-ਪ੍ਰਦਰਸ਼ਨ

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਮੋਰਿੰਡਾ ’ਚ ਚੰਡੀਗੜ੍ਹ-ਲੁਧਿਆਣਾ ਰੋਡ ਕੀਤਾ ਜਾਮ

ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਬੈਨਰ ਹੇਠ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ ਵਿੱਚ ਪੱਕਾ ਮੋਰਚਾ ਲਗਾ ਦਿੱਤਾ। ਮੁਲਾਜ਼ਮਾਂ ਵੱਲੋਂ ਲੁਧਿਆਣਾ ਚੰਡੀਗੜ੍ਹ ਹਾਈਵੇ ਨੂੰ ਜਾਮ ਕੀਤਾ ਗਿਆ।

ਅਧਿਆਪਕ ਗਠਜੋੜ ਤੇ ਨਰਸਿੰਗ ਸਟਾਫ ਵੱਲੋਂ 17 ਨੂੰ ਮੁੱਖ ਮੰਤਰੀ ਦੇ ਹਲਕੇ 'ਚ ਰੋਸ ਰੈਲੀ ਤੇ ਰੋਸ ਮਾਰਚ

ਮੁਲਾਜ਼ਮਾਂ, ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਸਿੱਖਿਆ ਮੰਤਰੀ ਨਾਲ ਮੀਟਿੰਗ

ਜੁਆਇੰਟ ਐਕਸ਼ਨ ਕਮੇਟੀ ਵੱਲੋਂ ਮੁਲਾਜ਼ਮਾਂ/ਪੈਨਸ਼ਨਰਜ ਦਾ ਵਫ਼ਦ ਸੋਧਿਆ ਪੇਅ ਕਮਿਸ਼ਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਾਉਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਹਿੱਤ ਮੁਲਾਜ਼ਮਾਂ ਦੀਆ ਇਹਨਾਂ ਤਿੰਨ ਸਾਂਝੀਆਂ ਤੇ ਮੁੱਖ ਮੰਗਾਂ ਸਬੰਧੀ ਸਿੱਖਿਆ ਅਤੇ ਖੇਡ ਮੰਤਰੀ ਪਰਗਟ ਸਿੰਘ ਜੀ ਨਾਲ ਮੀਟਿੰਗ ਹੋਈ।

ਸਹਿਕਾਰੀ ਬੈਂਕਾਂ ਦੇ 159 ਸਹਾਇਕ ਮੈਨੇਜਰਾਂ ਨੂੰ ਮੈਨੇਜਰ ਅਤੇ 55 ਮੈਨੇਜਰਾਂ ਨੂੰ ਸੀਨੀਅਰ ਮੈਨੇਜਰ ਪਦ-ਉੱਨਤ ਕਰਨ ਦਾ ਫੈਸਲਾ

ਰਜ਼ੀਆ ਸੁਲਤਾਨਾ ਨੇ ਤਰਸ ਦੇ ਆਧਾਰ ’ਤੇ 22 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਵਿਸ਼ਾਲ ਰੈਲੀ; ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮੁਜ਼ਾਹਰਾ ਕਰਨ ਤੋਂ ਪਹਿਲਾਂ ਹੀ 21 ਨੂੰ ਪੈਨਲ ਮੀਟਿੰਗ ਦਾ ਮਿਲਿਆ ਸੱਦਾ

ਮੰਤਰੀਆਂ ਵੱਲੋਂ ਲੁਧਿਆਣਾ ਵਿਖੇ ਉਦਯੋਗਪਤੀਆਂ ਨਾਲ ਮੀਟਿੰਗ

ਟੈਕਸ ਚੋਰੀ ਕਰਨ ਵਾਲੇ ਪ੍ਰਾਈਵੇਟ ਆਪ੍ਰੇਟਰਾਂ ਦੀਆਂ 10 ਹੋਰ ਬੱਸਾਂ ਜ਼ਬਤ, 4 ਬੱਸਾਂ ਦਾ ਚਲਾਨ ਕੱਟਿਆ

DTF ਵੱਲੋਂ 16 ਅਕਤੂਬਰ ਦੀ ਸੂਬਾਈ ਰੈਲੀ ਅਤੇ ਪੱਕੇ ਮੋਰਚੇ 'ਚ ਵੱਡੀ ਗਿਣਤੀ ਨਾਲ ਮੋਰਿੰਡੇ ਪਹੁੰਚਣ ਦਾ ਐਲਾਨ 

