English Hindi Sunday, October 24, 2021

ਸੱਭਿਆਚਾਰ/ਖੇਡਾਂ

ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਕੁੜੀਆਂ ਨੇ ਮਨਾਇਆ ਸੰਘਰਸ਼ੀ ਕਰਵਾ ਚੌਥ: ਕੁੜੀਆਂ ਨੇ ਲਗਾਈ ਸੰਘਰਸ਼ੀ ਮਹਿੰਦੀ

ਅੱਜ ਟੀ 20 ਵਿੱਚ ਹੋਵੇਗਾ ਭਾਰਤ ਤੇ ਪਾਕਿਸਤਾਨ ਵਿਚਕਾਰ ਦਿਲਚਸਪ ਮੁਕਾਬਲਾ

IPL 2021 : KKR ਨੂੰ ਹਰਾਕੇ CSK ਬਣਿਆ ਚੈਂਪੀਅਨ

ਦੁਬਈ, 15 ਅਕਤੂਬਰ :

ਸਲਾਮੀ ਬੱਲੇਬਾਜ ਆਫ ਡੂ ਪਲੇਸਿਸ (86) ਦੌੜਾਂ ਦੀ ਸ਼ਾਨਦਾਰ ਪਾਰੀ ਦੇ ਬਾਅਦ ਸ਼ਾਰਦੁਲ ਠਾਕੁਰ ਦੀ ਬੇਹਤਰੀਨ ਗੇਂਦਬਾਜ਼ ਦੇ ਦਮ ਉਤੇ ਚੇਨਈ ਸੁਪਰ ਕਿੰਗਜ਼ (ਸੀਐਸਕੇ) ਨੇ ਇੱਥੇ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡੇ ਗਏ ਆਈਪੀਐਲ 2021 ਦੇ ਫਾਈਨਲ ਮੁਕਾਬਲੇ ਵਿੱਚ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਨੂੰ 27 ਦੌੜਾਂ ਨਾਲ ਹਰਾਕੇ ਚੌਥੀ ਵਾਰ ਇਸ ਟੂਰਨਾਮੈਂਟ ਦਾ ਖਿਤਾਬ ਆਪਣੇ ਨਾਮ ਕਰ ਲਿਆ ਹੈ। 

ਨੌਜਵਾਨਾਂ ਨੂੰ ਸਮੇਂ ਸਿਰ ਸਹੀ ਦਿਸ਼ਾ ਦੇਣਾ ਅਤਿ ਜ਼ਰੂਰੀ:- ਸਰਬਜੀਤ ਸਮਾਣਾ

ਪੰਜਾਬ ਸਿਵਲ ਸਕੱਤਰੇਤ ਤੋਂ ਆਲ ਇੰਡੀਆ ਸਿਵਲ ਸਰਵਿਸਜ਼ ਐਕਲੈਟਿਕਸ ਵਿੱਚ ਚੋਣ

ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਉਨਾਂ ਦੀ ਇੱਛਾ ਅਨੁਸਾਰ ਨੌਕਰੀ ਦਿੱਤੀ ਜਾਵੇਗੀ: ਚੰਨੀ

ਸਾਬਕਾ ਵਿਵੇਕਾਈਟ ਐਸੋਸੀਏਸ਼ਨ ਨੇ ਇੰਟਰ ਐਲੂਮਨੀ ਗੋਲਫ ਟੂਰਨਾਮੈਂਟ ਕਰਵਾਇਆ

ਨੌਜਵਾਨਾਂ ਦੇ ਭਲੇ ਲਈ ਆਜ਼ਾਦ ਗਰੁੱਪ ਹਮੇਸ਼ਾ ਯਤਨਸ਼ੀਲ : ਸਰਬਜੀਤ ਸਮਾਣਾ

ਰਾਣਾ ਸੋਢੀ ਵੱਲੋਂ ਸੋਨ ਤਮਗ਼ਾ ਜੇਤੂ ਨੀਰਜ ਚੋਪੜਾ ਦਾ 2.51 ਕਰੋੜ ਅਤੇ ਪੈਰਾ ਏਸ਼ੀਅਨ ਖੇਡਾਂ ਦੇ ਕਾਂਸੀ ਤਮਗ਼ਾ ਜੇਤੂ ਗੁਰਲਾਲ ਸਿੰਘ ਦਾ 50 ਲੱਖ ਰੁਪਏ ਨਾਲ ਸਨਮਾਨ