ਰਾਜਾ ਵੜਿੰਗ ਵੱਲੋਂ ਪ੍ਰਾਈਵੇਟ ਬੱਸਾਂ ਵਿੱਚ ਵੀ ਵਾਹਨ ਟ੍ਰੈਕਿੰਗ ਸਿਸਟਮ ਲਾਉਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਪੀ.ਐਚ.ਡੀ. ਚੈਂਬਰ ਨੂੰ ਅੰਮ੍ਰਿਤਸਰ ਵਿਖੇ 2 ਤੋਂ 6 ਦਸੰਬਰ ਤੱਕ ਪਾਈਟੈਕਸ-2021 ਕਰਵਾਉਣ ਦੀ ਪ੍ਰਵਾਨਗੀ

ਮੁੱਖ ਮੰਤਰੀ ਵੱਲੋਂ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੇ ਇਕ-ਇਕ ਮੈਂਬਰ ਲਈ ਸਰਕਾਰੀ ਨੌਕਰੀ ਅਤੇ 50 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗਰਾਂਟ ਦਾ ਐਲਾਨ

ਤਿੰਨ ਜ਼ਿਲ੍ਹਿਆਂ `ਚ 13 ਹੋਰ ਅਣਅਧਿਕਾਰਤ ਪ੍ਰਾਈਵੇਟ ਬੱਸਾਂ ਕੀਤੀਆਂ ਜ਼ਬਤ

ਟੋਲ ਪਲਾਜ਼ਾ ਕੰਪਨੀਆਂ ਵੱਲੋਂ ਪਿਛਲੇ 10 ਮਹੀਨਿਆਂ ਤੋਂ ਮੁਲਾਜ਼ਮਾਂ ਨੂੰ ਤਨਖਾਹਾਂ ਨਾ ਦੇ ਕੇ ਕੀਤਾ ਜਾ ਰਿਹਾ ਸ਼ੋਸ਼ਣ

ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ’ਚ ਪੰਜਾਬ ਦੇ ਬੇਰੁਜ਼ਗਾਰਾਂ ਲਈ ਕੋਟਾ ਸੁਰੱਖਿਅਤ ਕਰੇ ਕਾਂਗਰਸ ਸਰਕਾਰ : ਭਗਵੰਤ ਮਾਨ

ਟਾਟਾ ਨੇ 18 ਹਜ਼ਾਰ ਕਰੋੜ ਰੁਪਏ ‘ਚ ਏਅਰ ਇੰਡੀਆ ਖਰੀਦੀ

ਚੈਕਿੰਗ ਮੁਹਿੰਮ ਜਾਰੀ: ਟਰਾਂਸਪੋਰਟ ਵਿਭਾਗ ਨੇ ਪ੍ਰਾਈਵੇਟ ਆਪ੍ਰੇਟਰਾਂ ਦੀਆਂ ਪੰਜ ਹੋਰ ਬੱਸਾਂ ਦਾ ਗੇਅਰ ਕੱਢਿਆ

ਪੰਜਾਬ ਵਿੱਚ ਖੇਤੀ ਵਿਭਾਗ ਨੇ ਪਦਉਨਤੀਆਂ ਵਿੱਚ ਉਡਾਈਆਂ ਰਿਜ਼ਰਵੇਸ਼ਨ ਦੀ ਧੱਜੀਆਂ

ਪਾਵਰਕਾਮ 'ਚ ਕੰਮ ਕਰਦੇ ਆਊਟਸੋਰਸ ਕਰਮਚਾਰੀਆਂ ਨੂੰ ਪੱਕੇ ਕਰੇ ਸਰਕਾਰ: ਅਮਨ ਅਰੋੜਾ

ਤ੍ਰਿਪਤ ਬਾਜਵਾ ਵੱਲੋਂ ਨਵੇਂ ਨਿਯੁਕਤ ਵੈਟਰਨਰੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

217 ਕਲਰਕਾਂ ਅਤੇ ਜੂਨੀਅਰ ਸਹਾਇਕਾਂ ਨੂੰ ਪਦਉਨਤ ਕੀਤਾ

ਚੰਡੀਗੜ੍ਹ, 6 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਪੁਲਿਸ ਵੱਲੋਂ 217 ਕਲਰਕਾਂ ਅਤੇ ਜੂਨੀਅਰ ਸਹਾਇਕਾਂ ਨੂੰ ਤਰੱਕੀ ਦਿੱਤੀ ਗਈ ਹੈ।

ਤੇਲ ਦੀਆਂ ਕੀਮਤਾਂ ’ਚ ਫਿਰ ਵਾਧਾ, ਹਫਤੇ ’ਚ ਡੀਜ਼ਲ 2.80 ਰੁਪਏ, ਪੈਟਰੋਲ 1.80 ਰੁਪਏ ਹੋਇਆ ਮਹਿੰਗਾ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਪਿਛਲੇ ਕਈ ਦਿਨਾਂ ਤੋਂ ਵਾਧਾ ਲਗਾਤਾਰ ਜਾਰੀ ਹੈ। ਅੱਜ ਫਿਰ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਵਿੱਚ 30 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 35 ਪੈਸੇ ਪ੍ਰਤੀ ਲੀਟਰ ਵਾਧਾ ਕੀਤਾ ਗਿਆ। 

ਮੁੱਖ ਮੰਤਰੀ ਵੱਲੋਂ ਪੈਨਸ਼ਨਰਾਂ ਨੂੰ ਸੋਧੀ ਹੋਈ ਪੈਨਸ਼ਨ ਦੀ ਅਦਾਇਗੀ ਕਰਨ ਦੇ ਹੁਕਮ

ਮੁੱਖ ਮੰਤਰੀ ਵੱਲੋਂ ਮੁੱਖ ਨਿਵੇਸ਼ਕਾਂ ਦੀ ਮੇਜ਼ਬਾਨੀ, ਪੰਜਾਬ ਦੀਆਂ ਵਧ ਰਹੀਆਂ ਨਿਵੇਸ਼ ਸੰਭਾਵਨਾਵਾਂ ਦਾ ਲਾਭ ਉਠਾਉਣ ਲਈ ਪ੍ਰੇਰਿਆ

ਪੰਜਾਬ ਵਿਚ 85 ਵੀਂ ਸੋਧ ਲਾਗੂ ਕਰਨ ਦੀ ਉੱਚਿਤ ਨਹੀਂ -ਫੈਡਰੇਸ਼ਨ

ਮੁੱਖ-ਮੰਤਰੀ ਜੀ ਸਾਡੀ ਵੀ ਸੁਣੋ ਪੁਕਾਰ, ਹਾੜੇ ਕੱਢ-ਕੱਢ ਗਏ ਆਂ ਹਾਰ !

ਰਾਜਾ ਵੜਿੰਗ ਨੇ ਖ਼ੁਦ ਮੰਨਿਆ ਕਿ ਧੜੱਲੇ ਨਾਲ ਚੱਲ ਰਿਹਾ ਟਰਾਂਸਪੋਰਟ ਮਾਫ਼ੀਆ: ਮੀਤ ਹੇਅਰ

1679 ਵੈਟਰਨਰੀ ਇੰਸਪੈਕਟਰ, ਸਕੂਲ ਲਾਇਬ੍ਰੇਰੀਅਨ ਅਤੇ ਤਕਨੀਕੀ ਸਹਾਇਕਾਂ ਦੀਆਂ ਆਸਾਮੀਆਂ ਦਾ ਨਤੀਜਾ ਐਲਾਨਿਆ

‘ਭਾਰਤਮਾਲਾ ਪ੍ਰੀਯੋਜਨਾ’ ਤਹਿਤ ਐਕੁਵਾਇਰ ਹੋਣ ਵਾਲੀ ਜ਼ਮੀਨ ਲਈ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦਿਵਾਇਆ ਜਾਵੇਗਾ: ਰੰਧਾਵਾ

ਸਰਕਾਰੀ ਸਕੂਲਾਂ ਦੇ ਲਾਇਬ੍ਰੇਰੀ ਅਤੇ SLA ਕਰਮਚਾਰੀ ਮਾਸਟਰ ਕਾਡਰ ਵਿੱਚ ਤਰੱਕੀਆਂ ਨਾ ਹੋਣ ਕਾਰਨ ਸੰਘਰਸ਼ ਦੇ ਰੌਂਅ ‘ਚ

ਰੁਜ਼ਗਾਰ ਲਈ 35 ਦਿਨਾਂ ਤੋਂ ਟੈਂਕੀ ਤੇ ਡਟਿਆ ਹੋਇਆ ਹੈ ਮਨੀਸ਼ ਫਾਜ਼ਿਲਕਾ

123456