ਪੰਜਾਬ ਦੇ ਖੇਡ ਮੰਤਰੀ ਰਾਣਾ ਗਰਮੀਤ ਸਿੰਘ ਸੋਢੀ ਨੇ ਟੋਕੀਉ ਉਲੰਪਿਕ ਖੇਡਾਂ ਵਿੱਚ ਸੋਨ ਤਮਗ਼ਾ ਜਿੱਤਣ ਵਾਲੇ ਜੈਵਲਿਨ ਥਰੋਅਰ ਨੀਰਜ ਚੋਪੜਾ ਅਤੇ ਜਕਾਰਤਾ ਪੈਰਾ-ਏਸ਼ੀਆਈ ਖੇਡਾਂ ਵਿੱਚ ਕਾਂਸੀ ਦਾ ਤਮਗ਼ਾ ਜੇਤੂ ਗੁਰਲਾਲ ਸਿੰਘ ਨੂੰ ਅੱਜ ਇੱਥੇ ਨਕਦ ਪੁਰਸਕਾਰਾਂ ਨਾਲ ਸਨਮਾਨਤ ਕੀਤਾ।
 

116 ਸਕੂਲਾਂ ਦੇ ਖੇਡ ਬੁਨਿਆਦੀ ਢਾਂਚੇ ਦਾ ਪੱਧਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਤਿੰਨ ਕਰੋੜ ਰੁਪਏ ਜਾਰੀ

ਰੰਗਾ-ਰੰਗ ਪ੍ਰੋਗਰਾਮ ਨਾਲ ਟੋਕੀਓ ਉਲੰਪਿਕ ਤੇ ਪੈਰਾਲੰਪਿਕ ਖੇਡਾਂ ਸਮਾਪਤ

ਬੈਡਮਿੰਟਨ ‘ਚ ਨਾਗਰ ਅਤੇ ਯਥੀਰਾਜ ਨੇ ਜਿੱਤੇ ਸੋਨੇ ਤੇ ਚਾਂਦੀ ਦੇ ਤਮਗੇ

ਬੈਡਮਿੰਟਨ ‘ਚ ਪ੍ਰਮੋਦ ਤੇ ਮਨੋਜ ਨੇ ਜਿੱਤੇ ਸੋਨੇ ਤੇ ਕਾਂਸੀ ਦੇ ਤਮਗੇ

ਨਰਵਾਲ ਤੇ ਸਿੰਘਰਾਜ ਨੇ ਦੇਸ਼ ਨੂੰ ਜਿੱਤ ਕੇ ਦਿੱਤੇ ਸੋਨੇ ਤੇ ਚਾਂਦੀ ਦੇ ਮੈਡਲ

ਹਰਵਿੰਦਰ ਸਿੰਘ ਨੇ ਤੀਰ ਅੰਦਾਜੀ ‘ਚ ਦੇਸ਼ ਦਾ ਨਾਂ ਰੁਸ਼ਨਾਇਆ

ਪ੍ਰਵੀਨ ਕੁਮਾਰ ਨੇ ਉੱਚੀ ਛਾਲ਼ 'ਚ ਜਿੱਤਿਆ ਚਾਂਦੀ ਦਾ ਤਮਗਾ

ਪ੍ਰਵੀਨ ਕੁਮਾਰ ਨੇ ਅੱਜ ਇੱਥੇ ਟੋਕੀਓ ਪੈਰਾਲੰਪਿਕ ਖੇਡਾਂ ਵਿੱਚ ਏਸ਼ੀਅਨ ਰਿਕਾਰਡ ਨਾਲ ਪੁਰਸ਼ਾਂ ਦੀ ਉੱਚ ਛਾਲ ਟੀ 64 ਵਿੱਚ ਭਾਰਤ ਲਈ ਚਾਂਦੀ ਦਾ ਤਗਮਾ ਜਿੱਤਿਆ।

ਨਿਸ਼ਾਨੇਬਾਜ਼ ਸਿੰਘਰਾਜ ਅਧਾਨਾ ਨੇ ਜਿਤਿਆ ਕਾਂਸੀ ਦਾ ਤਮਗਾ

ਸੁਮਿਤ ਅੰਟਿਲ ਨੇ ਜੈਵਲਿਨ ਥਰੋ ਵਿੱਚ ਜਿੱਤਿਆ ਸੋਨ ਤਮਗਾ

ਟੋਕੀਓ ਪੈਰਾਲੰਪਿਕ : ਲੇਖਰਾ ਨੇ ਸ਼ੂਟਿੰਗ ’ਚ ਜਿੱਤਿਆ ਸੋਨ ਤਗ਼ਮਾ

ਟੋਕੀਓ ਪੈਰਾਲੰਪਿਕਸ ਵਿੱਚ ਭਾਰਤ ਨੇ ਸੂਟਿੰਗ ਵਿੱਚ ਸੋਨ ਤਗਮਾ ਜਿੱਤਿਆ ਹੈ। ਅਵਨਿ ਲਖੇਰਾ ਨੇ ਸੂਟਿੰਗ ਵਿੱਚ ਸੋਨ ਤਗਮਾ ਜਿੱਤਿਠ; ਮਹਿਲਾਵਾਂ ਦੀ 10 ਮੀਟਰ ਏਅਰ ਰਾਈਫਲ ਦੇ ਕਲਾਸ ਐਸਐਚ1 ਵਿੱਚ ਸੋਨ ਤਗਮਾ ਜਿੱਤਿਆ ਹੈ।

ਟੋਕੀਓ ਪੈਰਾਲੰਪਿਕ:ਭਾਵਿਨਾ ਪਟੇਲ ਨੇ ਭਾਰਤ ਨੂੰ ਦਿਵਾਇਆ ਸਿਲਵਰ ਮੈਡਲ

ਟੋਕੀਓ ਪੈਰਾਲੰਪਿਕ 'ਚ ਭਾਰਤ ਨੂੰ ਪਹਿਲਾ ਮੈਡਲ ਮਿਲਿਆ ਹੈ। ਮਹਿਲਾ ਟੇਬਲ ਟੈਨਿਸ ਖਿਡਾਰੀ ਭਾਵਿਨਾ ਪਟੇਲ ਨੇ ਭਾਰਤ ਨੂੰ ਸਿਲਵਰ ਮੈਡਲ ਦਿਵਾਇਆ ਹੈ। ਮਹਿਲਾ ਸਿੰਗਲ ਵਰਗ ਦੇ ਫਾਈਨਲ 'ਚ ਉਸ ਦਾ ਮੁਕਾਬਲਾ ਚੀਨ ਦੀ ਝੋਊ ਯਿੰਗ ਨਾਲ ਹੋਇਆ, ਜਿੱਥੇ ਉਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਝੋਊ ਯਿੰਗ ਨੇ ਪਹਿਲੀ ਗੇਮ 11-7 ਨਾਲ ਜਿੱਤ ਕੇ ਮੈਚ 'ਚ 1-0 ਨਾਲ ਅੱਗੇ ਸੀ।

ਟੀ-20 ਵਿਸ਼ਵ ਕੱਪ: ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ 24 ਅਕਤੂਬਰ ਨੂੰ ਹੋਣਗੀਆਂ ਆਹਮਣੇ ਸਾਹਮਣੇ

ਭਾਰਤ ਨੇ ਇੰਗਲੈਂਡ ਨੂੰ ਲਾਰਡਸ ਵਿਖੇ 151 ਦੌੜਾਂ ਨਾਲ ਹਰਾਇਆ

ਪੰਜਾਬ ਸਰਕਾਰ ਵਲੋਂ ਔਰਤਾਂ ਦੇ ਸ਼ਕਤੀਕਰਨ ਲਈ ਕੀਤੇ ਗਏ ਵਿਸ਼ੇਸ਼ ਉਪਰਾਲੇ: ਅਰੁਨਾ ਚੌਧਰੀ

ਪੰਜਾਬ ਦੇ ਖਿਡਾਰੀਆਂ ਨੇ ਦੁਨੀਆਂ ਭਰ ’ਚ ਬਣਾਈ ਵਿਲੱਖਣ ਪਛਾਣ: ਸਰਬਜੀਤ ਸਮਾਣਾ

ਸਰਕਾਰੀ ਕਾਲਜ ਮੋਹਾਲੀ ਵਿਖੇ ਸੁਤੰਤਰਤਾ ਦਿਵਸ ਸਮਾਰੋਹ ਸਬੰਧੀ ਫੁੱਲ ਡਰੈੱਸ ਰਿਹਰਸਲ ਕਰਵਾਈ

ਅਨੁਰੀਤਪਾਲ ਅਲਗ਼ੋਜ਼ਾ ਵਾਦਕ ਵਜੋਂ ਇੰਡੀਆ ਬੁੱਕ ਆਫ ਰਿਕਾਰਡ ‘ਚ ਨਾਂ ਦਰਜ ਕਰਵਾਉਣ ਵਾਲੀ ਪਹਿਲੀ ਕੁੜੀ

ਭੈਣਾਂ ਨੂੰ ਚੜ੍ਹਿਆ ਕਿਸਾਨ ਅੰਦੋਲਨ ਦਾ ਰੰਗ: ਸੰਘਰਸ਼ੀ ਬੋਲੀਆਂ ਪਾ ਕੇ ਮਨਾਈਆਂ ਤੀਆਂ

ਟੋਕੀਓ ਓਲੰਪਿਕ ਖੇਡਾਂ ’ਚ ਹਿੱਸਾ ਲੈਣ ਵਾਲੇ ਪੰਜਾਬੀ ਖਿਡਾਰੀਆਂ ਦਾ ਸਨਮਾਨ ਸਮਾਗਮ 12 ਅਗਸਤ ਨੂੰ

ਪੰਜਾਬ ਸਰਕਾਰ ਵੱਲੋਂ ਟੋਕੀਓ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗਾ ਜੇਤੂ ਪੁਰਸ਼ ਹਾਕੀ ਟੀਮ ਅਤੇ ਹੋਰਨਾਂ ਖੇਡਾਂ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨ ਵਾਲੇ ਪੰਜਾਬੀ ਖਿਡਾਰੀਆਂ ਨੂੰ ਨਗਦ ਇਨਾਮ ਨਾਲ ਸਨਮਾਨਤ ਕਰਨ ਲਈ 12 ਅਗਸਤ ਨੂੰ ਵਿਸ਼ੇਸ਼ ਤੌਰ ’ਤੇ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੌਰਾਨ ਪੰਜਾਬ ਦੇ ਖਿਡਾਰੀਆਂ ਅਤੇ ਜੈਵਲਿਨ ਥਰੋਅ ਵਿੱਚ ਸੋਨ ਤਮਗਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਕੁੱਲ 15.10 ਕਰੋੜ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਿਆ ਜਾਵੇਗਾ। ਇਹ ਖੁਲਾਸਾ ਸੂਬੇ ਦੇ ਖੇਡ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।

ਤਿੰਨ ਫੇਜ਼ ਦੀ ਵੂਮੈਨ ਵੈਲਫੇਅਰ ਐਸੋਸੀਏਸ਼ਨ ਨੇ ਧੂਮ ਧਾਮ ਨਾਲ ਮਨਾਇਆ ਤੀਜ ਮੇਲਾ

Tokyo Olympics : ਨੀਰਜ ਨੇ ਸਭ ਤੋਂ ਦੂਰ ਨੇਜ਼ਾ ਸੁੱਟਕੇ ਰਚਿਆ ਸੁਨਹਿਰੀ ਇਤਿਹਾਸ, ਜਿੱਤਿਆ ਸੋਨ ਤਮਗਾ

ਭਾਰਤ ਦੇ ਨੀਰਜ ਚੋਪੜਾ ਨੇ ਸਭ ਤੋਂ ਦੂਰ ਨੇਜ਼ਾ ਸੱਟ ਕੇ ਸੋਨੇ ਦਾ ਤਮਗਾ ਜਿੱਤ ਲਿਆ ਹੈ।ਨੀਰਜ ਨੇ 87.58 ਦੂਰ ਨੇਜ਼ਾ ਸੁੱਟਿਆ।ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ‘ਤੇ ਟੋਕੀਓ ਓਲੰਪਿਕਸ ਵਿੱਚ ਭਾਰਤ ਨੂੰ ਮੈਡਲ ਦਿਵਾਉਣ ਦੀ ਉਮੀਦ ਅੱਜ ਆਖਰੀ ਦਿਨ ਤੱਕ ਬਣੀ ਹੋਈ ਸੀ ।

ਪਹਿਲਵਾਨ ਪੁਨੀਆ ਸੈਮੀਫਾਈਨਲ ਹਾਰੇ, ਅਜੇ ਵੀ ਤਮਗੇ ਦੀ ਉਮੀਦ

ਭਾਰਤ ਦੇ ਸਟਾਰ ਪਹਿਲਵਾਨ ਬਜਰੰਗ ਪੁਨੀਆ ਸੈਮੀਫਾਈਨਲ ਮੈਚ ਹਾਰ ਗਏ ਹਨ। ਇਸ ਨਾਲ ਉਹ ਸੋਨੇ ਅਤੇ ਚਾਂਦੀ ਦੇ ਤਗਮੇ ਦੀ ਦੌੜ ਤੋਂ ਬਾਹਰ ਹੋ ਗਿਆ ਹੈ। ਤਿੰਨ ਵਾਰ ਦੇ ਵਿਸ਼ਵ ਚੈਂਪੀਅਨ ਅਜ਼ਰਬਾਈਜਾਨ ਦੇ ਹਾਜੀ ਅਲੀਏਵ ਨੇ ਬਜਰੰਗ ਨੂੰ 12-5 ਨਾਲ ਹਰਾਇਆ। ਬਜਰੰਗ ਕੋਲ ਅਜੇ ਵੀ ਕਾਸ਼ੀ ਤਮਗਾ ਜਿੱਤਣ ਦਾ ਮੌਕਾ ਹੈ।

ਸ਼ਾਨਦਾਰ ਪ੍ਰਦਰਸ਼ਨ ਨਾਲ ਪਹਿਲਵਾਨ ਪੂਨੀਆ ਪਹੁੰਚਿਆ ਸੈਮੀਫਾਈਨਲ ਵਿੱਚ

ਉਲੰਪਿਕ : ਭਾਰਤ ਦੀ ਮਹਿਲਾ ਹਾਕੀ ਟੀਮ ਬ੍ਰਿਟੇਨ ਤੋਂ 3-4 ਨਾਲ ਹਾਰੀ

ਟੋਕੀਓ ਉਲੰਪਿਕ 2020 ਵਿੱਚ ਅੱਜ ਮਹਿਲਾ ਹਾਕੀ ਟੀਮ ਦੇ ਭਾਰਤ ਅਤੇ ਬ੍ਰਿਟੇਨ ਵਿੱਚਕਾਰ ਹੋਏ ਮੁਕਾਬਲੇ ਵਿੱਚ ਭਾਰਤ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਪੁਰਸ਼ ਹਾਕੀ ਵਿੱਚ ਭਾਰਤ ਨੇ ਜਰਮਨੀ ਨੂੰ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ ਸੀ।

ਸਾਬਕਾ ਕੇਂਦਰੀ ਖੇਡ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਇਤਿਹਾਸ ਸਿਰਜਣ ਵਾਲੀ ਪੁਰਸ਼ ਹਾਕੀ ਟੀਮ ਨੂੰ ਦਿੱਤੀ ਵਧਾਈ

ਰੂਸੀ ਪਹਿਲਵਾਨ ਤੋਂ ਫਾਈਨਲ ਮੁਕਾਬਲੇ 'ਚ ਹਾਰੇ ਰਵੀ ਦਹੀਆ, ਚਾਂਦੀ ਤਗਮਾ ਜਿੱਤਿਆ

ਉਲੰਪਿਕ : ਭਾਰਤ ਨੇ ਹਾਕੀ ’ਚ ਜਿੱਤਿਆ ਕਾਂਸੀ ਦਾ ਤਗਮਾ

ਟੋਕੀਓ ਉਲੰਪਿਕ ਖੇਡਾਂ ਵਿੱਚ ਅੱਜ ਭਾਰਤ ਅਤੇ ਜਰਮਨੀ ਵਿਚਕਾਰ ਖੇਡੇ ਗਏ ਪੁਰਸ਼ ਹਾਕੀ ਦੇ ਮੁਕਾਬਲੇ ਵਿੱਚ  ਨੇ ਨੂੰ ਹਰਾਕੇ ਕਾਂਸੀ ਦੇ ਤਗਮੇ ਉਤੇ ਕਬਜ਼ਾ ਕਰ ਲਿਆ। ਭਾਰਤ ਨੇ ਜਰਮਨੀ ਨੂੰ 5-4 ਨਾਲ ਹਰਾਕੇ ਕਾਂਸੀ ਦਾ ਤਗਮਾ ਜਿੱਤਿਆ ਹੈ। ਉਲੰਪਿਕ ਵਿੱਚ 41 ਸਾਲ ਬਾਅਦ ਭਾਰਤ ਵੱਲੋਂ ਹਾਕੀ ਵਿੱਚ ਤਗਮਾ ਜਿੱਤਿਆ ਗਿਆ।

ਭਾਰਤੀ ਪਹਿਲਵਾਨ ਰਵੀ ਕੁਮਾਰ ਦਹੀਆ ਫਾਈਨਲ ਵਿਚ ਪ੍ਰਵੇਸ਼

ਜੰਗ ਹਾਲੇ ਖ਼ਤਮ ਨਹੀਂ ਹੋਈ, ਲੜਕੀਆਂ ਦੀ ਹਾਕੀ ਟੀਮ ਕਾਂਸੀ ਦਾ ਤਮਗ਼ਾ ਫੁੰਡੇਗੀ: ਰਾਣਾ ਸੋਢੀ

ਭਾਰਤੀ ਮਹਿਲਾ ਹਾਕੀ ਟੀਮ ਸੈਮੀਫਾਈਨਲ ਹਾਰੀ,ਤਮਗੇ ਦੀ ਉਮੀਦ ਬਰਕਰਾਰ

ਨੀਰਜ ਚੋਪੜਾ ਨੇ ਸ਼ਾਨਦਾਰ ਨੇਜ਼ਾ ਸੁੱਟ ਕੇ ਫ਼ਾਈਨਲ ‘ਚ ਥਾਂ ਬਣਾਈ

123